images-30-1.resized

ਕਿਸਾਨਾਂ ਅੱਗੇ ਮੁੜ ਝੁਕੀ ਸਰਕਾਰ, ਖੇਤੀਬਾੜੀ ਮੰਤਰੀ ਨੇ ਕਿਹਾ- ਪਰਾਲੀ ਸਾੜਨਾ ਗੁਨਾਹ ਨਹੀਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨਾਂ ਦੇ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ।  ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ … More »

ਭਾਰਤ | Leave a comment
images (5)(1).resized

ਕਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕਰੋਨਾ-19 ਦਾ ਇੱਕ ਨਵਾਂ ਰੂਪ ਬੀ.1.1.529 ਦੱਖਣੀ ਅਫਰੀਕਾ ਵਿੱਚ ਸਾਹਮਣੇ ਆਇਆ ਹੈ। ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ  ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ ਹੈ। ਵਿਗਿਆਨੀਆਂ … More »

ਭਾਰਤ | Leave a comment
 

ਭਾਈ ਹਰਦੀਪ ਸਿੰਘ ਨਿੱਝਰ ਵਿਰੁੱਧ ਐਨਆਈਏ ਨੇ ਕੀਤੀ ਚਾਰਜ ਸ਼ੀਟ ਦਾਖ਼ਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿਣ ਵਾਲੇ ਭਾਈ ਹਰਦੀਪ ਸਿੰਘ ਨਿੱਝਰ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੀ ਹਨ, ਵਿਰੁੱਧ ਹਿੰਦੁਸਤਾਨ ’ਚ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ … More »

ਪੰਜਾਬ | Leave a comment
IMG-20211126-WA0001.resized

ਲੰਡਨ : ਗੂਚੀ ਦੇ ਨਕਲੀ ਬੈਗ ਬਦਲੇ ਪੰਜਾਬੀ ਨੌਜਵਾਨ ਦਾ ਕਤਲ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱੱਚ ਆਏ ਦਿਨ ਛੁਰੇਬਾਜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਲੰਡਨ ਪੁਲਿਸ ਅਨੁਸਾਰ ਇਸ ਸਾਲ ਲੰਡਨ ਵਿੱਚ 28 ਲੋਕਾਂ ਦਾ ਕਤਲ ਹੋਇਆ ਹੈ ਅਤੇ ਇਹਨਾਂ ਜਾਨਲੇਵਾ ਹਮਲਿਆਂ ਦਾ … More »

ਅੰਤਰਰਾਸ਼ਟਰੀ | Leave a comment
_121726161_976_khalistan-nc.resized

ਸਿੱਖਾਂ ‘ਤੇ ਕਿਸਾਨ ਅੰਦੋਲਨ ਨੂੰ ਨਿਸ਼ਾਨਾ ਬਣਾਉਂਣ ਵਾਲੀਆਂ ਜਾਅਲੀ ਪ੍ਰੋਫਾਈਲਾਂ ਦਾ ਹੋਇਆ ਸ਼ਾਨਦਾਰ ਪਰਦਾਫਾਸ਼:ਪ੍ਰੀਤ ਕੌਰ/ ਤਨ ਢੇਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਬੀਸੀ ਵਲੋਂ ਜ਼ਾਰੀ ਕੀਤੀ ਗਈ ਰਿਪੋਰਟ ਜੋ ਕਿ ਸ਼ੋਸਲ ਮੀਡੀਆ ਵਿਚ ਸਿੱਖਾਂ ਦੇ ਜਾਅਲੀ ਖਾਤੇ ਬਣਾ ਕੇ ਸਿੱਖਾਂ ਨੂੰ ਬਦਨਾਮ ਅਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਵਰਤੇ ਗਏ ਸਨ ਬਾਰੇ ਯੂਕੇ ਦੀ … More »

ਅੰਤਰਰਾਸ਼ਟਰੀ | Leave a comment
IMG-20211123-WA0050.resized

ਸਕਾਟਲੈਂਡ : ਪੁਲਿਸ ਦੇ ਭੇਸ ਵਿੱਚ ਆਉਂਦੇ ਲੁਟੇਰਿਆਂ ਤੋਂ ਸਾਵਧਾਨ ਰਹਿਣ ਲਈ “ਅਸਲੀ ਪੁਲਿਸ” ਨੇ ਕੀਤੀ ਅਪੀਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪੁਲਿਸ ਦੇ ਭੇਸ ਵਿੱਚ ਲੁਟੇਰਿਆਂ ਦੇ ਗਿਰੋਹ ਸਰਗਰਮ ਦੱਸੇ ਜਾ ਰਹੇ ਹਨ। ਲੁੱਟੇ ਜਾਂ ਠੱਗੇ ਜਾ ਚੁੱਕੇ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੇ ਅਧਾਰ ‘ਤੇ “ਅਸਲੀ ਪੁਲਿਸ” ਨੇ ਲੋਕਾਂ ਨੂੰ ਇਹਨਾਂ ਲੁਟੇਰਿਆਂ ਤੋਂ ਸਾਵਧਾਨ … More »

ਅੰਤਰਰਾਸ਼ਟਰੀ | Leave a comment
download(1).resized

29 ਨਵੰਬਰ ਨੂੰ 60 ਟਰੈਕਟਰਾਂ ਨਾਲ ਲੰਬਿਤ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਹੋਵੇਗਾ ਮਾਰਚ : ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦੇਸ਼ ਦੇ ਪੀ ਐਮ ਮੋਦੀ ਵਲੋਂ ਖੇਤੀ ਵਿਰੋਧੀ ਤਿੰਨੋ ਵਿਵਾਦਿਤ ਕਨੂੰਨ ਵਾਪਿਸ ਲੈਣ ਦਾ ਐਲਾਨ ਕਰਣ ਤੋਂ ਬਾਅਦ ਅਜ ਕੈਬਿਨੇਟ ਨੇ ਵੀ ਇਸ ਤੇ ਮੋਹਰ ਲਾ ਦਿੱਤੀ ਹੈ । ਇਸ ਦੇ ਬਾਵਜੂਦ ਅੰਦੋਲਨ ਦੌਰਾਨ … More »

ਭਾਰਤ | Leave a comment
IMG-20211124-WA0027.resized

ਕਿਸਾਨਾਂ ਦੀਆਂ ਲੰਬਿਤ ਮੰਗਾਂ ਪੂਰੀਆਂ ਹੋਣ ਤੇ ਅੰਦੋਲਨ ਖ਼ਤਮ ਹੋਵੇਗਾ: ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਿਆਂਦੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ … More »

ਪੰਜਾਬ | Leave a comment
IMG-20211124-WA0005.resized

ਸਕਾਟਲੈਡ : ਸਟਰਲਿੰਗ ਨੂੰ ਰਹਿਣ ਲਈ ਸਭ ਤੋਂ ਖੁਸ਼ਹਾਲ ਸਥਾਨ ਦਾ ਮਿਲਿਆ ਖਿਤਾਬ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਸਟਰਲਿੰਗ ਨੂੰ ਰਹਿਣ ਲਈ ਸਕਾਟਲੈਂਡ ਭਰ ਵਿੱਚੋਂ ਸਭ ਤੋਂ ਬਿਹਤਰ ਮੰਨਿਆ ਗਿਆ ਹੈ। ਰਾਈਟਮੂਵ ਦੁਆਰਾ ਕੀਤੇ ਗਏ ਇੱਕ ਸਰਵੇ ਨੇ ਕੇਂਦਰੀ ਬੈਲਟ ਦੇ ਇਸ ਕਸਬੇ ਨੂੰ ਸਰਹੱਦ ਦੇ ਉੱਤਰ ਵਿੱਚ ਪਹਿਲੇ ਨੰਬਰ … More »

ਅੰਤਰਰਾਸ਼ਟਰੀ | Leave a comment
IMG-20211124-WA0021.resized

ਪੰਖ ਇਕ ਨਵੀਂ ਉਡਾਣ ਨੇ ਕਰਵਾਇਆ ਨੌਜਵਾਨਾਂ ਦਾ ਕੁਸ਼ਤੀ ਦੰਗਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੱਖਣੀ ਦਿੱਲੀ ਦੇ ਅੰਬੇਡਕਰ ਨਗਰ ‘ਚ ਪੰਖ ਏਕ ਨਵੀਂ ਉਡਾਨ ਦੇ ਪ੍ਰਧਾਨ ਆਸ਼ਾ ਅਤੇ ਦੀਪਕ ਵੱਲੋਂ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ‘ਚ ਕਈ ਨੌਜਵਾਨਾਂ ਨੇ ਹਿੱਸਾ ਲਿਆ ਗਿਆ ਸੀ । ਦੰਗਲ ਵਿੱਚ ਸਾਰੀਆਂ ਟੀਮਾਂ ਦੇ ਨੌਜਵਾਨਾਂ … More »

ਭਾਰਤ | Leave a comment