Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀਕੇ
ਨਵੀਂ ਦਿੱਲੀ – ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ‘ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ‘ਚ ਝੂਠਾ ਨਾਮਨਾ ਖੱਟਣ ਲਈ ਜੁੱਟੇ ਸਿੱਖ … More
ਈ ਦੀਵਾਨ ਸੁਸਾਇਟੀ ਵਲੋਂ ਜੂਨ ਮਹੀਨੇ ਦੋ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ
ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 4 ਜੂਨ ਤੇ 11 ਜੂਨ ਨੂੰ, ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੀ ਮਹਾਨ ਸ਼ਹਾਦਤ, ਤੀਜੇ ਘੱਲੂਘਾਰੇ ਅਤੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ- ਜਿਸ ਵਿੱਚ … More
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਕਾਬੁਲ ਗੁਰਦੁਆਰਾ ਹਮਲੇ ਦੀ ਕੀਤੀ ਨਿੰਦਾ, ਸਿੱਖ ਅਫਗਾਨਾਂ ਨੂੰ ਤੁਰੰਤ ਬਾਹਰ ਕੱਢਣ ਦੀ ਕੀਤੀ ਅਪੀਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਨੇ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ‘ਤੇ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੂੰ ਅਫਗਾਨਿਸਤਾਨ ਤੋਂ ਬਾਕੀ ਰਹਿੰਦੇ ਸਿੱਖਾਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ … More
ਅਗਨੀਪੱਥ ਯੋਜਨਾ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਹੋਵੇਗਾ ਰੋਸ ਦਿਹਾੜਾ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਦੇ ਖਿਲਾਫ ਨੌਜਵਾਨਾਂ ਦੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਧਰਨੇ ਨੂੰ ਸ਼ਾਂਤਮਈ ਰੱਖਣ ਦੀ ਅਪੀਲ ਕਰਦਿਆਂ ਸੰਯੁਕਤ ਕਿਸਾਨ … More
ਸਕਾਟਲੈਂਡ: ਸੈਮਸਾ ਵੱਲੋਂ ਇੱਕ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -: ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ‘ਤੇ ਨਿਰੰਤਰ ਆਪਣੀਆਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਜ਼ਰੀਏ ਅਨੁਸਾਸ਼ਨ ਸਿਖਾਉਣ ਦੇ ਮਨੋਰਥ ਨਾਲ ਇੱਕ ਰੋਜ਼ਾ ਖੇਡ ਸਮਾਰੋਹ ਗਲਾਸਗੋ ਦੇ ਕੈਲਵਿਨਗਰੋਵ … More
ਕਾਬੁਲ ਗੁਰੂਘਰ ਹਮਲੇ ‘ਚ ਮਾਰੇ ਗਏ ਸਵਿੰਦਰ ਸਿੰਘ ਦੇ ਬੇਟੇ ਨਾਲ ਐਸਜੀਪੀਸੀ ਪ੍ਰਧਾਨ ਨੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਫ਼ਗਾਨਿਸਤਾਨ ਦੇ ਕਾਬੁਲ ਨੇੜੇ ਗੁਰਦੁਆਰਾ ਕਰਤੇ ਪ੍ਰਵਾਨ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਜੀ ਦੀ ਦਿੱਲੀ ਦੇ ਇਕ ਗੁਰੂਘਰ ਵਿਖੇ ਅੰਤਿਮ ਅਰਦਾਸ ਮੌਕੇ ਬਰਤਾਨੀਆ ਤੋਂ ਪਰਤੇ ਉਨ੍ਹਾਂ ਦੇ ਸਪੁੱਤਰ ਸ. ਅਜਮੀਤ ਸਿੰਘ … More
ਬੰਦੀ ਸਿੰਘਾਂ ਦੀ ਰਿਹਾਈ, ਸੰਗਰੂਰ ਲੋਕਸਭਾ ਜ਼ਿਮਣੀ ਚੋਣ ਅਤੇ ਅਫ਼ਗਾਨੀ ਸਿੱਖ ਅਤੇ ਹੋਰ ਪੰਥਕ ਮਸਲਿਆਂ ਤੇ ਜਾਗੋ ਪਾਰਟੀ ਨੇ ਕੀਤੀ ਇਕਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਪੰਥਕ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਲਈ ਜਾਗੋ ਪਾਰਟੀ ਦੇ ਅਹੁਦੇਦਾਰਾਂ, ਕਾਰਕੁੰਨਾ ਤੇ ਸਮਰਥਕਾਂ ਦੀ ਵਿਸ਼ੇਸ਼ ਇਕੱਤਰਤਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More
ਦੇਸ਼ ‘ਤੇ ਪੋਲੀਓ ਦੀ ਬਿਮਾਰੀ ਦਾ ਖ਼ਤਰਾ ਬਰਕਰਾਰ : ਡਾ. ਕੁਲਵਿੰਦਰ ਮਾਨ
ਬਲਾਚੌਰ,(ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬਲਾਕ ਬਲਾਚੌਰ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 0 … More
ਸਿੱਖ ਕੌਂਸਲ ਆਫ ਸਕਾਟਲੈਂਡ ਨੇ ਸਿਕਲੀਗਰ ਵਣਜਾਰੇ ਸਿੱਖਾਂ ਲਈ ਕੀਤੇ ਕਾਰਜਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਵੱਲੋਂ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਦੌਰਾਨ ਸੈਂਟਰਲ ਗੁਰਦੁਆਰਾ … More
ਅਫ਼ਗ਼ਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਸੰਯੁਕਤ ਰਾਸ਼ਟਰ ਤੁਰੰਤ ਦਖ਼ਲ ਦੇਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ‘ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ … More










