Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’: ਮੋਦੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਐਤਵਾਰ ਨੂੰ ਐਲਾਨ ਕੀਤਾ ਕਿ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ … More
ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ’ਚ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ … More
ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ‘ਚ ਚੋਣਾਂ ਦਾ ਐਲਾਨ
ਨਵੀਂ ਦਿਲੀ – ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਅਤੇ ਦੋ ਹੋਰ ਚੋਣ ਅਧਿਕਾਰੀਆਂ ਨੇ ਵਿਿਗਆਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੀ ਤਾਰੀਖ ਸਬੰਧੀ ਐਲਾਨ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਟੱਲ ਸਕਦਾ ਹੈ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਅਣਮਿੱਥੇ ਸਮੇਂ ਲਈ ਟੱਲ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਹਾਲਾਂਕਿ ਬੀਤੇ … More
ਦਿੱਲੀ ਗੁਰਦੁਆਰਾ ਕਮੇਟੀ ਨੇ 1984 ਵਰਗੇ ਕਤਲੇਆਮ ਦੀ ਧਮਕੀ ਦੇਣ ਵਾਲੇ ਭਾਜਪਾ ਵਿਧਾਇਕ ਖਿਲਾਫ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਰਸਤਾ ਰੋਕੇ ਜਾਣ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਭੀਜੀਤ ਸੰਘਾ ਵੱਲੋਂ ਸਿੱਖਾਂ ਨੁੰ 1984 … More
‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ : ਉਜਾਗਰ ਸਿੰਘ
ਤੇਜਿੰਦਰ ਸਿੰਘ ਫਰਵਾਹੀ ਦਾ ਕਹਾਣੀ ਸੰਗ੍ਰਹਿ ‘‘ਕਾਲ਼ੀ ਮਿੱਟੀ ਲਾਲ ਲਹੂ’’ ਕਲਪਨਾ, ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ ਹੈ। ਇਸ ਕਹਾਣੀ ਸੰਗ੍ਰਹਿ ਦੀਆਂ ਕਹਾਣੀਆਂ ਪੁਰਾਤਨ ਅਤੇ ਆਧੁਨਿਕ ਵਿਚਾਰਾਂ ਦੇ ਟਕਰਾਓ ਦੀ ਬਾਖ਼ੂਬੀ ਜਾਣਕਾਰੀ ਦਿੰਦੀਆਂ ਹਨ। ਕਾਲ਼ੀ ਮਿੱਟੀ ਲਾਲ ਲਹੂ ਕਹਾਣੀ ਸੰਗ੍ਰਹਿ ਵਿੱਚ … More
ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਦੇਵੇ ਦਿੱਲੀ ਸਰਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਏ ਕਮਾਲ ਗੁਰੂ … More
ਸਕਾਟਲੈਂਡ : ਬਰਫਬਾਰੀ ਨੇ ਤਾਣੀ ਚਿੱਟੀ ਚਾਦਰ, ਪ੍ਰੇਸ਼ਾਨੀ ਤੇ ਆਨੰਦ ਨਾਲੋ-ਨਾਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈ ਬਰਫਬਾਰੀ ਜਿੱਥੇ ਤਸਵੀਰਾਂ ਵਿੱਚ ਵੇਖਣ ਵਾਲਿਆਂ ਨੂੰ ਆਕਰਸ਼ਿਤ ਕਰਦੀ ਹੈ, ਉੱਥੇ ਵਸਨੀਕਾਂ ਲਈ ਸਮੱਸਿਆਵਾਂ ਵੀ ਲੈ ਕੇ ਆਉਂਦੀ ਹੈ। ਬੀਤੀ ਰਾਤ ਮੀਂਹ ਦੀਆਂ ਫੁਹਾਰਾਂ ਦੇ ਨਾਲ ਬਰਫੀਲੇ ਪਾਣੀ ਦੇ ਡਿੱਗਦੇ ਰਹਿਣ ਨਾਲ … More
ਸਕਾਟਲੈਂਡ ਵਿੱਚ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ ਪਾਜੇਟਿਵ ਕੇਸਾਂ ਦਾ ਅੰਕੜਾ ਇੱਕ ਮਿਲੀਅਨ ਤੋਂ ਪਾਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਵਿਡ ਕੇਸਾਂ ਦੇ ਵਾਧੇ ਸਬੰਧੀ ਹੁਣ ਤੱਕ ਦੇ ਸਭ ਤੋਂ ਬੁਰੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ। ਸਿਹਤ ਸਕੱਤਰ ਹਮਜ਼ਾ ਯੂਸਫ ਨੇ ਤਾਜ਼ਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਆਉਣ ਵਾਲੇ 2 ਹਫਤਿਆਂ ਨੂੰ … More








