Samber.resized

ਹਾਡ਼੍ਹੀ ਦੀਆਂ ਫਸਲਾਂ ਦੇ ਭਾਅ ਵਧਾਓ ਜਾਂ ਬੋਨਸ ਦਿਓ – ਸਾਂਬਰ

ਚੰਡੀਗਡ਼੍ਹ,( ਉਮੇਸ਼ ਜੋਸ਼ੀ) – ਕੁਲ-ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਭੂਪਿੰਦਰ ਸਾਂਬਰ ਨੇ ਕੇ—ਦਰ ਸਰਕਾਰ ਤੋ— ਜ਼ੋਰਦਾਰ ਮੰਗ ਕੀਤੀ ਹੈ ਕਿ ਹਾਡ਼੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ 30 ਫੀਸਦੀ ਵਧਾ ਦੇਵੇ ਜਾਂ ਇਤਨਾ ਹੀ ਬੋਨਸ ਦੇਵੇ। ਉਹਨਾਂ ਕਿਹਾ … More »

ਪੰਜਾਬ | Leave a comment
image0(2).resized

ਸਰਕਾਰੀ ਗਰਲਜ਼ ਕਾਲਜ ਚੰਡੀਗੜ੍ਹ ਵਿਖੇ ਡਾਂਸ ਮੁਕਾਬਲੇ ਕਰਵਾਏ ਗਏ

ਚੰਡੀਗੜ੍ਹ – ਸਥਾਨਕ ਪੋਸਟ ਗ੍ਰੈਜੂਏਟ ਸਰਕਾਰੀ ਗਰਲਜ਼ ਕਾਲਜ ਚੰਡੀਗੜ੍ਹ ਵਿਖੇ ਪ੍ਰਿੰਸੀਪਲ ਪ੍ਰੋ.(ਡਾ.) ਨਿਸ਼ਾ ਅਗਰਵਾਲ ਜੀ ਦੀ ਯੋਗ ਅਗਵਾਈ ਹੇਠ ਸੰਗੀਤ ਅਤੇ ਨ੍ਰਿਤ ਵਿਭਾਗ ਦੀ ਚੇਅਰਪਰਸਨ ਸ੍ਰੀਮਤੀ ਸਾਧਨਾ ਚੌਧਰੀ ਦੀ ਅਗਵਾਈ ਹੇਠ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਡਾਂਸ ਮੁਕਾਬਲਾ ਕਰਵਾਇਆ ਗਿਆ। … More »

ਪੰਜਾਬ | Leave a comment
IMG_20220401_193801.resized

ਸਰਕਾਰ ਐਮ ਐਸ ਪੀ ਅਤੇ ਹੋਰ ਮੁੱਦਿਆਂ ਤੇ ਪ੍ਰਸਤਾਵਿਤ ਕਮੇਟੀ ਬਾਰੇ ਕਿਸਾਨ ਮੋਰਚੇ ਦੇ ਸਵਾਲਾਂ ਨੂੰ ਟਾਲ ਰਹੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਯੁੰਕਤ ਕਿਸਾਨ ਮੋਰਚਾ 9 ਦਸੰਬਰ ਦੇ ਭਾਰਤ ਸਰਕਾਰ ਦੇ ਭਰੋਸੇ ਪੱਤਰ ਵਿੱਚ ਜ਼ਿਕਰ ਕੀਤੇ ਗਏ ਕਮੇਟੀ ਦੇ ਗਠਨ ਬਾਰੇ ਸਰਕਾਰ ਨਾਲ ਆਪਣੀ ਹਾਲੀਆ ਗੱਲਬਾਤ ਬਾਰੇ ਜਾਣਕਾਰੀ ਨੂੰ ਜਨਤਕ ਕਰਨਾ ਚਾਹੁੰਦਾ ਹੈ। ਕਿਸਾਨ ਨੇਤਾ ਡਾ: … More »

ਪੰਜਾਬ | Leave a comment
IMG_20220401_181153.resized

ਦਿੱਲੀ ਮੈਟਰੋ ਸਟੇਸ਼ਨ ਤੇ ਸੀਆਈਐਸਐਫ ਅਧਿਕਾਰੀ ਵਲੋਂ ਸਿੱਖ ਨੌਜੁਆਨ ਨਾਲ ਧੱਕਾ, ਕਿਹਾ ਕ੍ਰਿਪਾਨ ਕਢ ਕੇ ਦਿਖਾਓ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਸਿੱਖਾਂ ਦੀ ਕਿਰਪਾਨ ਨੂੰ ਲੈ ਕੇ ਸੀ.ਆਈ.ਐਸ.ਐਫ ਸਟਾਫ਼ ਵਲੋਂ ਬਾਰ ਬਾਰ ਸਿੱਖਾਂ ਨੂੰ ਤੰਗ ਕਰਣ ਨਾਲ ਸਿੱਖ ਹਲਕਿਆ ਵਿਚ ਨਾਰਾਜ਼ਗੀ ਹੱਦਾਂ ਪਾਰ ਕਰਦਾ ਜਾ ਰਿਹਾ ਹੈ।  ਅੱਜ ਸਵੇਰੇ ਰੋਜ਼ਾਨਾ … More »

ਭਾਰਤ | Leave a comment
Manjit Singh GK.resized

ਜਾਗੋ ਪਾਰਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਰੋਡਮੈਪ ਪੁਛਿਆ

ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲੱਚਰ ਪ੍ਰਬੰਧ ਤੇ ਮਾੜੇ ਵਿੱਤੀ ਹਲਾਤਾਂ ਨੂੰ ਲੈਕੇ ਜਾਗੋ ਪਾਰਟੀ ਨੇ‌ ਜਵਾਬਤਲਬੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਕੂਲਾਂ ਦੇ ਮੌਜੂਦਾ ਹਾਲਾਤਾਂ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਭਾਰਤ | Leave a comment
IMG-20220401-WA0005.resized

ਗਲਾਸਗੋ ਵਿੱਚ ਬੇਘਰੇ ਲੋਕਾਂ ਦੀਆਂ ਮੌਤਾਂ ਵਿੱਚ ਹੋਇਆ ਵਾਧਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਬੇਘਰ ਲੋਕਾਂ ਦੀਆਂ ਹੋਣ ਵਾਲੀਆਂ ਮੌਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਗਲਾਸਗੋ ਵਿੱਚ ਬੇਘਰ ਹੋਣ ਵਾਲੀਆਂ ਮੌਤਾਂ ਵਿੱਚ ਇੱਕ ਸਾਲ ਵਿੱਚ 84% ਦਾ ਵਾਧਾ ਹੋਇਆ ਹੈ। ਅੰਕੜੇ ਦੱਸਦੇ ਹਨ ਕਿ … More »

ਅੰਤਰਰਾਸ਼ਟਰੀ | Leave a comment
INDER MOHAN SINGH(12).resized

ਗੁਰਮੁਖੀ ਭਾਸ਼ਾ ‘ਤੋ ਵਿਹੂਣੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਸਤੀਫਾ ਦੇਣ – ਇੰਦਰ ਮੋਹਨ ਸਿੰਘ

ਦਿੱਲੀ –:  ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਗੋਲਕ ਦੀ ਦੁਰਵਰਤੋਂ ਦੀ ਸ਼ਿਕਾਇਤਾਂ ਤੋਂ ਬਾਅਦ ਹੁਣ ਕਮੇਟੀ ਦੇ ਕੰਮ-ਕਾਜ ‘ਚ ਗੁਰਮੁਖੀ ਭਾਸ਼ਾ ਨੂੰ ਅਲੋਪ ਕੀਤਾ ਜਾ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ … More »

ਭਾਰਤ | Leave a comment
arvind-kejriwal-residence-attack-by-bjp-tejasvi-surya_1648632139.resized

ਭਾਜਪਾਈ ਅਨਸਰਾਂ ਵਲੋਂ ਕੇਜਰੀਵਾਲ ਦੇ ਘਰ ਤੇ ਹਮਲਾ, ਸੀਸੀਟੀਵੀ ਤੋੜੇ ਦਰਵਾਜੇ ਤੇ ਭਗਵਾ ਪੇਂਟ ਮਲਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਸ਼ਮੀਰ ਫਾਈਲ ਫਿਲਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕੇਜਰੀਵਾਲ ਸਰਕਾਰ ਆਹਮੋ-ਸਾਹਮਣੇ ਹਨ।  ਬੁੱਧਵਾਰ ਨੂੰ ਸੰਸਦ ਮੈਂਬਰ ਤੇਜਸਵੀ ਸੂਰਿਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ … More »

ਭਾਰਤ | Leave a comment
IMG-20220330-WA0006.resized

ਸਕਾਟਲੈਂਡ : ਤੂਫਾਨ ਅਰਵੇਨ ਨੇ ਲਗਭਗ 16 ਮਿਲੀਅਨ ਦਰੱਖਤਾਂ ਦਾ ਕੀਤਾ ਨੁਕਸਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪਿਛਲੇ ਸਾਲ ਆਏ ਤੂਫਾਨ ਅਰਵੇਨ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਸੀ। ਇਸ ਤੂਫਾਨ ਨਾਲ ਵੱਡੀ ਗਿਣਤੀ ਵਿੱਚ ਦਰੱਖਤਾਂ ਦਾ ਵੀ ਨੁਕਸਾਨ ਹੋਇਆ ਸੀ। ਇਸ ਸੰਬੰਧੀ ਮਾਹਿਰਾਂ ਦਾ ਮੰਨਣਾ ਹੈ ਕਿ ਸਕਾਟਲੈਂਡ ਵਿੱਚ … More »

ਅੰਤਰਰਾਸ਼ਟਰੀ | Leave a comment
20220326_184004.resized

ਗਲਾਸਗੋ : ਪ੍ਰਿੰ: ਸੁਖਵੰਤ ਸਿੰਘ ਜੀ ਦੇ ਸਕਾਟਲੈਂਡ ਟੂਰ 2022 ਤਹਿਤ ਕੀਰਤਨ ਦਰਬਾਰ ਦਾ ਆਯੋਜਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਟੂਰ 2022 ਤਹਿਤ ਪੰਥ ਦੇ ਪ੍ਰਸਿੱਧ ਕੀਰਤਨੀਏ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਵੱਲੋਂ ਗਲਾਸਗੋ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਗਈ। ਉਹਨਾਂ ਦੇ ਇਸ ਟੂਰ ਵਿੱਚ ਐਡਿਨਬਰਾ, ਐਬਰਡੀਨ ਦੇ … More »

ਅੰਤਰਰਾਸ਼ਟਰੀ | Leave a comment