242427407_2799113743711988_4584592212674042607_n.resized

ਸੁਨੀਲ ਜਾਖੜ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਿੱਲੀ ਵਿੱਚ ਉਨ੍ਹਾਂ ਨੂੰ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ਦੀ ਮੈਂਬਰਸਿ਼ਪ ਦੁਆਈ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਸੁਨੀਲ ਜਾਖੜ ਨੂੰ ਕਾਂਗਰਸ ਵਲੋਂ ਪਾਰਟੀ ਵਿਰੁੱਧ … More »

ਪੰਜਾਬ | Leave a comment
157983783_277331270416480_8298350189168927378_n.resized

ਸਿੱਧੂ ਨੂੰ ਹੋਈ ਇਕ ਸਾਲ ਦੀ ਸਖ਼ਤ ਸਜ਼ਾ

ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਦੇ ਕੇਸ ਦੌਰਾਨ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ। ਜਿ਼ਕਰਯੋਗ ਹੈ ਕਿ ਨਵਜੋਤ ਸਿੱਧੂ ਉਸਦੇ ਦੋਸਤ ਰੁਪਿੰਦਰ ਸਿੰਘ ਸੰਧੂ ਵਲੋਂ … More »

ਪੰਜਾਬ | Leave a comment
INDER MOHAN SINGH(14).resized

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ … More »

ਭਾਰਤ | Leave a comment
IMG_20220518_182104.resized

ਹਰਮੀਤ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ‘ਚ ਸ਼ਾਮਲ ਕਰਨ ‘ਤੇ ਕੀਤਾ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਅੱਜ ਦੋ ਮੈਂਬਰਾਂ ਵਿਚ ਜਥੇਦਾਰ … More »

ਭਾਰਤ | Leave a comment
images (13)(5).resized

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਨਿੱਜੀ ਕਾਰਨ ਦਸ, ਦਿੱਤਾ ਅਸਤੀਫਾ

ਨਵੀਂ ਦਿੱਲੀ 18 ਮਈ (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਨਿਜੀ ਕਾਰਣ ਦਸਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ … More »

ਭਾਰਤ | Leave a comment
pjimage-2022-05-18t113301.836-16528538623x2.resized

ਰਾਜੀਵ ਗਾਂਧੀ ਹੱਤਿਆਕਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੱਟ ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਦੇਂਦੇ ਹੋਏ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਵਿੱਚੋਂ ਇੱਕ ਏਜੀ ਪੇਰਾਰੀਵਲਨ ਨੂੰ … More »

ਭਾਰਤ | Leave a comment
IMG-20220517-WA0016.resized

ਸਕਾਟਲੈਂਡ ਵਿੱਚ ਬੇਰੁਜ਼ਗਾਰੀ ਦੀ ਦਰ ‘ਚ ਆਈ ਗਿਰਾਵਟ

ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਨਸ਼ਰ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਬੇਰੁਜ਼ਗਾਰੀ ਦੀ ਦਰ ਪਿਛਲੀ ਤਿਮਾਹੀ ਵਿੱਚ ਰਿਕਾਰਡ ਹੇਠਲੇ ਪੱਧਰ ‘ਤੇ ਆ ਗਈ ਹੈ। ਰਾਸ਼ਟਰੀ ਅੰਕੜਾ ਦਫ਼ਤਰ  (ONS) ਦੇ ਅੰਕੜਿਆਂ ਅਨੁਸਾਰ ਜਨਵਰੀ ਅਤੇ ਮਾਰਚ ਦੇ ਵਿਚਕਾਰ 16 ਸਾਲ ਤੋਂ … More »

ਅੰਤਰਰਾਸ਼ਟਰੀ | Leave a comment
IMG_20220517_183906.resized

ਝਾਰਖੰਡ ‘ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਰਨਦੀਪ ਸਿੰਘ ਨੂੰ ਕਿਰਪਾਨ ਸਣੇ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਝਾਰਖੰਡ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਰਨਦੀਪ ਸਿੰਘ ਨੂੰ ਕਿਰਪਾਨ ਸਣੇ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਰਨਦੀਪ ਸਿੰਘ ਡੀ ਏ ਵੀ ਸਕੂਲ ਬੋਕਾਰੋ ਦਾ ਵਿਦਿਆਰਥੀ ਹੈ ਤੇ ਇਸ … More »

ਪੰਜਾਬ | Leave a comment
photo_2022-05-17_04-29-27.resized

ਭਾਈ ਭੂਰਾ ਦੀ ਬੇਵਕਤੀ ਮੌਤ, ਕੌਮੀ ਘਾਟਾ: ਭਾਈ ਤਾਰਾ/ ਭਾਈ ਭਿਓਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਦੇ ਯੋਧੇ ਭਾਈ ਜਗਦੀਸ਼ ਸਿੰਘ ਜੀ ਭੂਰਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਨੇ ਕਿਹਾ ਕਿ ਭੈਣ ਜੀ … More »

ਪੰਜਾਬ | Leave a comment
IMG-20220516-WA0000.resized

ਪਟਿਆਲਾ ਸ਼ਿਵ ਸੈਨਿਕ ਭੜਕਾਊ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਸਿੱਖਾਂ ‘ਤੇ ਕੀਤਾ ਜਾ ਰਿਹਾ ਪੁਲਿਸ ਤਸ਼ੱਦਦ, ਜੁਲਮ ਨਿੰਦਣਯੋਗ

ਚੰਡੀਗੜ੍ਹ – “ਬੀਜੇਪੀ-ਆਰ.ਐਸ.ਐਸ. ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਮੁਤੱਸਵੀ ਸੋਚ ਵਾਲੇ ਸੰਗਠਨ ਸਿਵ ਸੈਨਾ ਵੱਲੋਂ ਜੋ 29 ਅਪ੍ਰੈਲ 2022 ਨੂੰ ਪਟਿਆਲੇ ਵਿਖੇ ਡੂੰਘੀ ਸਾਜ਼ਿਸ ਤਹਿਤ ਭੜਕਾਊ ਬਿਆਨਬਾਜੀ ਕਰਕੇ ਅਤੇ ਹਥਿਆਰਾਂ ਨਾਲ ਲੈਂਸ ਹੋ ਕੇ ਮਾਹੌਲ ਨੂੰ ਵਿਸਫੋਟਕ ਬਣਾਕੇ ਹਾਲਾਤ … More »

ਪੰਜਾਬ | Leave a comment