Author Archives: ਕੌਮੀ ਏਕਤਾ ਨਿਊਜ਼ ਬੀਊਰੋ
ਲੱਖੀਮਪੁਰ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਆਪਣਾ ਫੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਇਨ੍ਹੀਂ ਦਿਨੀਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹੈ, ਦੀ ਜ਼ਮਾਨਤ ਰੱਦ ਕਰਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ … More
ਆਪ ਦੇ ਦਿੱਲੀ ਸਟੇਟ ਕੋਆਰਡੀਨੇਟਰ ਆਰ.ਐਨ ਗੁਪਤਾ 70 ਤੋਂ ਵੱਧ ਸਾਥੀਆਂ ਸਮੇਤ ਸਵਰਾਜ ਇੰਡੀਆ ‘ਚ ਸ਼ਾਮਲ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ‘ਆਪ’ ਦੇ ਸ਼ਿਕਾਇਤ ਸੈੱਲ ਦੇ ਸੂਬਾ ਕੋਆਰਡੀਨੇਟਰ ਆਰ ਐਨ ਗੁਪਤਾ ਜੀ ਆਪਣੇ 70 ਤੋਂ ਵੱਧ ਸਾਥੀਆਂ ਸਮੇਤ ਅੱਜ ਸਵਰਾਜ ਇੰਡੀਆ ਵਿੱਚ ਸ਼ਾਮਲ ਹੋਏ, ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਨਵਨੀਤ ਤਿਵਾੜੀ ਨੇ ਐੱਨ. ਆਰ ਗੁਪਤਾ ਨੂੰ … More
ਸਾਕਾ 1978 ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਭਾਈ ਤੇਜੇਸ਼ਵਰ ਸਿੰਘ ਫਰੀਦਾਬਾਦ, ਭਾਈ ਹਰਦੀਪ ਸਿੰਘ ਦਿੱਲੀ, ਭਾਈ ਚਰਨਜੀਤ ਸਿੰਘ ਯੂਕੇ ਅਤੇ ਭਾਈ ਜਗਪਾਲ … More
ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਮਾਨ
ਬਲਾਚੌਰ, (ੳਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਵਿਡ ਤੋਂ ਬਚਾਅ ਲਈ 12 ਤੋਂ 14 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਦੇ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ … More
ਇਮਰਾਨ ਨੇ ਵਿਰੋਧੀਆਂ ਨੂੰ ਦਿੱਤਾ ਤਕੜਾ ਝੱਟਕਾ, 90 ਦਿਨਾਂ ‘ਚ ਹੋਵੇਗੀ ਇਲੈਕਸ਼ਨ
ਇਸਲਾਮਾਬਾਦ – ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਡਿਪਟੀ ਸਪੀਕਰ ਨੇ ਇਮਰਾਨ ਖਾਨ ਦੇ ਖਿਲਾਫ਼ ਅਵਿਸ਼ਵਾਸ਼ ਪ੍ਰਸਤਾਵ ਨੂੰ ਖਾਰਿਜ਼ ਕਰ ਦਿੱਤਾ ਹੈ। ਡਿਪਟੀ ਸਪੀਕਰ ਨੇ ਵਿਦੇਸ਼ੀ ਸਾਜਿਸ਼ ਦਾ ਆਰੋਪ ਲਗਾ ਕੇ ਇਸ ਅਵਿਸ਼ਵਾਸ਼ ਦੇ ਪ੍ਰਸਤਾਵ ਨੂੰ ਰੱਦ ਕੀਤਾ ਹੈ। ਉਨ੍ਹਾਂ ਨੇ … More
ਸਕਾਟਲੈਂਡ : ਹੋਮਜ਼ ਫਾਰ ਯੂਕਰੇਨ ਸਕੀਮ ਤਹਿਤ 210 ਯੂਕਰੇਨੀਆਂ ਨੂੰ ਦਿੱਤਾ ਵੀਜ਼ਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਹੋਮਜ਼ ਫਾਰ ਯੂਕਰੇਨ ਸਕੀਮ ਤਹਿਤ ਸਕਾਟਲੈਂਡ ਆਉਣ ਲਈ 210 ਯੂਕਰੇਨੀਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਯੂਕੇ ਸਰਕਾਰ ਦੀ ਇਸ ਸਕੀਮ ਲਈ ਲਗਭਗ 32,200 ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਕਿ ਇੱਕ ਸਪਾਂਸਰ ਨਾਲ ਸ਼ਰਨਾਰਥੀਆਂ ਲਈ … More
ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ, ਨਨਕਾਣਾ ਸਾਹਿਬ ਦੇ ਬਾਜ਼ਾਰਾਂ ‘ਚ ਲੱਗੀਆਂ ਰੌਣਕਾਂ
ਨਨਕਾਣਾ ਸਾਹਿਬ – (ਜਾਨਮ ਸਿੰਘ) – ਪਾਕਿਸਤਾਨ ‘ਚ 3 ਅਪ੍ਰੈਲ ਤੋਂ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਰਿਹਾ ਹੈ। ਦੱਸ ਦੇਈਏ ਕਿ ਰਮਜ਼ਾਨ ਨੂੰ ਰਮਦਾਨ ਵੀ ਕਿਹਾ ਜਾਂਦਾ ਹੈ। ਇਸ ਮਹੀਨੇ ਵਿੱਚ ਦੁਨੀਆ ਭਰ ਦੇ ਮੁਸਲਮਾਨ ਅੱਲ੍ਹਾ ਦੀ ਇਬਾਦਤ ਕਰਦੇ … More
ਸਾਵਧਾਨੀਆਂ ਵਰਤਦਿਆਂ ਕਿਸਾਨਵੀਰ ਪੱਕੀ ਫਸਲ ਦਾ ਨੁਕਸਾਨ ਹੋਣ ਤੋਂ ਬਚਾਅ ਸਕਦੇ ਹਨ – ਐਸਡੀਓ ਭਾਗ ਸਿੰਘ
ਬਲਾਚੌਰ, (ਉਮੇਸ਼ ਜੋਸ਼ੀ) – ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਇਸ ਸਬੰਧੀ ਕਿਸਾਨ ਵੀਰਾ ਵਲੋਂ ਆਪਣੀ ਕੜੀ ਮਿਹਨਤ ਮੁਸੱਕਤ ਅਤੇ ਕਾਫੀ ਪੈਸ਼ਾ ਖਰਚ ਕਰਕੇ ਪਾਲੀ ਫਸਲ ਦੀ ਕਟਾਈ ਦਾ ਸਮ੍ਹਾਂ ਆ ਚੁੱਕਾ ਹੈ । ਇਸ ਦੌਰਾਨ ਅਕਸਰ ਹੀ ਪੱਕ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ 21 ਮੈਂਬਰੀ ਕੋਰ ਕਮੇਟੀ ਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਹੋਇਆ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼ੋ੍ਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਪਾਰਟੀ ਦੀ 21 ਮੈਂਬਰੀ ਕੋਰ ਕਮੇਟੀ ਅਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਸਰਪ੍ਰਸਤ ਅਤੇ ਦਿੱਲੀ … More
ਮਾਨ ਦੇ ਰਾਜ ’ਚ ਸ਼ਿਕਾਇਤ ਦਰਜ ਕਰਾਉਣ ਦੇ ਡੇਢ ਮਹੀਨੇ ਬਾਅਦ ਵੀ ਦਲਿਤ ਭਾਜਪਾ ਵਰਕਰ ਨੂੰ ਨਹੀਂ ਮਿਲ ਰਿਹਾ ਇਨਸਾਫ਼ : ਡਾ: ਅਰਵਿੰਦ ਸ਼ਰਮਾ
ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਦਲਿਤ ਭਾਈਚਾਰੇ ਨਾਲ ਸਬੰਧਿਤ ਭਾਜਪਾ ਵਰਕਰ ਨੂੰ ਸ਼ਿਕਾਇਤ ਦਰਜ਼ ਕਰਾਉਣ ਦੇ ਡੇਢ ਮਹੀਨੇ ਬਾਅਦ ਵੀ ਇਨਸਾਫ਼ ਨਹੀਂ ਮਿਲ ਰਿਹਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ: ਅਰਵਿੰਦ ਸ਼ਰਮਾ ਨੇ ਕਿਹਾ ਕਿ … More










