IMG-20220513-WA0010.resized

ਭਾਈ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ

ਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਹਾੜਾ ਮਿਤੀ 17 ਮਈ ਨੂੰ ਦਿੱਲੀ ਦੇ ਗੁਰਦੁਆਰਾ ਪ੍ਰਿਥਵੀ ਪਾਰਕ ਵਿਖੇ, ਬੰਦੀ ਸਿੰਘਾਂ ਦੀ ਬੰਦ ਖਲਾਸੀ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਦੇ ਰੂਪ … More »

ਪੰਜਾਬ | Leave a comment
IMG-20220513-WA0000.resized

ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਇੱਕ ਸਦੀ ਤੋਂ ਉੱਪਰ ਆਪਣੀ ਉਮਰ ਭੋਗਣ ਵਾਲੇ ਸਾਬਕਾ ਪੁਲਿਸ ਅਧਿਕਾਰੀ ਪਰਸੀ ਮੈਨ ਨੂੰ ਦਿਹਾਂਤ ਤੋਂ ਬਾਅਦ ਸ਼ਰਧਾਂਜਲੀ ਦਿੱਤੀ … More »

ਅੰਤਰਰਾਸ਼ਟਰੀ | Leave a comment
Half size(28).resized

ਮਸਲਾ ਭਾਈ ਮੰਡ, ਬਾਦਲ, ਮਾਨ ਜਾਂ ਹੋਰ ਆਗੂਆਂ ਦਾ ਨਹੀਂ, ਮੁੱਖ ਮਸਲਾ 30-30 ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਮਸਲਿਆ ਨੂੰ ਹੱਲ ਕਰਵਾਉਣ ਦਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ -  “ਜੇਲ੍ਹ ਜ਼ਿੰਦਗੀ ਕਿੰਨੀ ਕਠਿਨ ਅਤੇ ਤਪੱਸਿਆ ਹੈ, ਉਹ ਉਨ੍ਹਾਂ ਨੂੰ ਹੀ ਪਤਾ ਹੈ ਜਿਨ੍ਹਾਂ ਨੂੰ 30-30 ਸਾਲ ਕਾਲਕੋਠੜੀਆਂ ਵਿਚ ਬੈਠਿਆ ਨੂੰ ਹੋ ਗਏ ਹਨ ਅਤੇ ਜਿੰਦਗੀ ਦਾ ਅੱਧਾ ਹਿੱਸਾ ਜੇਲ੍ਹਾਂ ਵਿਚ ਹੀ ਗੁਜਰ ਗਿਆ ਹੈ । ਉਹ … More »

ਪੰਜਾਬ | Leave a comment
IMG-20220511-WA0036.resized

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਮੁੱਖ ਮੰਤਵ: ਤਿਵਾੜੀ

ਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ … More »

ਪੰਜਾਬ | Leave a comment
IMG-20220512-WA0001.resized

ਯੂਕੇ: ਡਾਕ ਪਹੁੰਚਾਉਣ ਲਈ ਰਾਇਲ ਮੇਲ ਨੂੰ ਹੈ 500 ਡਰੋਨਾਂ ਦੀ ਲੋੜ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਡਾਕ ਪਹੁੰਚਾਉਣ ਵਿੱਚ ਮਦਦ ਕਰਨ ਲਈ ਰਾਇਲ ਮੇਲ ਉਸਨੂੰ 500 ਡਰੋਨਾਂ ਦੀ ਲੋੜ ਹੈ। ਰਾਇਲ ਮੇਲ ਨੂੰ ਉਮੀਦ ਹੈ ਕਿ ਅਗਲੇ ਤਿੰਨ ਸਾਲਾਂ ਤੱਕ 200 ਦੀ ਸੰਖਿਆ ਤੱਕ … More »

ਅੰਤਰਰਾਸ਼ਟਰੀ | Leave a comment
IMG_20220512_180906.resized

ਅਵਤਾਰ ਸਿੰਘ ਹਿੱਤ ਨੇ ਹਰਮੀਤ ਸਿੰਘ ਕਾਲਕਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਖਾਨਦਾਨੀ ਗੱਦਾਰ ਦੱਸਦਿਆਂ ਉਨ੍ਹਾਂ ’ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਜੱਥੇਦਾਰ ਅਵਤਾਰ … More »

ਭਾਰਤ | Leave a comment
ਮਹਾਰਾਸ਼ਟਰ ਦੇ ਮਾਣਯੋਗ ਰਾਜਪਾਲ ਸ੍ਰੀ ਭਗਤ ਸਿੰਘ ਕੋਸ਼ਿਆਰੀ ਨੂੰ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਇਕ ਵਫ਼ਦ ਵੱਲੋਂ ਇਕ ਮੰਗ ਪੱਤਰ ਦਿੰਦੇ ਹੋਏ ।

ਮਹਾਰਾਸ਼ਟਰ ’ਚ ਧਰਮ ਪਰਿਵਰਤਨ ਖ਼ਿਲਾਫ਼ ਸਿੱਖ ਭਾਈਚਾਰੇ ਵੱਲੋਂ ਉਠਾਈ ਗਈ ਆਵਾਜ਼

ਮੁੰਬਈ / ਅਮ੍ਰਿਤਸਰ – ਮਹਾਰਾਸ਼ਟਰ ਦੀਆਂ ਸਿੱਖ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਨੇ ਮਾਣਯੋਗ ਰਾਜਪਾਲ ਸ੍ਰੀ ਭਗਤ ਸਿੰਘ ਕੋਸ਼ਿਆਰੀ ਨੂੰ ਇਕ ਮੰਗ ਪੱਤਰ ਦਿੰਦਿਆਂ ਸ਼ਹਿਰ ਵਿਚ ਮੁੰਬਈ ਪੀਸ ਫ਼ੈਸਟੀਵਲ 2022 ਦੀ ਆੜ ਹੇਠ ਇਕ ਫ਼ਿਰਕੇ ਵੱਲੋਂ ਲੋਕਾਂ ਦਾ ਗੁਮਰਾਹਕੁਨ ਤੇ ਗੈਰ … More »

ਪੰਜਾਬ | Leave a comment
IMG-20220512-WA0026.resized

ਦਿੱਲੀ ਕਮੇਟੀ ਦੀ ਪ੍ਰਧਾਨਗੀ ਅਹੁਦੇ ਦੀ ਚੋਣ ਵਿਚ ਹੋਈ ਗੜਬੜੀ ਦਾ ਸੱਚ ਛੇਤੀ ਆਏਗਾ ਸਾਹਮਣੇ — ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਚੋਣਾਂ ‘ਚ ਹੋਈ ਧਾਂਦਲੀ ਛੇਤੀ ਹੀ ਸੰਗਤਾਂ ਸਾਹਮਣੇ ਆਏਗੀ। ਕਾਰਜਕਾਰਣੀ ਚੋਣਾਂ ਦੇ ਦੌਰਾਨ ਹੋਈਆਂ ਭਾਰੀ ਗੜਬੜੀਆਂ ਨੂੰ ਉਜਾਗਰ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਹਰਵਿੰਦਰ ਸਿੰਘ … More »

ਭਾਰਤ | Leave a comment
 

ਪਿ੍ਰੰਸੀਪਲ ਬਾਬੂ ਸਿੰਘ ਗੁਰਮ ਨੂੰ ਸਦਮਾ

ਪਟਿਆਲਾ: ਮਿਤੀ 12 ਮਈ 2022- ਪਿ੍ਰੰਸੀਪਲ ਬਾਬੂ ਸਿੰਘ ਗੁਰਮ, ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਪਟਿਆਲਾ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਸੰਖੇਪ ਬਿਮਾਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਸਵਰਗ ਸਿਧਾਰ ਗਏ। … More »

ਪੰਜਾਬ | Leave a comment
 

ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਤੇ ਡੀਜੀਪੀ ਦੀ ਬਿਆਨਬਾਜ਼ੀ ਆਪਾ ਵਿਰੋਧੀ ਕਿਉਂ : ਕਾਮਰੇਡ ਸੇਖੋਂ

ਚੰਡੀਗੜ੍ਹ, (ਉਮੇਸ਼ ਜੋਸ਼ੀ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੋਹਾਲੀ ਵਿਖੇ ਸਥਿਤ ਸਟੇਟ ਇੰਟੈਲੀਜੈਂਸ ਵਿੰਗ ਹੈਡ ਕੁਆਰਟਰ ’ਚ ਹੋਏ ਬਲਾਸਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ … More »

ਪੰਜਾਬ | Leave a comment