Simranjit-Singh-Mann.resized

ਇੰਗਲੈਂਡ ਦੇ ਸਿੱਖ ਭਾਈ ਖੰਡੇ ਦੇ ਕਾਤਲ ਸ੍ਰੀ ਮੋਦੀ ਦੇ ਆਉਣ ਤੇ ਸਮੂਹਿਕ ਰੂਪ ਵਿਚ ਬ੍ਰਿਟਿਸ਼ ਸਰਕਾਰ ਨੂੰ ਕਾਰਵਾਈ ਕਰਨ ਲਈ ਗੁਹਾਰ ਲਗਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਦੁਨੀਆ ਭਰ ਵਿਚ ਵੱਸਣ ਵਾਲੇ ਸਿੱਖਾਂ ਨੂੰ ਇਹ ਭਰਪੂਰ ਜਾਣਕਾਰੀ ਹੈ ਕਿ ਇੰਡੀਆ ਦੀ ਮੁਤੱਸਵੀ ਮੋਦੀ ਹਕੂਮਤ ਦੇ ਵਜੀਰ ਏ ਆਜਮ ਸ੍ਰੀ ਮੋਦੀ, ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਕੌਮੀ ਸੁਰੱਖਿਆ ਸਲਾਹਕਾਰ … More »

ਪੰਜਾਬ | Leave a comment
Screenshot_2025-05-24_13-24-33.resized

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ … More »

ਪੰਜਾਬ | Leave a comment
DSGMC HONOUR.resized

ਭਾਈ ਗੁਰਮੀਤ ਸਿੰਘ ‘ਸ਼ਾਂਤ’ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਸ਼੍ਰੋਮਣੀ ਰਾਗੀ ਪੁਰਸਕਾਰ” ਨਾਲ ਸਨਮਾਨਿਤ

ਨਵੀਂ ਦਿੱਲੀ – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕ਼ੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ‘ਸ਼ਾਂਤ’ ਜੀ , ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਹਨ … More »

ਭਾਰਤ | Leave a comment
IMG-20250720-WA0030.resized

ਤਰਨਜੀਤ ਸਿੰਘ ਸੰਧੂ ਦੀ ਨਵੀਂ ਨਿਯੁਕਤੀ ਭਾਰਤ-ਅਮਰੀਕਾ ਸਾਂਝ ਲਈ ਨਵੇਂ ਯੁੱਗ ਦੀ ਸ਼ੁਰੂਆਤ: ਪ੍ਰੋ. ਸਰਚਾਂਦ ਸਿੰਘ ਖਿਆਲਾ”

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ) ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ … More »

ਪੰਜਾਬ | Leave a comment
Screenshot_2025-07-18_21-43-40.resized

ਭਾਰਤ ਦੇ 5 ਲੜਾਕੂ ਜਹਾਜ਼ ਡੇਗੇ ਗਏ ਸਨ : ਰਾਸ਼ਟਰਪਤੀ ਟਰੰਪ ਦਾ ਦਾਅਵਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਕਸਰ ਇਹ ਦਾਅਵਾ ਕਰਦੇ ਆਏ ਹਨ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੀਜ਼ਫਾਇਰ ਕਰਵਾਇਆ ਸੀ। ਹੁਣ ਉਨ੍ਹਾਂ ਨੇ ਇਕ ਹੋਰ ਨਵਾਂ ਦਾਅਵਾ ਕਰ ਦਿੱਤਾ ਹੈ ਕਿ ਅਪਰੇਸ਼ਨ ਸਿੰਧੂਰ ਦੌਰਾਨ ਸੰਘਰਸ਼ ਵਿੱਚ ਪਾਕਿਸਤਾਨ ਨੇ … More »

ਭਾਰਤ | Leave a comment
Screenshot_20250716_184436.resized

ਡੀ.ਐੱਸ.ਜੀ.ਐੱਮ.ਸੀ ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੀ ਤਰੀਕੇ ਨਾਲ ਮਨਾਉਣ ਦੀ ਅਪੀਲ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਇਕੱਠਿਆਂ … More »

ਭਾਰਤ | Leave a comment
f(2).resized

ਸ਼ਰਧਾ ਨਾਲ ਮਨਾਇਆ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਸ਼ਹੀਦੀ ਦਿਹਾੜਾ

ਬਲਾਚੌਰ, (ਉਮੇਸ਼ ਜੋਸ਼ੀ) – ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਰਤਨ ਸਿੰਘ ਰੱਕੜ ਦੇ 93 ਵੇਂ ਸ਼ਹੀਦੀ ਦਿਹਾੜੇ ਤੇ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟੱਰਸਟ ਵੱਲੋਂ ਗੁਰੂਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾਮਾਜਰਾ ਵਿੱਖੇ ਪ੍ਰਭਾਵਸ਼ਾਲੀ ਸਮਾਗਮ ਰੱਕੜ ਪਰਿਵਾਰਾਂ ਦੇ ਸਹਿਯੋਗ … More »

ਪੰਜਾਬ | Leave a comment
Logo_FAI_Round(5).resized

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਕਈ ਸਾਲਾਂ ਦੀ ਜਨਤਕ ਮੰਗ ਤੋਂ ਬਾਅਦ ਯਾਤਰੀਆਂ ਲਈ ਮੁਫ਼ਤ ਵਾਈ-ਫਾਈ ਸਹੂਲਤ ਬਹਾਲ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਪਿਛਲੇ ਕਈ ਸਾਲਾਂ ਤੋਂ ਬੰਦ ਹੋਈ ਮੁਫ਼ਤ ਵਾਈ-ਫਾਈ ਇੰਟਰਨੈੱਟ ਦੀ ਸਹੂਲਤ ਹੁਣ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਹੂਲਤ ਖਾਸ ਕਰਕੇ ਵਿਦੇਸ਼ੀ ਯਾਤਰੀਆਂ ਲਈ ਇੱਕ ਮਹੱਤਵਪੂਰਨ ਕਦਮ ਹੈ। … More »

ਅੰਤਰਰਾਸ਼ਟਰੀ | Leave a comment
Screenshot_2025-07-16_16-15-01.resized

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ

ਅੰਮ੍ਰਿਤਸਰ – ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ … More »

ਪੰਜਾਬ | Leave a comment
Screenshot_2025-07-16_16-07-20.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ … More »

ਪੰਜਾਬ | Leave a comment