ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ

ਕੈਸ਼ਲੈਸ ਸਕੀਮ ਦੇ ਨਿਯਮ ਸਰਲ ਬਣਾਏ ਜਾਣ

ਪਟਿਆਲਾ: ਪੰਜਾਬ ਸਰਕਾਰ ਨੂੰ ਸੇਵਾ ਮੁਕਤ ਪੈਨਸ਼ਨਰਾਂ ਲਈ ਕੈਸ਼ਲੈਸ  ਸਿਹਤ ਸਕੀਮ ਦੇ ਨਿਯਮ ਸਰਲ ਬਣਾਉਣੇ ਚਾਹੀਦੇ ਹਨ, ਕਿਉਂਕਿ ਵਡੇਰੀ ਉਮਰ ਵਿੱਚ ਬਿਮਾਰੀਆਂ ਦੇ ਇਲਾਜ਼ ਦੀ ਜ਼ਿਆਦਾ ਜ਼ਰੂਰਤ ਪੈਂਦੀ ਹੈ, ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ … More »

ਪੰਜਾਬ | Leave a comment
SC and Balwant Singh Rajoana_1.resized

ਜਦੋ ਅਸੀਂ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਨਹੀਂ ਲਗਾਈ ਫਿਰ ਉਸਨੂੰ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਕਿ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ … More »

ਪੰਜਾਬ | Leave a comment
1000026775.resized

ਸਿਟੀ ਹਾਲ ‘ਚ ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਯਾਦਗਾਰੀ ਹੋ ਨਿੱਬੜੀ

ਕੈਲਗਰੀ: 21 ਸਤੰਬਰ ਦਿਨ ਐਤਵਾਰ ਨੂੰ ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਹੁਤ ਹੀ ਵਿਲੱਖਣ , ਉਤਸ਼ਾਹ ਭਰਪੂਰ ਅਤੇ ਯਾਦਗਾਰੀ ਹੋ ਨਿੱਬੜੀ। ਕੈਲਗਰੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰੀ ਸੀ ਕਿ ਕਿਸੇ ਸਭਾ ਨੂੰ ਮੇਅਰ ਸਾਹਿਬ ਦੇ ਦਫ਼ਤਰ ਵਿਚ ਮੀਟਿੰਗ … More »

ਸਰਗਰਮੀਆਂ | Leave a comment
Screenshot_2025-04-21_13-57-51.resized

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ … More »

ਪੰਜਾਬ | Leave a comment
IMG-20250923-WA0029.resized

ਏ ਆਈ ਦੀ ਵਰਤੋਂ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਡੀ ਬੇਅਦਬੀ ਸਹਿਣਯੋਗ ਨਹੀਂ, ਪੁਲਿਸ ਤੁਰੰਤ ਕਰੇ ਕਾਰਵਾਈ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਏ ਆਈ ਤਕਨੀਕ ਦੀ ਦੁਰਵਰਤੋਂ ਕਰਕੇ ਮੁੜ ਸਿੱਖ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਈ ਜਾ ਰਹੀ ਹੈ । ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ … More »

ਭਾਰਤ | Leave a comment
Simranjit-Singh-Mann.resized

ਮੋਦੀ ਵੱਲੋਂ ਜੋ ਆਪਣੀਆਂ ਫੋਟੋਆਂ ਲਗਾਕੇ ਹੜ੍ਹ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ, ਉਸ ਨੂੰ ਪੰਜਾਬੀ ਕਿਵੇ ਪ੍ਰਵਾਨ ਕਰਨਗੇ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ ਸੈਟਰ ਦੀ ਮੋਦੀ ਹਕੂਮਤ ਲੰਮੇ ਸਮੇ ਤੋ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਨਾਲ ਹਰ ਖੇਤਰ ਵਿਚ ਬੇਇਨਸਾਫ਼ੀਆਂ, ਵਧੀਕੀਆਂ ਤੇ ਜ਼ਬਰ ਕਰਦੇ ਆ ਰਹੇ ਹਨ । ਜਿਸ ਤੋ ਸਮੁੱਚੇ ਪੰਜਾਬੀ ਬਹੁਤ ਖਫਾ ਹਨ । ਇਕ ਤਾਂ … More »

ਪੰਜਾਬ | Leave a comment
75db82f7-85b3-4f62-9c46-85ce0055c2c2~1.resized

‘ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਉਣ ਵਾਲੀ ਪੰਜਾਬੀ ਫ਼ਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਵਿੱਚ ਕੁਝ ਦ੍ਰਿਸ਼ਾਂ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਟ੍ਰੇਲਰ ਵਿੱਚ ਅਦਾਕਾਰਾ ਸੋਨਮ ਬਾਜਵਾ, ਜੋ ਸਿੱਖ ਪਰਿਵਾਰ ਦੀ … More »

ਪੰਜਾਬ | Leave a comment
1000485466.resized

ਨਿਫ਼ਾ ਦੀ ਸਿਲਵਰ ਜੂਬਲੀ ਸਮਾਰੋਹ ‘ਚ ਕਾਲਕਾ ਵੱਲੋਂ ਕਲਾ, ਸੱਭਿਆਚਾਰ ਤੇ ਸਮਾਜ ਸੇਵਾ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ

ਨਵੀਂ ਦਿੱਲੀ – ਨੈਸ਼ਨਲ ਇੰਟੀਗ੍ਰੇਟਿਡ ਫੋਰਮ ਆਫ਼ ਆਰਟਿਸਟਸ ਐਂਡ ਐਕਟਿਵਿਸਟਸ (ਨਿਫ਼ਾ) ਵੱਲੋਂ ਸਿਲਵਰ ਜੂਬਲੀ ਫਾਊਂਡੇਸ਼ਨ ਸਮਾਰੋਹ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਦੇ ਪਲੇਨਰੀ ਹਾਲ ਵਿੱਚ ਬੇਮਿਸਾਲ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਭਾਰਤ | Leave a comment
IMG_20250920_200432.resized

ਸਰਬ ਧਰਮ ਸੰਮੇਲਨ ‘ਚ ਡੀ.ਐਸ.ਜੀ.ਐਮ.ਸੀ. ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕੀਤਾ ਗਿਆ

ਨਵੀਂ ਦਿੱਲੀ  – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਵੱਲੋਂ ਅੱਜ ਇਥੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ … More »

ਪੰਜਾਬ | Leave a comment
IMG-20250920-WA0041.resized

ਯੂਕੇ ਦੇ ਸਿੱਖ ਸਮੂਹਾਂ ਨੇ ਵੈਸਟ ਮਿਡਲੈਂਡਜ਼ ਵਿੱਚ ਕਥਿਤ ਸਿੱਖ ਬੀਬੀ ਨਾਲ ਬਲਾਤਕਾਰ ਤੋਂ ਬਾਅਦ ਜਾਣਕਾਰੀ ਦੇਣ ਵਾਲੇ ਲਈ ਵੀਹ ਹਜਾਰ ਪੌਂਡ ਇਨਾਮ ਦੀ ਪੇਸ਼ਕਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਿੱਖ ਭਾਈਚਾਰੇ ਵੱਲੋਂ 20 ਸਾਲਾਂ ਦੀ ਇੱਕ ਸਿੱਖ ਔਰਤ ਨਾਲ ਕਥਿਤ “ਨਸਲੀ ਤੌਰ ‘ਤੇ ਪ੍ਰੇਰਿਤ” ਬਲਾਤਕਾਰ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਣ ਵਾਲੀ ਜਾਣਕਾਰੀ ਦੇਣ ਵਾਲੇ ਲਈ ਪਹਿਲਾਂ ਦਸ ਹਜਾਰ ਪੌਂਡ … More »

ਅੰਤਰਰਾਸ਼ਟਰੀ | Leave a comment