Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਗੁਰਦੁਆਰਾ ਕਮੇਟੀ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਨੁੰ ਸਮਰਪਿਤ ਕੱਢਿਆ ਕੈਂਡਲ ਮਾਰਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਤੇ ਐਲਾਨ ਕੀਤਾ ਕਿ ਜਦੋਂ ਤੱਕ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ … More
ਕੋਪ 26 ਦੇ ਸਨਮਾਨ ਹਿਤ ਅੰਟਾਰਕਟਿਕਾ ਦੇ ਗਲੇਸ਼ੀਅਰ ਦਾ ਨਾਮ ਰੱਖਿਆ ਗਲਾਸਗੋ ਗਲੇਸ਼ੀਅਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਦਾ ਕੋਪ 26 ਜਲਵਾਯੂ ਸੰਮੇਲਨ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਿਹਾ ਹੈ , ਇਸਦੇ ਮੱਦੇਨਜ਼ਰ ਗਲਾਸਗੋ ਸ਼ਹਿਰ ਨੂੰ ਸਨਮਾਨ ਦੇਣ ਲਈ ਪੱਛਮੀ ਅੰਟਾਰਕਟਿਕਾ ਦੇ ਇੱਕ ਅਣਜਾਣ ਗਲੇਸ਼ੀਅਰ ਨੂੰ ਗਲਾਸਗੋ ਗਲੇਸ਼ੀਅਰ ਕਿਹਾ ਜਾਵੇਗਾ। … More
ਗਲਾਸਗੋ : ਮਹਾਰਾਣੀ ਨੇ ਵੀਡੀਓ ਸੰਦੇਸ਼ ਰਾਹੀਂ ਵਿਸ਼ਵ ਨੇਤਾਵਾਂ ਨੂੰ ਸੁਰੱਖਿਅਤ ਭਵਿੱਖ ਬਣਾਉਣ ਦੀ ਕੀਤੀ ਅਪੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਦੇ ਨਾਲ ਬਰਤਾਨੀਆ ਦੀ ਮਹਾਂਰਾਣੀ ਐਲਿਜਾਬੈਥ ਦੋਇਮ ਨੇ ਵੀ ਆਪਣੀ ਸ਼ਮੂਲੀਅਤ ਕਰਨੀ ਸੀ, ਪਰ ਕੁੱਝ ਸਿਹਤ ਸਮੱਸਿਆਵਾਂ ਕਾਰਨ ਉਹ ਇਸ ਕਾਨਫਰੰਸ ਵਿੱਚ ਭਾਗ ਨਹੀਂ … More
100 ਤੋਂ ਵੱਧ ਦੇਸ਼ 2030 ਤੱਕ ਜੰਗਲਾਂ ਦੀ ਕਟਾਈ ਨੂੰ ਖਤਮ ਕਰਨ ਦੇ ਸਮਝੌਤੇ ‘ਤੇ ਕਰਨਗੇ ਦਸਤਖਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਾਤਾਵਰਨ ਸੰਕਟ ਨਾਲ ਨਜਿੱਠਣ ਲਈ ਵਿਸ਼ਵ ਨੇਤਾਵਾਂ ਵੱਲੋਂ ਮਹੱਤਵਪੂਰਨ ਫੈਸਲੇ ਲਏ ਜਾਣਗੇ। ਇਸ ਲੜੀ ਤਹਿਤ ਵਿਸ਼ਵ ਦੇ 85% ਜੰਗਲਾਂ ਦੀ ਨੁਮਾਇੰਦਗੀ ਕਰਨ ਵਾਲੇ 100 … More
ਕਿਸਾਨਾਂ ਨੂੰ ਜਬਰਦਸਤੀ ਸੜਕਾਂ ਤੋਂ ਹਟਾਉਣ ਦਾ ਯਤਨ ਕੀਤਾ ਗਿਆ ਤਾਂ ਕਿਸਾਨ ਪ੍ਰਧਾਨ ਮੰਤਰੀ ਦੇ ਦਰਵਾਜ਼ੇ ਅੱਗੇ ਮਨਾਉਣਗੇ ਦੀਵਾਲੀ: ਚਢੂਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਬੀਤੀ ਰਾਤ ਇਕ ਵੀਡੀਓ ਵਾਇਰਲ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਰਾਹ ਖੋਲਣ ਦੇ ਬਹਾਨੇ ਨਾਲ ਕਿਸਾਨਾਂ … More
ਸਕਾਟਲੈਂਡ : ਕੋਪ 26 ਵਿੱਚ ਭਾਗ ਲੈ ਰਹੇ ਕੁੱਝ ਦੇਸ਼ ਹਨ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਣ ਉਤਪਾਦਕ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੀ ਕੋਪ 26 ਜਲਵਾਯੂ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸਿਖਰ ਸੰਮੇਲਨ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਤਬਾਹੀ ਨੂੰ ਰੋਕਣ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੈਸੀ … More
ਬਰਮਿੰਘਮ : ਪੁਲਿਸ ਦੁਆਰਾ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਦੀ ਜਾਂਚ ਸ਼ੁਰੂ
ਗਲਾਸਗੋ / ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਸ਼ਹਿਰ ਬਰਮਿੰਘਮ ਵਿੱਚ ਪੁਲਿਸ ਦੁਆਰਾ ਇੱਕ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਵਿਰੁੱਧ ਸ਼ਿਕਾਇਤ ਕੀਤੇ ਜਾਣ ਤੋਂ … More
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾ
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More
ਓਹ ਬੱਚੇ ਨੂੰ ਲਵਾਰਿਸ ਸਟੇਸ਼ਨ ਤੇ ਛੱਡ ਕੇ ਮੁੜ ਉਸੇ ਟਰੇਨ ਵਿੱਚ ਬੈਠ ਕੇ ਚਲੀ ਗਈ
ਫਰਾਂਸ, (ਸੁਖਵੀਰ ਸਿੰਘ ਸੰਧੂ) - ਅੱਜ ਪੁਲਿਸ ਨੇ ਉਸ ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿਹੜੀ ਪੁਸ਼ਚੇਅਰ ਸਮੇਤ ਗਿਆਰਾਂ ਸਾਲਾਂ ਦੇ ਬੱਚੇ ਨੂੰ ਰੇਲਵੇ ਸਟੇਸ਼ਨ ਤੇ ਛੱਡ ਕੇ ਚਲੀ ਗਈ ਸੀ। ਇਹ ਘਟਨਾ ਪਿਛਲੇ ਹਫਤੇ ਏਸੋਨ ਨਾਂ ਦੇ ਇਲਾਕੇ … More
ਗਲਾਸਗੋ : ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਦੌਰਾਨ ਸਕਾਟਲੈਂਡ ਦੀ ਧਰਤੀ ‘ਤੇ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਆਪਣਾ ਵਿਰੋਧ ਦਰਜ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਗਲਾਸਗੋ ਦੇ … More










