Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਅਣਗੌਲਿਆਂ ਕਰ ਦਿੱਲੀ ਹਵਾਈ ਅੱਡੇ ਨੂੰ ਦੇ ਰਹੀ ਤਰਜੀਹ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਹੀ ਪ੍ਰਵਾਸੀ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ਉੱਪਰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਹੋਰ ਵਿਕਸਤ ਅਤੇ ਉਡਾਣਾਂ ਸ਼ੁਰੂ ਕਰਾਉਣ ਲਈ ਯਤਨਸ਼ੀਲ … More
ਕੈਨੇਡਾ ਵਿਚ ਸ਼ਹੀਦ ਭਾਈ ਦਿਲਾਵਰ ਸਿੰਘ ਨੂੰ ਸਮਰਪਿਤ ਮਾਰਚ ਅਤੇ ਭੇਂਟ ਕੀਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸਿੱਖ ਜਥੇਬੰਦੀਆਂ ਦੇ ਵੱਖ ਵੱਖ ਸਮੂਹਾਂ ਨੇ ਮਾਰਚ ਕੱਢ ਕੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੂੰ “ਸ਼ਰਧਾਜਲੀ” ਭੇਟ ਕੀਤੀ। ਪੰਥਕ ਸੇਵਾਦਾਰ ਭਾਈ … More
ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ
ਨਿਊਯਾਰਕ : ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਤਾਦਾਦ ਵਿੱਚ ਹਿੱਸਾ ਲਿਆ। ਦਮਦਮੀ ਟਕਸਾਲ ਜਿਸਨੂੰ … More
ਏਅਰ ਇੰਡੀਆ ਬੰਬ ਧਮਾਕੇ ਦੀ ਨਵੀਂ ਜਾਂਚ ਖੋਲ੍ਹਣ ਲਈ ਲਿਬਰਲ ਐਮਪੀ ਸੁਖ ਧਾਲੀਵਾਲ ਨੇ ਪਟੀਸ਼ਨ ਨੂੰ ਕੀਤਾ ਸਪਾਂਸਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਗਭਗ ਦੋ ਦਹਾਕਿਆਂ ਬਾਅਦ ਇੱਕ ਦੂਜੀ ਜਨਤਕ ਜਾਂਚ ਵਿੱਚ ਪਾਇਆ ਗਿਆ ਕਿ ਕੈਨੇਡਾ ਵਿੱਚ ਰਹਿ ਰਹੇ ਕੁਝ ਸਿੱਖ ਲੋਕਾਂ ਨੇ ਨੇ ਏਅਰ ਇੰਡੀਆ ਦੇ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ, ਇੱਕ ਲਿਬਰਲ ਸੰਸਦ ਮੈਂਬਰ ਸੁਖ … More
ਤੀਸਰੇ ਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ – ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ … More
1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਸਵਾਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ … More
ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਵਿਰੁੱਧ ਸੰਗੀਨ ਧਾਰਾਵਾਂ ਹੇਠ ਦੋਸ਼ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਦੇ ਮੁਲਜ਼ਮਾਂ … More
ਕੈਨੇਡੀਅਨ ਸਿੱਖ ਇੰਦਰਜੀਤ ਗੋਸਲ ਨੂੰ ਪੁਲਿਸ ਵਲੋਂ ਮਿਲਿਆ ਜਾਨ ਨੂੰ ਖਤਰੇ ਦੀ ਚੇਤਾਵਨੀ ਦਾ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ ਸਾਲ ਕਤਲ ਕੀਤੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿਝਰ ਦੇ ਇੱਕ ਸਹਿਯੋਗੀ ਇੰਦਰਜੀਤ ਗੋਸਲ ਨੂੰ ਉਸ ਦੀ ਜਾਨ ਨੂੰ ਵੱਧ ਰਹੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ । ਓਨਟਾਰੀਓ … More
ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਉਸਾਰੀ 8 ਸਤੰਬਰ ਨੂੰ : ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ
ਚੱਬਾ / ਅੰਮ੍ਰਿਤਸਰ – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਕਰਾਈ ਜਾ ਰਹੀ ਹੈ। ਜਿਸ ਦਾ ਨੀਂਹ ਪੱਥਰ ਮਿਤੀ 8 … More
ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ … More