2021_11image_14_06_172237592delhischool

ਦਿੱਲੀ ਵਿੱਚ 29 ਨਵੰਬਰ ਤੋਂ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਖੋਲ੍ਹੇ ਜਾਣਗੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 29 ਨਵੰਬਰ ਤੋਂ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹੇ ਜਾਣਗੇ।  ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ‘ਚ ‘ਵੱਧਦੇ ਪ੍ਰਦੂਸ਼ਣ’ ਕਾਰਨ ਅਗਲੇ … More »

ਭਾਰਤ | Leave a comment
2021_11image_12_49_452544983ff.resized

ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ।  ਹੁਣ ਇਸ ਬਿੱਲ ਨੂੰ ਸੰਸਦ ਦੇ ਸਰਦ ਰੁੱਤ … More »

ਭਾਰਤ | Leave a comment
Press Pic- 1(6).resized

ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਮੰਗਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ

ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਜ਼ਰੂਰਤਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਕੋਫ਼ੋਰਜ, ਕੈਪਜੈਮਿਨੀ, ਮੂਡੀਜ਼ ਅਤੇ ਏਓਨ ਵਰਗੀਆਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਸਮੇਤ ਭਾਰਤ ਦੇ ਉੱਤਰੀ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ … More »

ਪੰਜਾਬ | Leave a comment
IMG_20211123_175950.resized

26 ਨਵੰਬਰ ਨੂੰ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ 12 ਮਹੀਨੇ ਪੂਰੇ ਹੋਣ ਦੇ ਦਿਨ ਵਜੋਂ ਮਨਾਉਣ ਦੀਆਂ ਜੋਰਸ਼ੋਰ ਨਾਲ ਹੋ ਰਹੀਆਂ ਹਨ ਤਿਆਰੀਆਂ: ਕਿਸਾਨ ਮੋਰਚਾ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੇ ਲੱਖਾਂ ਕਿਸਾਨਾਂ ਦੇ 12 ਲੰਬੇ ਅਤੇ ਲਗਾਤਾਰ ਮਹੀਨਿਆਂ ਦੇ ਸੰਘਰਸ਼ ਦੇ ਪੂਰੇ ਹੋਣ ‘ਤੇ 26 ਨਵੰਬਰ 2021 ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ – ਉਸ ਦਿਨ ਦਿੱਲੀ ਦੇ ਆਸ-ਪਾਸ ਹਜ਼ਾਰਾਂ ਕਿਸਾਨਾਂ ਦੇ … More »

ਪੰਜਾਬ | Leave a comment
IMG-20211122-WA0024.resized

ਕੋਰੀਆ ਦੇ ਰਾਜਦੂਤ ਚੈਂਗ ਜੇਅ ਬੁਕ ਪਤਨੀ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਕੋਰੀਆ ਗਣਰਾਜ ਦੇ ਭਾਰਤ ਵਿਚ  ਰਾਜਦੂਤ ਚੈਂਗ ਜੇਅ ਬੁਕ ਅੱਜ ਪਤਨੀ ਗੁ ਜੰਗ ਹਯੁਨ ਸਮੇਤ ਇਥੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕੋਰੀਆ ਗਣਰਾਜ ਦੇ ਕੋਂਸੁਲ ਜਨਰਲ ਜਗਦੀਪ ਸਿੰਘ ਤੇ ਉਹਨਾਂ ਦੀ ਪਤਨੀ ਰਣਜੀਤ … More »

ਭਾਰਤ | Leave a comment
4f80575c499916a98a5cf9ac50176de3_original.resized

ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਸਭ ਤੋਂ ਵੱਡੇ ਨੌਟੰਕੀ ਹਨ: ਓਵੈਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਏਆਈਐਮਆਈਐਮ ਦੇ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।  ਉਨ੍ਹਾਂ ਨੇ ਪੀਐਮ ਮੋਦੀ ਨੂੰ ਡਰਾਮੇਬਾਜ਼ ਵੀ ਕਿਹਾ।  ਪੀਐਮ ਮੋਦੀ ‘ਤੇ ਹਮਲਾ … More »

ਭਾਰਤ | Leave a comment
 

ਗੁਰਮੀਤ ਕੌਰ ਬਾਵਾ ਸਾਫ਼-ਸੁਥਰੀ, ਉੱਚੇ-ਸੁੱਚੇ ਇਖਲਾਕ ਅਤੇ ਸ਼ਬਦਾਂ ਦੀ ਗਾਇਕੀ ਦੇ ਮਾਲਕ ਸਨ, ਜਿਨ੍ਹਾਂ ਨੇ ਪੰਜਾਬੀ ਵਿਰਸੇ-ਵਿਰਾਸਤ ਦੀ ਵੱਡੀ ਸੇਵਾ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਹਰਮਨ ਪਿਆਰੀ, ਪੰਜਾਬੀ ਵਿਰਸੇ-ਵਿਰਾਸਤ `ਤੇ ਅਧਾਰਿਤ ਅਰਥ ਭਰਪੂਰ ਸਾਫ਼-ਸੁਥਰੀ ਗਾਇਕਾਂ ਗੁਰਮੀਤ ਕੌਰ ਬਾਵਾ ਦੇ ਅਚਾਨਕ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਕਹਿ ਜਾਣ ਉਤੇ ਸਮੁੱਚੇ ਪੰਜਾਬੀਆਂ ਵਿਸ਼ੇਸ਼ ਤੌਰ ਤੇ ਜਿਨ੍ਹਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬ, ਪੰਜਾਬੀਅਤ ਅਤੇ ਆਪਣੇ … More »

ਪੰਜਾਬ | Leave a comment
IMG-20211122-WA0001.resized

ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More »

ਪੰਜਾਬ | Leave a comment
IMG-20211122-WA0023.resized

ਲਖਨਊ ਕਿਸਾਨ ਮਹਾਂਪੰਚਾਇਤ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਿਰਕਤ ਨੇ ਭਾਜਪਾ ਨੂੰ ਇਕ ਮਜ਼ਬੂਤ ​​ਅਤੇ ਸਪੱਸ਼ਟ ਸੰਦੇਸ਼ ਦਿੱਤਾ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਦੇਰ ਸ਼ਾਮ ਸਿੰਘੂ ਬਾਰਡਰ ‘ਤੇ ਆਪਣੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ।  ਇਸ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਇਸ਼ਾਰਾ ਕੀਤਾ ਕਿ ਪ੍ਰਧਾਨ ਮੰਤਰੀ ਨੇ … More »

ਪੰਜਾਬ | Leave a comment
 

ਮੋਦੀ ਨੇ ਵਿਵਾਦਿਤ ਖੇਤੀ ਕਾਨੂੰਨਾਂ ਦੀ ਸਮਾਪਤੀ ਰਾਹੀਂ ਹਿੰਦੂ ਸਿੱਖ ਭਾਈਚਾਰਕ ਸਾਂਝ ਦੇ ਨਵੇਂ ਅਧਿਆਇ ਦੀ ਕੀਤੀ ਸ਼ੁਰੂਆਤ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਦੇਸ਼ ਅਤੇ ਸਮਾਜ ਦੇ ਹਿਤ ’ਚ ਲਿਆ ਗਿਆ ਫ਼ੈਸਲਾ ਕਰਾਰ ਦਿੰਦਿਆਂ ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨੀ ਅਤੇ ਕੇਂਦਰ ਸਰਕਾਰ … More »

ਪੰਜਾਬ | Leave a comment