Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬੰਦੀ ਸਿੰਘਾਂ ਦੀ ਰਿਹਾਈ ਲਈ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦਾ ਹੋਇਆ ਗਠਨ
ਨਵੀਂ ਦਿੱਲੀ – ਜੇਲਾਂ ਵਿਚ ਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਦਿੱਲੀ ਦੇ ਸੂਝਵਾਨ ਪੰਥਦਰਦੀਆਂ ਨੇ ‘ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ)’ ਨਾਂਮ ਦੀ ਜਥੇਬੰਦੀ ਨੂੰ ਹੋਂਦ ਵਿਚ ਲਿਆਂਦਾ ਹੈਂ। ਜਿਸਦਾ ਮੁੱਖ ਕਾਰਜ ਖੇਤਰ ਸਿੱਖ ਕੈਦੀਆਂ ਦੇ ਅਧਿਕਾਰਾਂ ਦੀ … More
ਨੌਕਰੀ ਬਹਾਲੀ ਲਈ 95 ਪੰਜਾਬੀ ਟੀਚਰਾਂ ਨੇ ਜਾਗੋ ਆਗੂਆਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ – ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿਚ 60 ਸਾਲ ਤੋਂ ਵੱਧ ਉਮਰ ਦੀਆਂ ਪਿਛਲੇ 30 ਸਾਲ ਤੋਂ ਪੰਜਾਬੀ ਪੜ੍ਹਾ ਰਹਿਆਂ 95 ਮਾਸਟਰਨੀਆਂ ਦੀ ਆਰਜ਼ੀ ਟੀਚਰਾਂ ਵਜੋਂ ਮੁੜ ਬਹਾਲੀ ਹੋ ਗਈ ਹੈ। ਪੰਜਾਬੀ ਅਕਾਦਮੀ ਤਹਿਤ ਕਾਰਜ਼ ਕਰ ਰਹੀਆਂ ਉਕਤ … More
ਸਕਾਟਲੈਂਡ ‘ਚ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਰਹਿਣਗੇ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਦੱਸਿਆ ਕਿ ਸਕਾਟਲੈਂਡ ਦੇ ਨਾਈਟ … More
ਯੂਕੇ : ਕੋਵਿਡ ਇਕਾਂਤਵਾਸ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਦਿਨ ਹੋਵੇਗੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ ਤੋਂ ਬਾਅਦ ਛੇਵੇਂ ਅਤੇ ਸੱਤਵੇਂ ਦਿਨ ਦੋ … More
ਅਦਾਕਾਰਾ ਕੰਗਨਾ ਰਣੌਤ ਮੁੰਬਈ ਪੁਲਿਸ ਦੇ ਸਾਹਮਣੇ ਹੋਈ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਅਭਿਨੇਤਰੀ ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਿਸਾਨਾਂ ਖਿਲਾਫ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਵੀਰਵਾਰ ਨੂੰ ਮੁੰਬਈ ਪੁਲਸ ਦੇ ਸਾਹਮਣੇ ਪੇਸ਼ ਹੋਈ। ਇਹ ਜਾਣਕਾਰੀ ਅਦਾਕਾਰਾ ਦੇ ਵਕੀਲ ਨੇ ਦਿੱਤੀ। ਕੰਗਨਾ ਨੇ ਕਥਿਤ ਤੌਰ ‘ਤੇ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਦੌਰਾਨ 1552 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਡਿਗਰੀ ਵੰਡ ਸਮਾਗਮ ਦੌਰਾਨ ਲਿਬਰਲ ਆਰਟਸ, ਸਾਇੰਸਜ਼ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਟੀਚਰ ਟ੍ਰੇਨਿੰਗ ਐਂਡ ਰਿਸਰਚ ਵਿਭਾਗਾਂ ਦੇ 2021 ਪਾਸਆਊਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀ ਵੰਡ ਸਮਾਗਮ ਦੌਰਾਨ ਕੁੱਲ 1552 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ … More
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਲਗਾਈ ਪਾਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ‘ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ ਵਿਆਹ ਵਿੱਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ … More
ਸਕਾਟਲੈਂਡ : 26 ਦਸੰਬਰ ਤੋਂ ਹੋਣਗੀਆਂ ਕੋਰੋਨਾ ਤੋਂ ਸੁਰੱਖਿਆ ਲਈ ਨਵੀਆਂ ਪਾਬੰਦੀਆਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ ਪਾਬੰਦੀਆਂ ਵੀ 26 ਦਸੰਬਰ ਤੋਂ … More
ਸਿੱਖ ਪੰਥ ‘ਤੇ ਚੌਤਰਫੋਂ ਹੋ ਰਹੇ ਹਮਲਿਆਂ ਨੂੰ ਇਕਮੁੱਠ ਹੋ ਕੇ ਹੀ ਠੱਲ੍ਹਿਆ ਜਾ ਸਕਦਾ: ਗਿਆਨੀ ਹਰਪ੍ਰੀਤ ਸਿੰਘ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਥ ਦੇ ਨਾਂਅ ਇਕ ਅਹਿਮ ਸੰਦੇਸ਼ ਜਾਰੀ ਕਰਦਿਆਂ … More
20 ਦਿਨਾਂ ‘ਚ ਦੇਸ਼ ਦੇ 13 ਸੂਬਿਆਂ ‘ਚ ਪਹੁੰਚਿਆ ਓਮਿਕਰੋਨ ਨਵਾਂ ਵੇਰੀਐਂਟ, ਦਿੱਲੀ ਅਤੇ ਮਹਾਰਾਸ਼ਟਰ ‘ਚ ਸਭ ਤੋਂ ਵੱਧ ਸੰਕਰਮਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਵਿੱਚ ਓਮਿਕਰੋਨ ਸੰਕਰਮਣ ਦੇ ਮਾਮਲੇ 200 ਨੂੰ ਪਾਰ ਕਰ ਗਏ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ ਦਿੱਲੀ ਅਤੇ ਮਹਾਰਾਸ਼ਟਰ ਸ਼ਾਮਲ ਹਨ। ਦੋਵਾਂ ਰਾਜਾਂ ਵਿੱਚ ਓਮੀਕਰੋਨ ਦੇ 54-54 ਕੇਸ ਪਾਏ ਗਏ ਹਨ। ਇਸ ‘ਚ ਖਤਰਾ ਇਹ … More









