Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬੰਦੀ ਸਿੱਖਾਂ ਦੀ ਰਿਹਾਈ ਲਈ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਅੱਗੇ ਕੀਤੀ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਜ਼ਾ ਪੂਰੀ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥਦਰਦੀਆਂ ਵੱਲੋਂ ਅਰਦਾਸ ਕੀਤੀ ਗਈ। ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਸਿੱਖਾਂ ਨੇ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਗੇਟ ਨੰਬਰ … More
ਜੱਗੀ ਜੋਹਲ ਦੀ ਪਤਨੀ ਨੇ ਬੋਰਿਸ ਜੌਹਨਸਨ ਨੂੰ ਚਿੱਠੀ ਲਿਖ ਮਾਮਲੇ ਵਿਚ ਦਖਲ ਦੇਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਦੀ ਪਤਨੀ ਗੁਰਪ੍ਰੀਤ ਕੌਰ ਨੇ ਬਰਤਾਨੀਆ ਦੇ ਪ੍ਰਧਾਨਮੰਤਰੀ ਬੋਰਿਸ ਜੌਹਨਸਨ ਦੇ ਨਾਮ ਖੁਲੀ ਚਿੱਠੀ ਲਿਖ ਕੇ ਜੱਗੀ ਦੇ ਮਾਮਲੇ ਵਿਚ ਦਖਲ ਦੇਣ ਦੀ … More
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ ਜਗਾਏ ਗਏ ਦੀਵੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਸਮੂਹ ਧਰਮਾਂ ਦੇ ਨਾਗਰਿਕਾਂ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ – ਧਰਨਾਕਾਰੀ ਕਿਸਾਨਾਂ ਨੇ … More
ਯੂਕੇ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਰਕ ਦੀ ਕੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਗੋਲੀ ਕਿੰਨੀ ਜਲਦੀ ਉਪਲੱਬਧ ਹੋਵੇਗੀ। ਇਸ … More
ਗਲਾਸਗੋ ਕੋਪ 26 : ਹਫਤੇ ਦੇ ਅੰਤ ‘ਚ ਤਕਰੀਬਨ 58,000 ਪ੍ਰਦਰਸ਼ਨਕਾਰੀਆਂ ਦੀ ਸੜਕਾਂ ‘ਤੇ ਉਤਰਨ ਦੀ ਉਮੀਦ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਇਸ ਹਫਤੇ ਦੇ ਅੰਤ ਵਿੱਚ 58,000 ਤੋਂ ਵੱਧ ਕਾਰਕੁੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਗਲਾਸਗੋ … More
ਕਾਲੇ ਕਾਨੂੰਨਾਂ ਦੇ ਵਿਰੋਧ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਲਈ ਕਹਾਣੀਕਾਰ ਲਾਲ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਾਲੀ ਦੀਵਾਲੀ ਮਨਾਈ
ਦਸੂਹਾ – ਅੱਜ ਦੀਵਾਲੀ ਮੌਕੇ ਕਹਾਣੀਕਾਰ ਲਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਿਰਸਾਨੀ ਅੰਦੋਲਨ ਦੀਆਂ ਜਥੇਬੰਦੀਆਂ ਵੱਲੋਂ ਕਿਰਸਾਨੀ ਕਾਲੇ ਕਨੂੰਨ ਅਤੇ ਸ਼ਹੀਦ ਹੋਏ ਅੰਦੋਲਨ ਦੌਰਾਨ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਵਿਰੁੱਧ ਕਾਲੀ ਦੀਵਾਲੀ ਦੇ ਐਲਾਨ ਅਨੁਸਾਰ ਸੜਕਾਂ ਤੇ ਇਨ੍ਹਾਂ ਕਾਲੇ … More
ਸਰਹਦ ਅਤੇ ਟੋਲ ਪਲਾਜ਼ੇਆ ਤੇ ਬੈਠੇ ਕਿਸਾਨਾਂ ਨੇ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਦੀਵੇ ਜਲਾ ਆਪਣਾ ਦਰਦ ਕੀਤਾ ਪ੍ਰਗਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼-ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ – ਇਸ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸ਼ਰਧਾਂਜਲੀ ਭੇਟ ਕਰਦਾ ਹੈ – ਸਾਰੇ ਵਿਰੋਧ … More
ਸਿੱਖ ਕੌਮ ਦੀ ਨਸਲਕੁਸ਼ੀ ਬਾਦਸਤੂਰ ਜਾਰੀ ਹੈ ਭਾਂਵੇ ਮੁਗਲ, ਅੰਗਰੇਜ ਹੋਣ ਜਾਂ 1947 ਤੋਂ ਬਾਦ ਦੇ ਹੁਕਮਰਾਨ
ਇੰਗਲੈਂਡ – ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ ਨਾਂ ਮਿਲਣ ਤੇ ਅਤੇ 1947 ਤੋਂ ਹੁੰਦੀਆਂ ਆ ਰਹੀਆਂ ਬੇਇਨਸਾਫੀਆਂ ਦਾ ਕਦੇ ਵੀ ਇਨਸਾਫ ਨਾ ਮਿਲਣ ਦੀ ਉਮੀਦ ਨੂੰ ਕਾਂਗਰਸ ਨੇ ਟਾਈਟਲਰ ਨੂੰ ਉੱਚ ਅਹੁਦਾ ਦੇ ਕੇ ਅਤੇ ਬੀ. ਜੇ. ਪੀ. … More
ਕੈਪਟਨ ਨੇ ਛੱਡਿਆ ਕਾਂਗਰਸ ਦਾ ਸਾਥ, ਬਣਾਈ ਨਵੀਂ ਪਾਰਟੀ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਰਕਾਰ ਲੰਬੇ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੂੰ ਸਮਾਪਤ ਕਰਦੇ ਹੋਏ ਕਾਂਗਰਸ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਅਸਤੀਫ਼ਾ … More
ਉਪ ਚੋਣ ਦੇ ਨਤੀਜੇ ਭਾਜਪਾ ਲਈ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਦੇ ਉਪ-ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਲਈ ਸਬਕ ਵਾਲੇ ਹਨ, ਜੇਕਰ ਇਹ ਸਰਕਾਰ ਦੀਆਂ ਨੀਤੀਆਂ ਨੂੰ ਨਾਗਰਿਕਾਂ ਦੇ ਹਿੱਤਾਂ … More









