Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿਚ ਸਿੱਖ ਮੰਤਰੀ ਸ਼ਾਮਲ ਕਰਣ ਲਈ ਸਪੀਕਰ ਨੂੰ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸ਼ੀਆ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ … More
ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਮਾਨ ਨੇ ਮੋਦੀ ਨੂੰ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ … More
ਪੰਜਾਬ ਵਾਸੀਉ ਜੇ ਪੌਣੀ ਸਦੀ ਬਾਅਦ ਜਾਗੇ ਹੀ ਸੀ ਤਾਂ ਕਾਸ਼ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰੇਦਾਰਾਂ ਨੂੰ ਚੁਣ ਲੈਂਦੇ
ਲੰਡਨ -: ਆਮ ਲੋਕਾਂ ਨਾਲ ਜੁੜੀ ਹੋਈ ‘ਤੇ ਰਾਜਨੀਤੀ ਬਦਲ ਦੇਣ ਦਾ ਦਾਅਵਾ ਕਰਨ ਵਾਲੀ ਪਾਰਟੀ ਨੇ ਜੋ ਰਾਜਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ 5 ਨਾਵਾਂ ਦੀ ਚੋਣ ਕੀਤੀ ਹੈ ਇਹੋ ਜਿਹੇ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰਦਾਰ “ਆਮ … More
ਹਰਮੀਤ ਸਿੰਘ ਕਾਲਕਾ ਨੇ ਕੇਂਦਰ ਕੋਲੋਂ ਦਿੱਲੀ ‘ਚ ਕੇਂਦਰੀ ਫੰਡਾਂ ਨਾਲ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ ਕਰਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੁੰ ਅਪੀਲ ਕੀਤੀ ਹੈ ਕਿ ਦਿੱਲੀ ਵਿਚ ਕੇਂਦਰੀ ਫੰਡਾਂ ਨਾਲ ਇਕ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ … More
ਗੁਪਤ ਰਿਪੋਰਟ ਦੀ ਆੜ ਵਿੱਚ ਦੁਬਾਰਾ ਬਿੱਲ ਲਿਆਂਦੇ ਗਏ ਤਾਂ ਫਿਰ ਹੋਵੇਗਾ ਵੱਡਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਘਨਵਤ ਨੇ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਨਤਕ ਕਰਕੇ ਇਹ ਸਾਬਤ ਕਰ ਦਿੱਤਾ ਹੈ … More
ਯੂਕੇ ਨੇ ਯੂਕਰੇਨ ਨੂੰ ਭੇਜੀਆਂ ਦਵਾਈਆਂ ਦੀਆਂ ਲੱਖਾਂ ਖੁਰਾਕਾਂ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵੱਲੋਂ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਇੱਕ ਉਡਾਣ ਸੋਮਵਾਰ ਨੂੰ 100,000 ਦਵਾਈਆਂ ਦੇ ਪੈਕ ਲੈ ਕੇ ਯੂਕੇ ਤੋਂ ਰਵਾਨਾ ਹੋਈ। ਰੂਸੀ ਹਮਲੇ … More
ਗਿਆਨ ਜੋਤੀ ਸੰਸਥਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ
ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਕਾਸ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅੱਜ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਮੋਹਾਲੀ ਵਿਖੇ ‘ਸਥਾਈ ਭਵਿੱਖ ਲਈ ਵਿਗਿਆਨ ਅਤੇ ਤਕਨਾਲੋਜੀ ਵਿੱਚ ਏਕੀਕ੍ਰਿਤ ਪਹੁੰਚ’ ਵਿਸ਼ੇ ‘ਤੇ ਵਿਗਿਆਨ ਦਿਵਸ ਮਨਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ, … More
ਗ਼ੈਰ ਪੰਜਾਬੀ ਰਾਜ ਸਭਾ ਲਈ ਭੇਜਣਾ ਪੰਜਾਬ ਨਾਲ ਧੋਖਾ ਹੋਵੇਗਾ : ਕਾਮਰੇਡ ਸੇਖੋਂ
ਬਲਾਚੌਰ, ( ਉਮੇਸ਼ ਜੋਸ਼ੀ )ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਭਰੋਸਾ ਪ੍ਰਗਟ ਕਰਦਿਆਂ ਉਹਨਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਹੁਣ ਪਾਰਟੀ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀਪੀਆਈ (ਐੱਮ) ਪੰਜਾਬ … More
ਤਾਲੀਮ ਦਾ ਭਗਵਾਂਕਰਨ ਇਥੋਂ ਦੇ ਅਮਨ-ਚੈਨ ‘ਤੇ ਜ਼ਮਹੂਰੀਅਤ ਲਈ ਵੱਡਾ ਖ਼ਤਰਾ, ਘੱਟ ਗਿਣਤੀ ਕੌਮਾਂ ਸਹਿਣ ਨਹੀਂ ਕਰਨਗੀਆਂ : ਮਾਨ
ਫ਼ਤਹਿਗੜ੍ਹ ਸਾਹਿਬ – “ਬਹੁਤ ਹੀ ਸੋਚੀ ਸਮਝੀ ਸਾਜ਼ਿਸ ਅਧੀਨ ਜੋ ਮੌਜੂਦਾ ਇੰਡੀਆਂ ਦੇ ਹੁਕਮਰਾਨ ਇਥੋਂ ਦੀ ਤਾਲੀਮ ਸਿੱਖਿਆ ਦੇ ਖੇਤਰ ਵਿਚ ‘ਭਗਵਾਂਕਰਨ’ ਦੇ ਅਮਲਾਂ ਵੱਲ ਵੱਧਦੇ ਜਾਂ ਰਹੇ ਹਨ, ਇਹ ਇਥੋ ਦੇ ਅਮਨ-ਚੈਨ ਤੇ ਜਮਹੂਰੀਅਤ ਕਦਰਾਂ-ਕੀਮਤਾਂ ਲਈ ਬਹੁਤ ਵੱਡਾ ਖ਼ਤਰਾਂ … More
ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਜੀਕੇ ਨੇ ਮੁਹਿੰਮ ਆਰੰਭੀ
ਨਵੀਂ ਦਿੱਲੀ – ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੇ ਮਕਸਦ ਨੂੰ ਲੈਕੇ ਅੱਜ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਬੇਨਤੀ ਪੱਤਰ ਦਿੱਤਾ। ਗੁਰਦੁਆਰਾ ਰਕਾਬਗੰਜ … More








