Author Archives: ਕੌਮੀ ਏਕਤਾ ਨਿਊਜ਼ ਬੀਊਰੋ
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 30 ਮਈ ਨੂੰ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ -: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 30 ਮਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਤੁਹਾਨੂੰ ਦਸ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਲਈ ਮੌਜੂਦਾ ਪ੍ਰਬੰਧਕ ਜਿੰਮੇਵਾਰ : ਅਵਤਾਰ ਸਿੰਘ ਹਿੱਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਣ ਵਾਲੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਬਣਾਉਣ ਲਈ ਕਮੇਟੀ ਦੇ ਮੌਜੁਦਾ ਪ੍ਰਬੰਧਕ ਪੁਰੀ ਤਰ੍ਹਾਂ ਜਿੰਮੇਵਾਰ ਹਨ। ਮਾਣਯੋਗ ਅਦਾਲਤ ਨੇ ਜਿਸ ਤਰੀਕੇ ਜੇਲ੍ਹ ਭੇਜਣ ਦੀ ਧਮਕੀ … More
ਕਸ਼ਮੀਰੀ ਨੇਤਾ ਯਸੀਨ ਮਲਿਕ ਨੂੰ ਦਿੱਲੀ ਅਦਾਲਤ ਨੇ ਦਿੱਤੀ ਉਮਰਕੈਦ ਦੀ ਸਜ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਜੰਮੂ-ਕਸ਼ਮੀਰ ਦੇ ਵੱਖਵਾਦੀ ਅਤੇ ਸਾਬਕਾ ਜੇਹਾਦੀ ਯਾਸੀਨ ਮਲਿਕ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਜੇਹਾਦੀ ਫੰਡਿੰਗ ਦੇ ਮਾਮਲੇ ‘ਚ ਇਹ ਸੁਣਵਾਈ ਕੀਤੀ ਹੈ। ਸਜ਼ਾ … More
ਗੁਲਜ਼ਾਰ ਗਰੁੱਪ ਵਿਚ ਅਫ਼ਰੀਕਾ ਦਿਵਸ ਮਨਾਇਆ ਗਿਆ, ਅਫ਼ਰੀਕਣ ਵਿਦਿਆਰਥੀਆਂ ਨੇ ਆਪਣੇ ਆਪਣੇ ਦੇਸ਼ਾਂ ਦੀ ਸੰਸਕ੍ਰਿਤੀ ਦੀ ਕੀਤੀ ਖ਼ੂਬਸੂਰਤ ਪੇਸ਼ਕਾਰੀ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਅਫ਼ਰੀਕਣ ਵਿਦਿਆਰਥੀਆਂ ਵੱਲੋਂ ਅਫ਼ਰੀਕਾ ਦਿਵਸ ਧੂਮਧਾਮ ਨਾਲ ਮਨਾਇਆਂ ਗਿਆ। ਜ਼ਿਕਰਯੋਗ ਹੈ ਕਿ ਅਫ਼ਰੀਕਾ ਦਿਵਸ ਨੂੰ 25 ਮਈ 1963 ਨੂੰ ਬਣਾਇਆ ਗਿਆ ਸੀ, ਜੋ ਕਿ ਅਫ਼ਰੀਕਣ ਏਕਤਾ ਦੇ ਸੰਗਠਨ ਦੀ ਸਥਾਪਨਾ ਦੀ ਯਾਦ ਵਿਚ ਹਰ ਸਾਲ … More
ਸਿੱਖਾਂ ਲਈ ਹਥਿਆਰ ਰੱਖਣ ਸਬੰਧੀ ਜੱਥੇਦਾਰ ਸਾਹਿਬ ਦਾ ਬਿਆਨ ਸਿੱਖ ਪ੍ਰੰਪਰਾਵਾਂ ਦੇ ਮੁਤਾਬਕ : ਗਜਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦੇ ਦਿੱਤੇ ਬਿਆਨ ਤੇ ਬਹੁਤ ਚਰਚਾ ਹੋ ਰਹੀ ਹੈ ਇਸ ਤੇ ਆਪਣਾ ਪ੍ਰਤੀਕਰਮ ਦੇਂਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਜੀਕੇ ਨੇ ਸਹਿਯੋਗ ਦੀ ਪੇਸ਼ਕਸ਼ ਕੀਤੀ
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਤਨਖ਼ਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ … More
ਦਿੱਲੀ ਕਮੇਟੀ ਦੇ ਸਕੂਲਾਂ ਦੀ ਤਨਖਾਹ ਮਾਮਲੇ ਵਿਚ ਹਾਈ ਕੋਰਟ ਹੋਈ ਸਖ਼ਤ, ਪ੍ਰਧਾਨ ਅਤੇ ਸਕੱਤਰ ਨੂੰ ਜੇਲ੍ਹ ਭੇਜਣ ਦੇ ਦਿੱਤੇ ਸੰਕੇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਤਨਖਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦੇ ਹੋਏ ਦਿੱਲੀ ਕਮੇਟੀ ਦੇ … More
ਟੈਕਸਸ ਦੇ ਰਾਬ ਐਲੀਮੈਂਟਰੀ ਸਕੂਲ ‘ਚ ਹੋਈ ਸ਼ੂਟਿੰਗ ਦੌਰਾਨ 19 ਬੱਚਿਆਂ ਸਮੇਤ 21 ਦੀ ਮੌਤ
ਯੂਵਾਲਡੇ - ਅਮਰੀਕਾ ਦੀ ਟੈਕਸਸ ਸਟੇਟ ਦੇ ਯੂਵਾਲਡੇ ਦੇ ਰਾਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 21 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸ਼ੂਟਿੰਗ ਵਿੱਚ ਮਰਨ ਵਾਲੇ ਜਿਆਦਾਤਰ ਸਕੂਲ ਦੇ ਬੱਚੇ ਹਨ। ਇਸ ਰੂਹ … More
ਸਕਾਟਲੈਂਡ: ਸੈਮਸਾ ਵੱਲੋਂ ਕਰਵਾਏ ਬੈਡਮਿੰਟਨ ਮੁਕਾਬਲਿਆਂ ਉਪਰੰਤ ਸਨਮਾਨ ਸਮਾਰੋਹ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਨਾਮਵਾਰ ਸੰਸਥਾ ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ (ਸੈਮਸਾ) ਪਿਛਲੇ ਲੰਮੇ ਸਮੇਂ ਤੋਂ ਸਰਗਰਮੀ ਨਾਲ ਗਤੀਵਿਧੀਆਂ ਕਰਦੀ ਆ ਰਹੀ ਹੈ। ਇਸ ਵਰ੍ਹੇ ਦੇ ਬੈਡਮਿੰਟਨ ਮੁਕਾਬਲਿਆਂ ਦਾ ਆਯੋਜਨ ਸਕੌਟਸਟਨ ਸਥਿਤ ਨੈਸ਼ਨਲ ਬੈਡਮਿੰਟਨ ਅਕੈਡਮੀ ਵਿਖੇ ਕਰਵਾਇਆ … More
ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ
ਗ੍ਰੀਨਵਿਚ, ਕਨੈਕਟੀਕਟ : ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ … More










