Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖਾਂ ਦੀ ਚੜਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ “ਹੋਲਾ ਮਹੱਲਾ” ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮੁਹੱਲਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਤਾ … More
ਕਾਨਪੁਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਵਿਸ਼ੇਸ਼ ਟੀਮ ਪੰਜਾਬ ਜਾਏਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤਿੰਨ ਸਬ-ਇੰਸਪੈਕਟਰਾਂ ਅਤੇ ਤਿੰਨ ਕਾਂਸਟੇਬਲਾਂ ਦੀ ਟੀਮ ਪੰਜਾਬ ਭੇਜੇਗੀ। ਜਿਥੇ ਓਹ … More
ਮੇਲਾ ਬਸੰਤ’ ‘ਤੇ ‘ਜਸ਼ਨ-ਏ-ਬਹਾਰਾਂ’ (ਸਪਰਿੰਗ ਫੈਸਟੀਵਲ) ਕਰਤਾਰਪੁਰ, ਨਾਰੌਵਾਲ (ਪਾਕਿਸਤਾਨ)
ਕਰਤਾਰਪੁਰ, ( ਜਨਮ ਸਿੰਘ ) – ਵਿਸ਼ੇਸ਼ ਖ਼ੁਸ਼ੀ ਮਨਾਉਣ ਲਈ ਮੇਲ-ਮਿਲਾਪ, ਪ੍ਰੀਤ ਵਧਾਉਣ ਲਈ ਇਕੱਠੇ ਹੋਏ ਲੋਕਾਂ ਦੇ ਇਕੱਠ ਨੂੰ ਮੇਲਾ ਕਿਹਾ ਜਾਂਦਾ ਹੈ। ਜਿਸ ਵਿੱਚ ਸਾਰੇ ਪਰਿਵਾਰਕ ਜੀਅ ਇਕੱਠੇ ਹੋ ਸਕਦੇ ਹਨ। ਐਸਾ ਹੀ ਇੱਕ ਮੇਲਾ ਜਿਸ ਨੂੰ ਚ੍ਹੜਦੇ ਪੰਜਾਬ … More
ਮੋਦੀ ਸਰਕਾਰ ਦੇਸ਼ ਦੇ ਬਜ਼ੂਰਗਾਂ ਦੀ ਦੁਰਗਤੀ ਕਰਨਾ ਬੰਦ ਕਰੇ: ਚੰਦਰ ਸ਼ੇਖਰ
ਚੰਡੀਗਡ਼੍ਹ, (ਉਮੇਸ਼ ਜੋਸ਼ੀ)-: ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਕਰੋਡ਼ਾਂ ਬਜ਼ੂਰਗਾਂ ਨੂੰ ਬੇਸਹਾਰਾ ਬਣਾ ਕੇ ਨਾ ਰੋਲੇ ਜਿਨ੍ਹਾਂ ਨੇ ਦੇਸ਼ ਦੀਆਂ ਸਨਅਤਾਂ, ਖੇਤਾਂ ਅਤੇ ਸਰਕਾਰੀ ਅਦਾਰਿਆਂ … More
ਸਕਾਟਲੈਂਡ: ਹੋਲੀਰੂਡ ਪੈਲੇਸ ਨੂੰ ਯੂਕਰੇਨੀ ਸ਼ਰਨਾਰਥੀਆਂ ਲਈ ਅਸਥਾਈ ਰਿਹਾਇਸ਼ ਵਜੋਂ ਵਰਤਣ ਦਾ ਸੁਝਾਅ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕੀਤੇ ਜਾਣ ਦੇ ਬਾਅਦ ਯੂਕੇ ਭਰ ਦੇ ਲੋਕਾਂ ਨੂੰ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਦੀ ਮੇਜ਼ਬਾਨੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬੁਰੇ ਦੌਰ ਵਿੱਚ ਸਕਾਟਲੈਂਡ ਵੱਲੋਂ ਵੀ … More
ਦਿੱਲੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਬਾਦਲਾਂ ਨੂੰ ਦਿਖਾਇਆ ਅੰਗੂਠਾ, ਬਣਾਈ ਨਵੀਂ ਜਥੇਬੰਦੀ “ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਦਿੱਲੀ ਦੇ ਸਿੱਖਾਂ ਨੇ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਪਾਰਟੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ … More
ਸਕਾਟਲੈਂਡ: ਪੁਲਿਸ ਨੇ ਕਾਰ ਵਿੱਚੋਂ ਬਰਾਮਦ ਕੀਤੀ 180,000 ਪੌਂਡ ਮੁੱਲ ਦੀ ਭੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਭੰਗ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਰਥ ਅਤੇ ਡੰਡੀ ਦੇ ਵਿਚਕਾਰ ਏ 90 ‘ਤੇ ਇੱਕ ਕਾਰ … More
ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਰਕਾਰੀ ਦਫ਼ਤਰ ‘ਚੋਂ ਲਾਹੁਣਾ ਸਿੱਖ ਵਿਰੋਧੀ ‘ਤੇ ਸਿੱਖੀ ਪ੍ਰਤੀ ਨਫ਼ਰਤ ਦਾ ਝਲਕਾਰਾ: ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਰਕਾਰੀ ਦਫ਼ਤਰ ਵਿੱਚੋਂ ਲਾਹੁਣ ਦੇ ਫੈਸਲੇ ਦੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਮੈ ਸਮਝਦਾ ਹਾ … More
ਬਾਦਲਾਂ ਤੋਂ ਕਿਨਾਰਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਵਿਚ ਹੋਈ ਬਾਦਲਾਂ ਦੀ ਕਰਾਰੀ ਹਾਰ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਉਹ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣਗੇ ਅਤੇ ਸਿਰਫ ਧਾਰਮਿਕ ਖੇਤਰ … More
ਲੁਧਿਆਣਾ ਸਥਿਤ ਸੀਐਸਆਈਆਰ-ਸੀਐਮਈਆਰਆਈ-ਸੀਉਈਐਫਐਮ ਨੇ ਦੇਸ਼ ਨੂੰ ਆਧੁਨਿਕ ਤਕਨੀਕਾਂ ਸਮਰਪਿਤ ਕੀਤੀਆਂ
ਲੁਧਿਆਣਾ, ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਅਧੀਨ ਕੌਂਸਲ ਆਫ਼ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ (ਸੀ.ਐਸ.ਆਈ.ਆਰ.) ਦੇ ਮਕੈਨੀਕਲ ਇੰਜਨੀਅਰਿੰਗ ਦੇ ਸਿਖਰ ਸੰਸਥਾਨ ਲੁਧਿਆਣਾ ਗਿੱਲ ਰੋਡ ਸਥਿਤ ਸੀ.ਐਸ.ਆਈ.ਆਰ.-ਕੇਂਦਰੀ ਮਕੈਨੀਕਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਸੀ.ਐਮ.ਈ.ਆਰ.ਆਈ.) ਨੇ ਸਮਾਜ ਅਤੇ ਕਿਸਾਨਾਂ ਲਈ ਆਧੁਨਿਕ ਤਕਨੀਕਾਂ … More









