IMG-20250906-WA0050.resized

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬੋਬੀਨੀ ਪੈਰਿਸ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਬੋਬੀਨੀ ਪੈਰਿਸ ਵਿੱਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਉਪਰਾਲੇ ਸਦਕਾ ਅਤੇ ਸਮੂਹ ਸੰਗਤਾਂ ਵਲੋਂ ਜ਼ਬਰ ਜ਼ੁਲਮ ਨੂੰ ਆਪਣੇ ਸਰੀਰ … More »

ਅੰਤਰਰਾਸ਼ਟਰੀ | Leave a comment
Screenshot_20250715_134614.resized

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਕਪੂਰਥਲਾ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਸਖ਼ਤ ਬਿਆਨ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਤੁਰੰਤ ਜ਼ਿੰਮੇਵਾਰੀ ਤੈਅ ਕਰਨ ਅਤੇ ਢਾਂਚਾਗਤ ਸੁਧਾਰਾਂ ਦੀ ਮੰਗ ਕੀਤੀ ਹੈ। ਇਹ ਬਿਆਨ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਲੱਖਾਂ … More »

ਪੰਜਾਬ | Leave a comment
FB_IMG_1753100393486.resized

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਕਪੂਰਥਲਾ – ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਪੂਰੀ ਨਾਕਾਮੀ” ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ … More »

Uncategorized | Leave a comment
IMG-20250904-WA0024.resized

ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ … More »

ਪੰਜਾਬ | Leave a comment
Screenshot_2025-09-04_21-23-48.resized

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ … More »

ਪੰਜਾਬ | Leave a comment
PhotoMixer_1756811370473.resized.resized

ਕੀਰ ਸਟਾਰਮਰ ‘ਤੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਨ ਅਤੇ ਸ਼ੁਰੂ ਕਰਨ ਲਈ ਭਾਰੀ ਦਬਾਅ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੰਸਦ ਵਾਪਸ ਆ ਰਹੀ ਹੈ, ਇਸ ਲਈ ਕੀਰ ਸਟਾਰਮਰ ਅਤੇ ਐਂਜੇਲਾ ਰੇਨਰ ‘ਤੇ ਜੂਨ 1984 ਦੇ ਅੰਮ੍ਰਿਤਸਰ ਸਿੱਖ ਕਤਲੇਆਮ ਵਿੱਚ ਯੂਕੇ ਸਰਕਾਰ ਦੀ ਭੂਮਿਕਾ ਅਤੇ ਥੈਚਰ ਯੁੱਗ ਵਿੱਚ ਬ੍ਰਿਟੇਨ ਵਿੱਚ … More »

ਪੰਜਾਬ | Leave a comment
 

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਰਾਹਤ ਮੁਹਿੰਮ ਲਈ ਮੁਫ਼ਤ ਵਲੰਟੀਅਰ ਟ੍ਰੇਨਿੰਗ ਕੈਂਪ ਲੁਧਿਆਣਾ ‘ਚ

ਲੁਧਿਆਣਾ : ਪੰਜਾਬ ਇੱਕ ਵੱਡੀ ਤਬਾਹੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਹਾਲੀਆ ਹੜ੍ਹਾਂ ਨੇ ਸੂਬੇ ਦੇ ਸੈਂਕੜੇ ਪਿੰਡ ਬਰਬਾਦ ਕਰ ਛੱਡੇ ਹਨ। ਘਰ ਢਹਿ ਗਏ, ਖੇਤ ਡੁੱਬ ਗਏ, ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਚੁੱਕੇ ਹਨ। ਹੁਣ ਜਦੋਂ ਪਾਣੀ ਹੌਲੀ-ਹੌਲੀ … More »

ਪੰਜਾਬ | Leave a comment
02-1.resized

ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ : ਮਨਜੀਤ ਸਿੰਘ

ਚੰਡੀਗੜ੍ਹ : ਰਾਸ਼ਟਰੀ ਲੋਕ ਦਲ (ਰਾਲੋਦ) ਦੀ ਪੰਜਾਬ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਈ ਹਾਲੀਆ ਬਾੜ੍ਹ ਕਾਰਨ ਹਜ਼ਾਰਾਂ ਪਿੰਡ ਪਾਣੀ ਵਿੱਚ ਡੁੱਬ ਗਏ ਹਨ ਅਤੇ ਲੱਖਾਂ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਨੂੰ … More »

ਭਾਰਤ | Leave a comment
IMG-20250902-WA0028.resized

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਅੰਬੈਂਸੀ ਅੱਗੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਵਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਦੀ 30 ਵੀਂ ਬਰਸੀ ਮੌਕੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜਿੱਥੇ ਖਾਲਸਾਈ ਨਾਹਰੇ ਲਗਾਏ ਗਏ ਭਾਈ ਹਰਦੀਪ ਸਿੰਘ ਨਿੱਝਰ ਦੀ ਹੋਈ ਸ਼ਹਾਦਤ … More »

ਅੰਤਰਰਾਸ਼ਟਰੀ | Leave a comment
IMG-20250902-WA0120(1).resized

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਚੰਡੀਗੜ੍ਹ – ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ … More »

ਪੰਜਾਬ | Leave a comment