Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਿੱਖ ਕੌਮ ਨੂੰ ਮੁਖੌਟਾਧਾਰੀ ਛਲੇਡਿਆਂ ਤੋਂ ਸੁਚੇਤ ਰਹਿਣ ਦੀ ਲੋੜ- ਹਰਜੀਤ ਸਿੰਘ ਖਹਿਰਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ … More
ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਕੜੀ ਫਟਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਕੜੀ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੀਐਨਜੀ ਬੱਸਾਂ ਨੂੰ ਲੈ ਕੇ ਵੀ … More
ਗਲਾਸਗੋ 2024 ‘ਚ ਕਰੇਗਾ ਵਿਸ਼ਵ ਇਨਡੋਰ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 … More
ਸਿਰਸਾ ਦੇ ਅਸਤੀਫਾ ਦੇਣ ਨਾਲ ਦਿੱਲੀ ਗੁਰੂਦੁਆਰਾ ਕਮੇਟੀ ‘ਚ ਨਵੀਂ ਹਲਚੱਲ – ਇੰਦਰ ਮੋਹਨ ਸਿੰਘ
ਦਿੱਲੀ – ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ … More
ਦਿੱਲੀ ਸਰਕਾਰ ਦੇ ਸੇਵਾਮੁਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਲੈਣ ‘ਚ ਭਾਰੀ ਦਿੱਕਤਾਂ ?
ਦਿੱਲੀ :- ਦਿੱਲੀ ਸਰਕਾਰ ਦੇ ਸੇਵਾਮੁੱਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਾਪਤ ਕਰਨ ‘ਚ ਭਾਰੀ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਪ੍ਰਸ਼ਾਸਨ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More
ਦਿੱਲੀ ਦੀਆਂ ਸਰਹੱਦਾਂ ਦੇ ਆਲੇ ਦੁਆਲੇ ਮੋਰਚੇ ਜਾਰੀ ਹਨ ਅਤੇ ਮੰਗਾ ਮੰਨੇ ਜਾਣ ਤਕ ਸੰਘਰਸ਼ ਜਾਰੀ ਰਹੇਗਾ – ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਰਸਮੀ ਗੱਲਬਾਤ ਦੁਬਾਰਾ ਸ਼ੁਰੂ ਨਾ ਕਰਨ ਕਾਰਨ, ਬਕਾਇਆ ਮੰਗਾਂ ਬਾਰੇ ਸਰਕਾਰ ਨੂੰ ਯਾਦ ਦਿਵਾਉਣ ਲਈ ਭੇਜੇ ਪੱਤਰ ਦਾ ਰਸਮੀ ਜਵਾਬ ਨਾ ਦੇ … More
ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਿਲ ਹੋਣ ਦੇ ਕਿਆਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ, … More
ਹਿੰਦੁਸਤਾਨ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ – ਪ੍ਰੀਤ ਕੌਰ ਗਿਲ
ਨਵੀਂ ਦਿੱਲੀ 1 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ … More
ਸਕਾਟਲੈਂਡ : ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ … More
ਅੰਦੋਲਨ ਕਾਰਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਕੋਈ ਮੁਆਵਜ਼ਾ ਨਹੀਂ – ਕੇਂਦਰ ਸਰਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ, ਇਸ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ … More









