Author Archives: ਕੌਮੀ ਏਕਤਾ ਨਿਊਜ਼ ਬੀਊਰੋ
26 ਜਨਵਰੀ ਲਾਲ ਕਿਲੇ ਮਾਮਲੇ ‘ਚ ਨਾਮਜਦ ਕਿਸਾਨ/ਸਿੰਘ ਹੋ ਰਹੇ ਹਨ ਖੱਜਲਖੁਆਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾ ਮੰਨਵਾਣ ਲਈ 26 ਜਨਵਰੀ ਨੂੰ ਦਿੱਲੀ ਚਲੋ ਐਲਾਨ ਵਿਚ ਜਦੋ ਲਾਲ ਕਿਲੇ ਤੇ ਕੁਝ ਸਿੰਘਾਂ ਵਲੋਂ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ ਤਦ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਅਤੇ ਸਿੰਘਾਂ ਦੀ … More
ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਹਰਦੀਪ ਸਿੰਘ ਨੂੰ ਐਲਾਣਿਆ ਮਿਊਂਸਪਲ ਚੋਣਾਂ ਲਈ ਉਮੀਦਵਾਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਖੈਬਰ ਪਖਤੂਨਖਵਾ ਦੇ 17 ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਅੰਦਰ ਇੱਕ ਸਿੱਖ ਹਰਦੀਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਮਾਤ-ਏ-ਇਸਲਾਮੀ ਦੇ ਸੂਬਾਈ ਪ੍ਰਧਾਨ ਮੁਸ਼ਤਾਕ ਅਹਿਮਦ ਖਾਨ ਨੇ ਐਲਾਨ ਕੀਤਾ … More
ਸੰਤੋਖ ਸਿੰਘ ਧੀਰ ਦੇ 101ਵੇਂ ਜਨਮ ਦਿਨ ਮੌਕੇ ਉਹਨਾਂ ਦੇ ਜੱਦੀ ਪਿੰਡ ਡਡਹੇੜੀ ਵਿਖੇ ਯਾਦਗਾਰੀ ਹੋ ਨਿਬੜਿਆ ਸੰਤੋਖ ਸਿੰਘ ਧੀਰ ਅਦਬੀ ਮੇਲਾ
ਉੱਘੇ ਸਾਹਿਤਕਾਰਾਂ ਦੀ ਜਨਮ ਸ਼ਤਾਬਦੀ ਨੂੰ ਨਿਵੇਕਲੇ ਢੰਗ ਨਾਲ ਜ਼ਮੀਨੀ ਪੱਧਰ ਉਪਰ ਮਨਾਉਣ ਹਿੱਤ ਸਾਰਥਕ ਪਹਿਲ ਕਰਦਿਆਂ ਪੰਜਾਬ ਸਾਹਿਤ ਅਕਾਦਮੀ ਵਲੋਂ ਨਾਮਵਰ ਪੰਜਾਬੀ ਸਾਹਿਤਕਾਰ ਸ੍ਰੀ ਸੰਤੋਖ ਸਿੰਘ ਧੀਰ ਦੇ ਜੱਦੀ ਪਿੰਡ ਡਡਹੇੜੀ (ਫਤਿਹਗੜ੍ਹ ਸਾਹਿਬ) ਵਿਖੇ ਇਕ—ਰੋਜ਼ਾ ਅਦਬੀ ਮੇਲਾ ਕਰਵਾਇਆ ਗਿਆ। … More
ਰੂਸ ਦੇ ਪ੍ਰੈਜੀਡੈਟ ਨੂੰ ਇੰਡੀਆ ਦੌਰੇ ਦੌਰਾਨ ਮੋਦੀ ਹਕੂਮਤ ਵੱਲੋਂ 1 ਬਿਲੀਅਨ ਡਾਲਰ ਦੇਣ ਦੀ ਕਾਰਵਾਈ ਅਚੰਭੇ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਰੂਸ ਦੇ ਪ੍ਰੈਜੀਡੈਟ ਸ੍ਰੀ ਵਲਾਦੀਮੀਰ ਪੁਤਿਨ ਦੇ ਇੰਡੀਆਂ ਦੇ ਅੱਜ ਦੇ ਦੌਰੇ ਸਮੇ ਜੋ ਮੋਦੀ ਹਕੂਮਤ ਵੱਲੋ ਇਕ ਬਿਲੀਅਨ ਡਾਲਰ ਜੋ ਰੂਸ ਨੂੰ ਦਿੱਤਾ ਗਿਆ ਹੈ, ਉਸਦੀ ਸਾਨੂੰ ਸਮਝ ਨਹੀਂ ਆਈ ਕਿ ਇਹ ਇਕ ਬਿਲੀਅਨ ਡਾਲਰ ਕਿਸ … More
ਲੇਖਕ, ਪਾਠਕ ਤੇ ਸੱਭਿਆਚਾਰਕ ਮੰਚ ਸਲੋਹ ਦੇ ਸਾਲਾਨਾ ਸਮਾਰੋਹ ‘ਚ ਡਾ. ਸਾਹਿਬ ਸਿੰਘ ਦੀ ਅਦਾਕਾਰੀ ਨੇ ਦਰਸ਼ਕ ਕੀਲੇ – ਨਾਟਕ “ਸੰਮਾਂ ਵਾਲ਼ੀ ਡਾਂਗ” ਦਾ ਸਫ਼ਲ ਮੰਚਨ
ਗਲਾਸਗੋ/ਸਲੋਹ, (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੀ ਧਰਤੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ, ਫ਼ਨਕਾਰਾਂ ਦੀ ਕਦਰਦਾਨ ਵਜੋਂ ਬਾਖੂਬੀ ਨਿਭਦੀ ਆ ਰਹੀ ਹੈ। ਸਿਰਫ ਗਾਇਕਾਂ ਦੇ ਅਖਾੜਿਆਂ ‘ਚ ਹੀ ਰੌਣਕਾਂ ਨਹੀਂ ਜੁੜਦੀਆਂ ਸਗੋਂ ਹਰ ਵਿਧਾ ਨੂੰ ਪੰਜਾਬੀਆਂ ਵੱਲੋਂ ਹਿੱਕ ਨਾਲ ਲਗਾ ਕੇ ਸਤਿਕਾਰ … More
ਕਿਸਾਨ ਮੋਰਚੇ ਦੀ ਅਗਲੇਰੀ ਰਣਨੀਤੀ ਲਈ 7 ਦਸੰਬਰ ਨੂੰ ਹੋਵੇਗੀ ਮੀਟਿੰਗ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ਦਾ ਨੋਟਿਸ ਲਿਆ, ਜਿੱਥੇ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਘਰ ਵਾਪਸ ਜਾਣ ਦੀ ਅਪੀਲ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ … More
ਅਰਵਿੰਦ ਕੇਜਰੀਵਾਲ ਖਿਲਾਫ ਨਵਜੋਤ ਸਿੰਘ ਸਿੱਧੂ, ਉਸੇ ਅੰਦਾਜ਼ ‘ਚ ਗੈਸਟ ਟੀਚਰਾਂ ਨਾਲ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਗੈਸਟ ਟੀਚਰਾਂ ਸਮੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਤਾਧਾਰੀ … More
ਭਾਈ ਜਗਤਾਰ ਸਿੰਘ ਹਵਾਰਾ ਦੀ ਸਿਹਤਯਾਬੀ ਲਈ ਅਖੰਡ ਕੀਰਤਨੀ ਜੱਥੇ ਵਲੋਂ ਕੀਤਾ ਗਿਆ ਕੀਰਤਨੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਕੁਝ ਦਿਨ ਪਹਿਲਾਂ ਡੇਂਗੂ ਨਾਲ ਪੀੜਿਤ ਹੋ ਗਏ ਸਨ ਜਿਸ ਉਪਰੰਤ ਉਨ੍ਹਾਂ ਨੂੰ ਦੀਨ ਦਿਆਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਸੀ … More
ਸਿਰਸਾ ਦਾ ਅਸਤੀਫਾ ਮਨਜੂਰ ਕਰਨ ਲਈ ਦਿੱਲੀ ਕਮੇਟੀ ਦਾ ਜਨਰਲ ਇਜਲਾਸ ਕਿਉਂ ਨਹੀ ? – ਇੰਦਰ ਮੋਹਨ ਸਿੰਘ
ਦਿੱਲੀ -: ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਦੇ ਨਾਲ ਹੀ ਬੀ.ਜੇ.ਪੀ. ‘ਚ ਸ਼ਾਮਿਲ ਤੋਂ ਬਾਅਦ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਪੇਚੀਦਾ ਹਾਲਾਤ ਬਣੇ ਹੋਏ ਹਨ। ਇਸ ਸਬੰਧ ‘ਚ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ … More
ਵਿਰਕ ਵਰਗੇ ਅਫ਼ਸਰ ‘ਤੇ ਹੋਰਨਾਂ ਆਗੂਆਂ ਵੱਲੋਂ ਫਿਰਕੂ ਬੀਜੇਪੀ ‘ਚ ਸ਼ਾਮਿਲ ਹੋਣ ਨਾਲ ਪੰਜਾਬ ਸੂਬੇ ਤੇ ਪੰਜਾਬੀਆਂ ਦੀ ਕੋਈ ਬਿਹਤਰੀ ਨਹੀਂ ਹੋਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ, ਕਾਂਗਰਸ, ਬਾਦਲ ਦਲ ਵਰਗੀਆਂ ਸਿਆਸੀ ਪਾਰਟੀਆਂ ਨੇ ਆਪਣੀਆ-ਆਪਣੀਆ ਹਕੂਮਤਾਂ ਸਮੇ ਪੰਜਾਬ ਸੂਬੇ ਦੇ ਖਜਾਨੇ ਨੂੰ ਖੂਬ ਲੁੱਟਿਆ ਅਤੇ ਗੈਰ ਕਾਨੂੰਨੀ ਅਮਲ ਕਰਦੇ ਰਹੇ ਹਨ । ਅੱਜ ਜਦੋ ਬਾਦਲ ਦਲ ਗੈਰ ਸਿਧਾਤਿਕ ਤੇ ਗੈਰ ਸਮਾਜਿਕ ਕਾਰਵਾਈਆ ਦੀ … More









