Election-Commission-of-India-369x246.resized

ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਪਾਰਟੀਆਂ ਦੀ ਬੇਨਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। … More »

ਪੰਜਾਬ | Leave a comment
IMG-20220117-WA0021.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਤੇ ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਨਵੀਂ ਦਿੱਲੀ – ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ … More »

ਪੰਜਾਬ | Leave a comment
 

ਕਰੋਨਾ ਮਹਾਮਾਰੀ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ 15 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ਵਿੱਚ 2.71 ਲੱਖ ਤੋਂ ਵੱਧ ਮਾਮਲੇ, 314 ਮੌਤਾਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਵਿੱਚ ਕੋਰੋਨਾ ਦੀ ਤੀਜੀ ਲਹਿਰ ਜਾਰੀ ਹੈ। ਕਦੇ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਵਧਦੀ ਜਾ ਰਹੀ ਹੈ ਤਾਂ ਕਦੇ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ … More »

ਪੰਜਾਬ | Leave a comment
Dharm-Sansad-415x246.resized

ਹਰਿਦੁਆਰ ‘ਚ ਨਫਰਤ ਫੈਲਾਉਣ ਦੇ ਦੋਸ਼ ‘ਚ ਯਤੀ ਨਰਸਿਮਹਾਨੰਦ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰਿਦੁਆਰ ਵਿਖੇ ਧਰਮ ਸੰਸਦ ਵਿੱਚ ਨਫਰਤ ਭਰੇ ਭਾਸ਼ਣ ਦੇਣ ਵਾਲੇ ਯਤੀ ਨਰਸਿੰਘਾਨੰਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਤਰਾਖੰਡ ਪੁਲਿਸ ਨੇ ਯਤੀ ਨਰਸਿਮਹਾਨੰਦ ਨੂੰ ਹਰਿਦੁਆਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਤਿੰਦਰ ਨਰਾਇਣ ਤਿਆਗੀ ਉਰਫ ਵਸੀਮ ਰਿਜ਼ਵੀ … More »

ਭਾਰਤ | Leave a comment
 

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫੈਸਲੇ ਲਏ ਗਏ।  ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ … More »

ਭਾਰਤ | Leave a comment
images (10).resized

ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ ਇਕ ਹਫਤੇ ਲਈ ਹੋਰ ਵਧਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਹੈ। ਯਾਨੀ ਹੁਣ ਇਸ ‘ਤੇ 22 ਜਨਵਰੀ 2022 ਤੱਕ ਪਾਬੰਦੀ ਰਹੇਗੀ। ਹਾਲਾਂਕਿ ਚੋਣ … More »

ਭਾਰਤ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਮੁੱੜ੍ਹ ਕਰਵਾਈਆਂ ਜਾਣ-ਇੰਦਰ ਮੋਹਨ ਸਿੰਘ

ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਸਾਰੇ 46 ਵਾਰਡਾਂ ਦੀਆਂ ਆਮ ਚੋਣਾਂ … More »

ਭਾਰਤ | Leave a comment
IMG-20220114-WA0033.resized

ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮੱਤੇ ਨੂੰ ਠੁਕਰਾਇਆ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ … More »

ਭਾਰਤ | Leave a comment
IMG_20220114_164625.resized

ਸੱਤ ਸਾਲ ਦੀ ਕੈਰੀਨ ਕੌਰ ਖ਼ਾਲਸਾ ਨੇ ਗੁਰਬਾਣੀ ਦੇ ਸੁਆਲਾਂ ਦਾ ਉਤਰ ਦੇ ਕੇ ਕੀਤਾ ਮਾਂ ਪਿਓ ਦਾ ਨਾਮ ਰੋਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਇਤਿਹਾਸ ਵਿਸ਼ਵ ਦਾ ਸਭ ਤੋ ਮਾਣਮੱਤਾ ਇਤਿਹਾਸ ਹੈ ਇਸ ਦੀ ਕੁਰਬਾਨੀਆਂ, ਤੇ ਸੰਦੇਸ਼ ਵਿਸ਼ਵ ਭਰ ਦੇ ਲੋਕ ਜਾਣਦੇ ਹਨ ਅਤੇ ਆਪਣੀ ਜਾਨ ਤੋਂ ਵੀ ਵੱਧ ਮਾਨ ਸਤਿਕਾਰ ਦੇਂਦੇ ਹਨ। ਸਿੱਖੀ ਇਤਿਹਾਸ ਦੀਆਂ ਜੜ੍ਹਾਂ ਹੋਰ ਪੱਕੀਆਂ … More »

ਪੰਜਾਬ | Leave a comment
 

ਦਿੱਲੀ ਸਰਕਾਰ ਨੇ ਜਾਣਬੁਝ ਕੇ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਨੂੰ ‘ਸਿਖਿਆ ਸ਼ਾਸਤਰ’ ਪੇਪਰ ‘ਚ ਫੇਲ ਕੀਤਾ

ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More »

ਭਾਰਤ | Leave a comment