Glasgow Kavi Darbar 1(1).resized

ਸਕਾਟਲੈਂਡ: ਸਤਿਗੁਰ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਕਵੀ ਦਰਬਾਰ ਕਰਵਾਇਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਨਵੀਂ ਪਿਰਤ ਦਾ ਮੁੱਢ ਬੰਨਦਿਆਂ ਸਕਾਟਲੈਂਡ ਦੀ ਧਰਤੀ ਦੇ ਹੁਣ ਤੱਕ ਦੇ ਨਿਰੋਲ ਪੰਜਾਬੀ ਮੀਡੀਆ ਸਾਧਨ ਪੰਜ ਦਰਿਆ ਵੱਲੋਂ ਪੀ ਟੀ ਸੀ ਪੰਜਾਬੀ ਦੇ ਵਿਸ਼ੇਸ਼ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ … More »

ਅੰਤਰਰਾਸ਼ਟਰੀ | Leave a comment
20220222_113922.resized

ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕਰਣ ਲਈ ਬ੍ਰੇਮਪਟਨ ਸਿਟੀ ਹਾਲ ਦੇ ਬਾਹਰ ਰਖੇ ਇਕ ਪ੍ਰੋਗਰਾਮ ਵਿਚ ਹਾਜ਼ਿਰੀ ਭਰੀ ਜਿਸ ਵਿਚ ਉਨ੍ਹਾਂ ਨੇ ਦੀਪ ਸਿੱਧੂ ਦੀ ਬੇਵਕਤੀ ਮੌਤ … More »

ਅੰਤਰਰਾਸ਼ਟਰੀ | Leave a comment
download (1)(2).resized

ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਵਾਂਗੇ: ਰਾਕੇਸ਼ ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। … More »

ਭਾਰਤ | Leave a comment
images (14).resized

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹੁਣ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ । ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਹਿੰਸਾ ਵਿੱਚ … More »

ਭਾਰਤ | Leave a comment
WhatsApp Image 2022-02-21 at 2.35.37 PM.resized

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਖਰੇ ਅੰਦਾਜ਼ ਵਿਚ ਕੀਤਾ ਗਿਆ 35 ਅੱਖਰੀ (ਗੁਰਮੁਖੀ) ਦਾ ਪ੍ਰਚਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂ ਗਾਰਡਨ ਵਿਖੇ ਗੁਰਮੁਖੀ ਦਾ ਪ੍ਰਚਾਰ ਕੀਤਾ ਗਿਆ ਜਿਸ ਵਿਚ ਬਹੁਤ ਹੀ ਸੁੰਦਰ ਰੂਪ ਵਿਚ ਲਿਖੇ ਗੁਰਮੁਖੀ ਲਿਪੀ ਦੇ 35 ਅੱਖਰ ਸੋਹਣੇ ਅੰਦਾਜ਼ ਵਿਚ … More »

ਪੰਜਾਬ | Leave a comment
Press Pic 1 (1)(2).resized

ਚੰਡੀਗੜ੍ਹ ਯੂਨੀਵਰਸਿਟੀ ਨੈਕ ਏ+ ਅਤੇ ਐਨ.ਬੀ.ਏ ਮਾਨਤਾ ਪ੍ਰਾਪਤ ਕਰਨ ਵਾਲੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਬਣੀ

ਤਕਨੀਕੀ ਸਿੱਖਿਆ ਦੇ ਖੇਤਰ ’ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਉਚੇਰੀ ਸਿੱਖਿਆ ਵਿੱਚ ਮੁੜ ਤੋਂ ਗੁਣਵੱਤਾ ਦਾ ਸਬੂਤ ਦਿੱਤਾ ਹੈ। ਨੈਸ਼ਨਲ ਮਾਨਤਾ ਬੋਰਡ (ਐਨ.ਬੀ.ਏ) ਵੱਲੋਂ ਇੰਜੀਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਲਈ ਮਾਨਤਾ ਪ੍ਰਾਪਤ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਨੇ ਉਚੇਰੀ … More »

ਪੰਜਾਬ | Leave a comment
IMG-20220221-WA0010.resized

ਗੁਰੂ ਤੇਗ ਬਹਾਦਰ ਮਾਰਗ ਰੱਖਿਆ ਗਿਆ ਸੜਕ ਦਾ ਨਾਮ

ਨਵੀਂ ਦਿੱਲੀ, (ਪਰਮਿੰਦਰਪਾਲ ਸਿੰਘ) – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਮੋਤੀ ਨਗਰ ਵਿਖੇ ਸੜਕ ਦਾ ਨਾਮ “ਗੁਰੂ ਤੇਗ ਬਹਾਦਰ ਮਾਰਗ” ਰੱਖਿਆ ਗਿਆ। 10 ਬਲਾਕ ਤੋਂ 13 ਬਲਾਕ ਤੱਕ … More »

ਭਾਰਤ | Leave a comment
hansra.resized

ਸ. ਸੁਖਮਿੰਦਰ ਸਿੰਘ ਹੰਸਰਾ ਇਕ ਅਣਥੱਕ ਕੌਮ ਪ੍ਰਤੀ ਦਰਦ ਰੱਖਣ ਵਾਲੀ ਆਤਮਾ ਸਨ, ਜਿਨ੍ਹਾਂ ਨੇ ਆਪਣੇ ਸਵਾਸਾਂ ਨੂੰ ਮਨੁੱਖਤਾ ਦੀ ਬਿਹਤਰੀ ਵਿਚ ਲਗਾਇਆ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਡੇ ਕੈਨੇਡਾ ਯੂਨਿਟ ਦੇ ਸੀਨੀਅਰ ਆਗੂ ਸ. ਸੁਖਮਿੰਦਰ ਸਿੰਘ ਹੰਸਰਾ ਜੋ ਕਿ ਲੰਮੇਂ ਸਮੇਂ ਤੋਂ ਕੈਨੇਡਾ ਵਿਚ ਇਕ ਅਖਬਾਰ ਨੂੰ ਚਲਾਉਦੇ ਹੋਏ ਬਤੌਰ ਜਰਨਲਿਸਟ ਬਾਹਲੀਆ ਹਕੂਮਤਾਂ ਨੂੰ ਘੱਟ ਗਿਣਤੀ ਸਿੱਖ ਕੌਮ ਦੀ ਹੱਕ-ਸੱਚ ਦੀ ਆਵਾਜ਼ ਤੋਂ ਜਾਣੂ … More »

ਪੰਜਾਬ | Leave a comment
IMG-20220219-WA0008.resized

ਯੂਕੇ: ਯੂਨੀਸ ਤੂਫਾਨ ਨੇ ਮਚਾਈ ਭਾਰੀ ਤਬਾਹੀ, ਹਜ਼ਾਰਾਂ ਘਰਾਂ ਬਿਜਲੀ ਤੋਂ ਸੱਖਣੇ, 4 ਦੀ ਮੌਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਨੀਸ ਤੂਫਾਨ ਨੇ ਯੂਕੇ ਭਰ ਵਿੱਚ ਤਬਾਹੀ ਮਚਾਉਦਿਆਂ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਤੂਫ਼ਾਨ ਦੀ ਵਜ੍ਹਾ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਵੀ ਬੰਦ ਹੋਈ ਹੈ। ਯੂਕੇ ਵਿੱਚ ਆਉਣ ਵਾਲੇ ਸਭ ਤੋਂ … More »

ਅੰਤਰਰਾਸ਼ਟਰੀ | Leave a comment
WhatsApp Image 2022-02-19 at 11.08.48 PM.resized

‘ਦੀਪ ਸਿੱਧੂ’ ਦੀ ਯਾਦ ‘ਚ ਪਾਕਿਸਤਾਨ ਦੀਆਂ ਸੰਗਤਾਂ ਵੱਲੋਂ ਨਨਕਾਣਾ ਸਾਹਿਬ ਵਿਖੇ ਸ਼ਰਧਾਜ਼ਲੀ ਸਮਾਗਮ

ਨਨਕਾਣਾ ਸਾਹਿਬ, (ਜਾਨਮ ਸਿੰਘ) – ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਿਸਾਨ ਸੰਘਰਸ਼ ਦੇ ਹੀਰੋ, ਪੰਜਾਬੀਆਂ ਦੀ ਸ਼ਾਨ ਅਤੇ ਫਿਲਮੀ ਅਦਾਕਾਰ ਸੰਦੀਪ ਸਿੰਘ ‘ਦੀਪ ਸਿੱਧੂ’ ਨੂੰ ਐਕਸੀਡੈਂਟ ਦੇ ਬਹਾਨੇ ਇੱਕ ਡੂੰਘੀ ਸਾਜਿਸ਼ ਤਹਿਤ ਇੰਡੀਅਨ ਸਟੇਟ ਵੱਲੋਂ ਕਤਲ ਕੀਤਾ ਗਿਆ ਸੀ। … More »

ਅੰਤਰਰਾਸ਼ਟਰੀ | Leave a comment