Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਕਾਟਲੈਂਡ ਦੇ ਸਭ ਤੋਂ ਵੱਡੇ ਸੈਂਟਰਲ ਗੁਰਦੁਆਰਾ ਸਾਹਿਬ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਸਮਾਗਮਾਂ ਦੌਰਾਨ ਸਕਾਟਲੈਂਡ ਦੇ ਦੂਰ ਦੁਰਾਡੇ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਤਾਦਾਦ … More
ਹਰਵਿੰਦਰ ਸਿੰਘ ਸਰਨਾ 20 ਮਈ ਤੱਕ ਜਿਲਾ ਅਦਾਲਤ ‘ਚ ਨਵੇਂ ਤੱਥਾਂ ਨਾਲ ਚੋਣ ਪਟੀਸ਼ਨ ਦਾਖਿਲ ਕਰ ਸਕਦੇ ਹਨ – ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਬੀਤੇ 22 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਵੰਗਾਰਨ ਸੰਬਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ‘ਤੇ ਹਰਵਿੰਦਰ ਸਿੰਘ ਸਰਨਾ ਵਲੋਂ ਸਾਂਝੇ ਤੋਰ ‘ਤੇ ਦਾਖਿਲ ਕੀਤੀ ਪਟੀਸ਼ਨ ਦੀ ਬੀਤੇ 10 ਮਈ ਨੂੰ … More
ਪਾਕ ਵਿਚ ਦਹਿਸ਼ਤਗਰਦੀਆਂ ਵਲੋ ਸਿੱਖਾਂ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਜ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦੋ ਸਿੱਖਾਂ ਨੂੰ ਦਹਿਸ਼ਤਗਰਦੀਆਂ ਵਲੋ ਮਾਰੇ ਜਾਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਅੰਦਰ ਸੋਗ ਦੀ ਲਹਿਰ ਫੈਲ ਗਈ । ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ … More
ਦੇਸ਼ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ; ਭਾਰਤ ਕੋਲ 2030 ਤੱਕ ਵਿਸ਼ਵ ਦੀ ਅਗਵਾਈ ਕਰਨ ਦਾ ਸੁਨਿਹਰੀ ਮੌਕਾ: ਹਬੀਬ ਖ਼ਾਨ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਤਕਨੀਕੀ ਮੇਲੇ ‘ਟੈਕ ਇਨਵੈਂਟ 2022’ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਭਾਰਤ ਸਰਕਾਰ ਦੇ ਆਰਕੀਟੈਕਚਰ ਕੌਂਸਲ ਦੇ ਪ੍ਰਧਾਨ ਸ਼੍ਰੀ ਹਬੀਬ ਖ਼ਾਨ ਨੇ ਦਾਅਵਾ ਕੀਤਾ ਕਿ ਸਾਡੇ ਦੇਸ਼ ਦੇ ਨੌਜਵਾਨ ਤਕਨਾਲੋਜੀ, ਇੰਜੀਨੀਅਰਿੰਗ ਅਤੇ ਪ੍ਰਬੰਧਨ ਖੇਤਰਾਂ ਵਿੱਚ … More
ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ਤੇ ਰੱਖਿਆ ਚੌਰਾਹੇ ਦਾ ਨਾਮ
ਨਵੀਂ ਦਿੱਲੀ - ਮੁਗਲ ਸ਼ਾਸਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਮੋਤੀ ਨਗਰ ‘ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ। ਉੱਤਰੀ ਦਿੱਲੀ ਨਗਰ ਨਿਗਮ … More
ਸੂਬਾ ਖ਼ੈਬਰ ਪਖਤੂਨਖਵਾ ’ਚ ਹੋਏ ਦੇ ਸਿੱਖਾਂ ਦੀ ਟਾਰਗੈਟ ਕਿਲਿੰਗ ਰਾਹੀਂ ਬੇਰਹਿਮ ਕਤਲ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ’ਚ ਸਰਬੰਦ ਦੇ ਬਾਟਾ ਬਜ਼ਾਰ ਵਿਚ ਮਸਾਲਾ ਵੇਚਣ ਵਾਲੇ ਦੋ ਸਿੱਖ ਦੁਕਾਨਦਾਰ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ ਦਿਹਾੜੇ … More
ਸਿੱਖ ਇਤਹਾਸ ‘ਚ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀਆਂ ਘਟਨਾਵਾਂ ‘ਤੇ ਪੰਥਕ ਜੱਥੇਬੰਦੀਆਂ ਚੁੱਪ ਕਿਉਂ ?- ਇੰਦਰ ਮੋਹਨ ਸਿੰਘ
ਦਿੱਲੀ -: ਬੀਤੇ ਸਮੇਂ ਤੋਂ ਲਗਾਤਾਰ ਗੁਰਬਾਣੀ ‘ਤੇ ਸਿੱਖ ਇਤਹਾਸ ਨਾਲ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀ ਘਟਨਾਵਾਂ ਸਿੱਖ ਪੰਥ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ … More
ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਕੇਸ ਦਰਜ ਕਰਨਾ ਨਾਕਾਬਲੇ ਬਰਦਾਸ਼ਤ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਰਾਜਸਥਾਨ ਦੇ ਗੰਗਾਨਗਰ ਵਿਖੇ ਨਗਰ ਕੀਰਤਨ ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਸਿੱਖਾਂ ’ਤੇ ਕੇਸ ਦਰਜ … More
ਸੀਟੂ ਦੇ ਉਦੇਸ਼ਾਂ ਅਤੇ ਫੌਰੀ ਕਾਰਜਾਂ ਦੇ ਪ੍ਰਚਾਰ ਦੀ ਮੁਹਿੰਮ ਪੂਰੇ ਮਈ ਮਹੀਨੇ ਦੌਰਾਨ ਜਾਰੀ ਰੱਖੀ ਜਾਵੇਗੀ : ਚੰਦਰ ਸ਼ੇਖਰ
ਚੰਡੀਗਡ਼੍ਹ, (ਉਮੇਸ਼ ਜੋਸ਼ੀ) – ਸੀਟੂ ਦੀ ਚੰਡੀਗਡ਼੍ਹ ਵਿਖੇ ਸੰਪਨ ਹੋਈ ਆਲ ਇੰਡੀਆ ਵਰਕਿੰਗ ਕਮੇਟੀ ਦੇ ਫੈਸਲੇੇ ਅਨੂਸਾਰ ਪੰਜਾਬ ਸੀਟੂ ਦੀਆਂ ਸਾਰੀਆਂ ਕਮੇਟੀਆਂ ਅਤੇ ਯੂਨੀਅਨਾਂ ਵਲੋਂ ਸੀਟੂ ਦੇ ਬੁਨਿਆਦੀ ਉਦੇਸ਼ਾਂ ਅਤੇ ਮੌਜੂਦਾ ਸਮੇਂ ਦੇ ਕਾਰਜਾਂ ਦੀ ਪੂਰਤੀ ਲਈ ਜੋਰਦਾਰ ਮੁਹਿੰਮ ਚਲਾਈ … More
ਭਾਰਤ ’ਚ ਸੱਭ ਤੋਂ ਵੱਧ ਹੋਣਹਾਰ ਦਿਮਾਗ ਮੌਜੂਦ, ਦੇਸ਼ ਨੂੰ ਵਿਸ਼ਵ ਦੇ ਸਿਖਰ ’ਤੇ ਪਹੁੰਚਣ ਲਈ ਨੌਜਵਾਨ ਕਰਨ ਕੋਸ਼ਿਸ਼: ਸ਼੍ਰੀ ਮਾਲਾ ਰੈੱਡੀ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਰੂਬਰੂ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਤੇਲੰਗਾਨਾ ਦੇ ਕਿਰਤ ਅਤੇ ਰੋਜ਼ਗਾਰ ਮੰਤਰੀ ਸ਼੍ਰੀ ਮਾਲਾ ਰੈੱਡੀ ਨੇ ਕਿਹਾ ਕਿ ਸਾਡੇ ਦੇਸ਼ ਦੀ ਧਰਤੀ ਨੂੰ ਬਖਸ਼ਿਸ਼ ਪ੍ਰਾਪਤ ਹੈ, ਜਿਸ ਨੇ ਸੂਝਵਾਨ ਅਤੇ ਹੋਣਹਾਰ ਦਿਮਾਗਾਂ ਨੂੰ ਜਨਮ … More







