Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਨਕਾਣਾ ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਨਨਕਾਣਾ ਸਾਹਿਬ,(ਜਾਨਮ ਸਿੰਘ) – ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ “ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ” ਵਿਸ਼ੇ ‘ਤੇ ਸ੍ਰੀ ਨਨਕਾਣਾ ਵਿਖੇ ਸੈਮੀਨਾਰ ਰੱਖਿਆ ਗਿਆ। ਸੱਭ ਤੋਂ ਪਹਿਲਾਂ ਗਿਆਨੀ ਜਨਮ ਸਿੰਘ ਜੀ ਨੇ ਪੀਰ … More
ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੇ ਪੰਜਾਬੀਆਂ ਨੂੰ ਹੀ ਆਪ ਵਲੋਂ ਰਾਜ ਸਭਾ ‘ਤੇ ਸੰਸਦ ‘ਚ ਭੇਜਣਾ ਚਾਹੀਦਾ: ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਪੰਜਾਬ ਦੀ ਸਰਕਾਰ ਚੁਣੀ ਹੈ ਜਿਸ ਦੀ ਵੱਡੀ ਜਿੰਮੇਵਾਰੀ ਹੈ ਕਿ ਉਹ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਦਾ ਯਤਨ ਕਰਨ। ਸ੍ਰੋਮਣੀ ਗੁਰਦੁਆਰਾ … More
ਕੇਜਰੀਵਾਲ ਦੀ ਨੀਅਤ ਦੇਖ ਲੋਕ ਠਗਿਆ ਗਿਆ ਮਹਿਸੂਸ ਕਰਦੇ ਹਨ: ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਗੈਰ ਸਿੱਖਾਂ ਅਤੇ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਉਮੀਦਵਾਰ ਵਜੋਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਨਾਮਜ਼ਦਗੀ ’ਤੇ ਸਖ਼ਤ ਟਿੱਪਣੀ ਕਰਦਿਆਂ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ … More
ਇਸੇ ਹਫਤੇ 50 ਯੂਕਰੇਨੀ ਅਨਾਥ ਬੱਚੇ ਪਹੁੰਚਣਗੇ ਸਕਾਟਲੈਂਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕਰਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਅਨਾਥ ਬਣਾ ਦਿੱਤਾ ਗਿਆ ਹੈ। ਸਕਾਟਲੈਂਡ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਯੂਕਰੇਨੀ ਲੋਕਾਂ ਨੂੰ ਪਨਾਹ ਦੇਣ ਦੀ ਹਾਮੀ ਭਰੀ ਗਈ ਹੈ। ਜਿਸ ਤਹਿਤ … More
ਮਨਜੀਤ ਸਿੰਘ ਜੀ.ਕੇ. ਸੰਭਾਲ ਸਕਦੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਕਮਾਨ
ਦਿੱਲੀ -: ਦਿੱਲੀ ਦੀ ਸਿੱਖ ਸਿਆਸਤ ‘ਚ ਮੋਜੂਦਾ ਸਮੇਂ ਭਾਰੀ ਉਥਲ-ਪੁੱਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More
ਏ.ਪੀ.ਜੇ ਕਾਲਜ ਆਫ਼ ਫਾਇਨ ਆਰਟਸ ਜਲੰਧਰ ਨੂੰ ਮਿਲੀ ਪੰਜਾਬੀ ਮਾਤਾ ਭਾਸ਼ਾ ਮੇਲੇ ਦੀ ਓਵਰਆਲ ਟਰਾਫ਼ੀ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਮਿਤੀ 19 ਮਾਰਚ, 2022 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਮਾਤ-ਭਾਸ਼ਾ ਮੇਲੇ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਪੰਜਾਬ ਭਰ ਵਿਚੋਂ ਆਈਆਂ ਵੱਖ-ਵੱਖ ਕਾਲਜਾਂ ਦੀਆਂ 14 ਟੀਮਾਂ ਨੇ 7 ਮੁਕਾਬਲਿਆਂ ਵਿਚ ਵੱਧ ਚੜ੍ਹ ਕੇ … More
ਬੀਬੀਐਮਬੀ ਨਿਯਮਾਂ ‘ਚ ਬਦਲਾਅ ਖ਼ਿਲਾਫ਼ ਸੁਪਰੀਮ ਕੋਰਟ ‘ਚ ਕੇਸ ਦਾਇਰ ਕਰਨ ਭਗਵੰਤ ਮਾਨ: ਐੱਮ ਪੀ ਤਿਵਾੜੀ
ਬਲਾਚੌਰ, ( ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਜੀ ਨਾਲ ਸਲਾਹ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ … More
ਦੋਹਰੇ ਏਜੰਡੇ ਵਾਲੀ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨਿਰੋਲ ਧਾਰਮਿਕ ਪਾਰਟੀ ਨਹੀ ਹੋ ਸਕਦੀ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਰਹਨੁਮਾਈ ਹੇਠ ਬੀਤੇ ਦਿੱਨੀ ਗਠਨ ਕੀਤੇ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨੂੰ ਵਿਵਾਦਪੂਰਨ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਕਿਹਾ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦਿਨ ਕੁਆਟਰ ਫਾਈਨਲ ਰਾਊਂਡ ਦੌਰਾਨ ਹੋਏ ਫਸਵੇਂ ਮੁਕਾਬਲੇ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਚੱਲ ਰਹੀ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦਿਨ ਸੈਮੀਫਾਈਨਲ ’ਚ ਦਾਖ਼ਲੇ ਲਈ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਿਚਾਲੇ ਫਸਵੇਂ ਮੁਕਾਬਲੇ ਹੋਏ। ਕੁਆਰਟਰ ਫਾਈਨਲ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਯੂਨੀਵਰਸਿਟੀਆਂ ਦੇ … More
ਬਾਦਲਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਅਵਤਾਰ ਸਿੰਘ ਹਿੱਤ ਦੀ ਕਮਾਨ ਹੇਠ 21 ਮੈਂਬਰੀ ਕਮੇਟੀ ਦਾ ਹੋਇਆ ਗਠਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੀ 21 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ। … More









