GridArt_20250707_171611889.resized

ਇੰਸਟਾਗ੍ਰਾਮ ਤੇ ਸ੍ਰੀ ਦਰਬਾਰ ਸਾਹਿਬ ਦੀ ਏ.ਆਈ ਨਾਲ ਕਾਰਟੁਨੀ ਕਲਿੱਪਾਂ ਬਣਾ ਕੇ ਸੰਗਤਾਂ ਦੇ ਹਿਰਦਿਆਂ ਨੂੰ ਪਹੁੰਚਾਈ ਜਾ ਰਹੀ ਵਡੀ ਠੇਸ : ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਦਰਬਾਰ ਸਾਹਿਬ ਸਿਰਫ਼ ਇੱਕ ਧਾਰਮਿਕ ਸਥਾਨ ਹੀ ਨਹੀਂ ਹੈ ਸਗੋਂ ਇਹ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਅਧਿਆਤਮਿਕ ਗਿਆਨ, ਸ਼ਾਂਤੀ ਅਤੇ ਏਕਤਾ ਦੀ ਭਾਲ ਵਿੱਚ ਆਉਂਦੇ ਹਨ। ਪਰ ਕੁਝ ਸ਼ਰਾਰਤੀ ਲੋਕਾਂ ਨੂੰ ਇਹ ਬਰਦਾਸ਼ਤ … More »

ਪੰਜਾਬ | Leave a comment
IMG-20250708-WA0024.resized

ਕੇਜਰੀਵਾਲ ਨੇ ਬੈਂਕ ਨੂੰ ਬੰਦ ਅਤੇ ਮਰਜ ਕਰਣ ਦੀ ਕੀਤੀਆਂ ਸਨ ਕੋਸ਼ਿਸ਼ਾਂ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਾਮਗੜੀਆ ਸਿੱਖ ਬੈਂਕ ਨੂੰ ਡੁੱਬਣ ਅਤੇ ਕਿਸੇ ਹੋਰ ਬੈਂਕ ਵਿੱਚ ਮਰਜ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਬੈਂਕ ਨੂੰ ਬਚਾਉਣ ਅਤੇ ਸ਼ੇਅਰ ਕੈਪੀਟਲ ਵਧਾਉਣ ਦੇ ਉਪਰਾਲਿਆਂ ਨੂੰ ਬੂਰ ਪਿਆ … More »

ਭਾਰਤ | Leave a comment
a353a5f8-b207-4323-a2c2-4de556d22bf1.resized

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਮੋਦੀ ਸਰਕਾਰ ਨੂੰ 4 ਲੇਬਰ ਕੋਡ ਵਾਪਿਸ ਲੈਣ ਲਈ ਮਜਬੂਰ ਕਰ ਦੇਵੇਗੀ : ਰੌੜੀ

ਬਲਾਚੌਰ,(ਉਮੇਸ਼ ਜੋਸ਼ੀ) – ਦੇਸ਼ ਦੀਆਂ ਵੱਖ ਵੱਖ ਟਰੇਡ ਯੂਨੀਅਨਾਂ, ਮੁਲਾਜਮ ਫੈਡਰੇਸ਼ਨਾਂ, ਜਨਤਕ ਜਥੇਬੰਧੀਆ, ਕਿਸਾਨਾਂ ਮਜਦੂਰਾਂ ਵੱਲੋਂ 9 ਜੁਲਾਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਪੰਜਾਬ ਅੰਦਰ  ਸਨਅਤੀ ਕਾਮਿਆਂ, ਸਕੀਮ ਵਰਕਰਾਂ, ਕਿਸਾਨਾਂ, ਮਜਦੂਰਾਂ ਅਤੇ ਵੱਖ ਵੱਖ … More »

ਪੰਜਾਬ | Leave a comment
FlagCeremony.resized

ਡੇਟਨ ਦੇ ਸਿੱਖ ਭਾਈਚਾਰੇ ਨੇ ਅਮਰੀਕਾ ਦੇ 249ਵੇਂ ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ

ਡੇਟਨ, ਉਹਾਇਓ, (ਸਮੀਪ ਸਿੰਘ ਗੁਮਟਾਲਾ) : ਅਮਰੀਕਾ ਵਿੱਚ ਹਰ ਸਾਲ 4 ਜੁਲਾਈ ਨੂੰ ਇੱਥੋਂ ਦੇ ਵਸਨੀਕ ਅਮਰੀਕਾ ਦੇ ਝੰਡੇ ਲਹਿਰਾ ਕੇ, ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਕੱਢ ਕੇ ਅਤੇ ਰਾਤ ਨੂੰ ਆਤਿਸ਼ਬਾਜ਼ੀ ਕਰਕੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਆਜ਼ਾਦੀ ਦਿਵਸ … More »

ਅੰਤਰਰਾਸ਼ਟਰੀ | Leave a comment
Screenshot_2025-07-07_13-28-19.resized

ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More »

ਭਾਰਤ | Leave a comment
former-congress-mp-sajjan-kumar-sentenced-to-life-in-case-related-to-killing-of-father-and-son-in-1984-riots.resized.resized.resized

ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖਤ ਸੁਰੱਖਿਆ ਹੇਠ ਹੋਏ ਪੇਸ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਉਸਨੂੰ ਦੋ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ, ਜਿਸ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੋ … More »

ਪੰਜਾਬ | Leave a comment
Sarchand singh(2).resized

ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਆਨੰਦ ਮੈਰਿਜ (ਸੋਧ) ਐਕਟ, 2012 ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਮਾਨ ਸਰਕਾਰ ਦੀ ਆਲੋਚਨਾ

ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲਾ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਐਲਾਨ ‘ਤੇ ਭਾਜਪਾ ਦੇ ਸੂਬਾਈ ਬੁਲਾਰੇ ਅਤੇ … More »

ਭਾਰਤ | Leave a comment
Screenshot_2025-05-24_13-24-33.resized

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ … More »

ਪੰਜਾਬ | Leave a comment
USAFA_Hosts_Elon_Musk_(Image_1_of_17)_(cropped).resized

ਐਲੋਨ ਮਸਕ ਨੇ ਰਾਸ਼ਟਰਪਤੀ ਟਰੰਪ ਨੂੰ ਚੁਣੌਤੀ ਦਿੰਦੇ ਹੋਏ ਬਣਾਈ ‘ਅਮੈਰੀਕਨ ਪਾਰਟੀ’

ਵਾਸ਼ਿੰਗਟਨ – ਐਲਨ ਮਸਕ ਨੇ ਅਮੈਰਿਕਨ ਪਾਰਟੀ ਨਾ ਦੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਾਰਟੀ ਅਮਰੀਕਾ ਨਿਵਾਸੀਆਂ ਨੂੰ ਉਨ੍ਹਾਂ ਦੀ ਖੋਈ ਹੋਈ ਆਜ਼ਾਦੀ ਵਾਪਿਸ ਦਿਵਾਏਗੀ। ਅਮਰੀਕਾ ਦੀ ਰਾਜਨੀਤੀ ਵਿੱਚ ਇੱਕ ਵੱਡਾ … More »

ਅੰਤਰਰਾਸ਼ਟਰੀ | Leave a comment
IMG-20250705-WA0062.resized

ਪਟਨਾ ਸਾਹਿਬ ਪ੍ਰਬੰਧਕ ਕਮੇਟੀ ਪੰਦਰਾਂ ਦਿਨਾਂ ਵਿਚ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਰੱਖਣ ਨਹੀਂ ਤਾਂ ਹੋਏਗੀ ਸਖਤ ਕਾਰਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment