Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ
ਨਵੀਂ ਦਿੱਲੀ – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਜਾਏਗਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ … More
ਭਾਈ ਭੁੱਲਰ ਦੀ ਰਿਹਾਈ ਲਟਕਾਉਣ ‘ਤੇ 5 ਮਾਰਚ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ … More
ਵਿਦਿਆਰਥੀਆਂ ਦੇ ਹੁਨਰ ਨੂੰ ਉਜਾਗਰ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਟੈਲੰਟ ਹੰਟ ਸਮਾਗਮ ਦਾ ਆਯੋਜਨ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਦੇ ਹੁਨਰ ਦੀ ਭਾਲ ਲਈ ਦੋ ਰੋਜ਼ਾ ਟੈਲੰਟ ਹੰਟ ਸਮਾਗਮ ਦਾ ਆਯੋਜਨ ਕਰਵਾਇਆ ਗਿਆ।’ਵਰਸਿਟੀ ਵੱਲੋਂ ਵਿਦਿਆਰਥੀਆਂ ਦਾ ਕੈਂਪਸ ’ਚ ਮੁੜ ਤੋਂ ਸਵਾਗਤ ਕਰਦਿਆਂ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ … More
ਕਿਸਾਨੀ ਮੁੱਦੇ ਦੀ ਹਾਰ ਤੋਂ ਹੁਣ ਪੰਜਾਬ ਦੇ ਪਾਣੀ ਨੂੰ ਖੋਹਣ ਦੀਆਂ ਕੇਂਦਰ ਦੀਆਂ ਕੋਝੀਆਂ ਸਾਜਿਸ਼ਾਂ ਦੀ ਕੀਤੀ ਨਿਖੇਧੀ
ਬਲਾਚੌਰ,( ਉਮੇਸ਼ ਜੋਸ਼ੀ ) – ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾ ਵਲੋਂ ਖੇਤੀ ਕਾਨੂੰਨਾ ਦੀ ਹਾਰ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਦੀਆਂ ਕੋਝੀਆਂ ਸਾਜਿਸਾ ਦੀ ਕੜੇ ਸ਼ਬਦਾ … More
ਭਾਖੜਾ-ਬਿਆਸ ਮੈਨੇਜਮੈਟ ਬੋਰਡ ਦੇ ਪ੍ਰਬੰਧ ਵਿਚੋਂ ਪੰਜਾਬ ਸੂਬੇ ਦੀ ਜ਼ਿੰਮੇਵਾਰੀ ਖ਼ਤਮ ਕਰਨਾ ਪੰਜਾਬ ਵਿਰੋਧੀ ਖ਼ਤਰਨਾਕ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਲੰਮੇਂ ਸਮੇਂ ਤੋਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਵਿਚ ਪੰਜਾਬ ਸੂਬੇ ਦੀ ਚੱਲਦੀ ਆ ਰਹੀ ਵੱਡੀ ਜ਼ਿੰਮੇਵਾਰੀ ਨੂੰ ਸੈਂਟਰ ਦੇ ਹੁਕਮਰਾਨਾਂ ਵੱਲੋਂ ਰਾਤੋ-ਰਾਤ ਨਿਯਮਾਂ ਵਿਚ ਤਬਦੀਲੀ ਕਰਕੇ ਜੋ ਜ਼ਿੰਮੇਵਾਰੀ ਖ਼ਤਮ ਕੀਤੀ ਗਈ ਹੈ । ਇਹ ਹੁਕਮਰਾਨਾਂ ਵੱਲੋਂ ਪੰਜਾਬ … More
ਯੂਕਰੇਨ ’ਚ ਫ਼ਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਸਰਬਤ ਦੇ ਭਲੇ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਯੂਕਰੇਨ ’ਚ ਚਲ ਰਹੇ ਯੁੱਧ ਦੌਰਾਨ 2 ਭਾਰਤੀ ਮੂਲ ਵਿਦਿਆਰਥੀਆਂ ਦੀ ਹੋਈ ਮੌਤ ’ਤੇ ਸੋਗ ਪ੍ਰਗਟ ਕੀਤਾ … More
ਸਕਾਟਲੈਂਡ ਦੇ ਸਭ ਤੋਂ ਵੱਡੇ ਹਿੰਦੂ ਮੰਦਿਰ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ ਵਿਚ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਵੱਲੋਂ ਅਕਾਡਮੀ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ ਪਹਿਲੀ ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਕੱਤ੍ਰਤਾ ਵਿਚ ਅਕਾਡਮੀ ਦੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਪ੍ਰਬੰਧਕੀ ਬੋਰਡ ਦੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁਲਤਵੀ ਕਰਨ ’ਤੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਪੁਰਜ਼ੋਰ ਮੰਗ ਦੇ ਬਾਵਜੂਦ ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ … More








