448908971_1670856830413076_2862787470041405753_n.resized

ਗਿਆਨੀ ਹਰਪ੍ਰੀਤ ਸਿੰਘ ਚੁਣੇ ਗਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਬਣੇ ਪੰਥਕ ਕੌਂਸਲ ਦੇ ਚੇਅਰ-ਪਰਸਨ ਨਿਯੁਕਤ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਥਾਪਿਤ ਕੀਤੀ ਗਈ ਭਰਤੀ ਕਮੇਟੀ ਨੇ ਚੋਣ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਸੋ਼੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦਮਦਮੀ ਟਕਸਾਲ … More »

ਪੰਜਾਬ | Leave a comment
Simranjit-Singh-Mann.resized

ਜੇਕਰ ਸੰਗੀਨ ਜੁਰਮਾਂ ਵਾਲਿਆਂ ਨੂੰ ਹਕੂਮਤਾਂ ਆਪਣੇ ਸਵਾਰਥੀ ਹਿੱਤਾ ਅਧੀਨ ਜੇਲ੍ਹਾਂ ‘ਚੋ ਛੱਡਦੀਆਂ ਰਹੀਆ ਤਾਂ ਇਨਸਾਫ਼ ਨਾਮ ਦੀ ਚੀਜ ਦਾ ਤਾਂ ਭੋਗ ਹੀ ਪੈ ਜਾਵੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਦੀ ਧਾਰਾ 14 ਅਨੁਸਾਰ ਇਥੋਂ ਦੇ ਸਭ ਨਾਗਰਿਕ, ਕੌਮਾਂ, ਵਰਗ, ਫਿਰਕੇ, ਕਬੀਲੇ ਆਦਿ ਬੇਸੱਕ ਸਮਾਜਿਕ ਤੌਰ ਤੇ ਵੰਡੇ ਹੋਏ ਹੋਣ, ਪਰ ਵਿਧਾਨ ਦੀ ਨਜਰ ਵਿਚ ਸਭ ਇਕ ਹਨ ਅਤੇ ਸਭਨਾਂ ਨੂੰ ਕਾਨੂੰਨ ਇਕੋ ਨਜਰ … More »

ਪੰਜਾਬ | Leave a comment
1000951736(1).resized

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੀ “ਬੰਦੀ ਸਿੰਘ ਰਿਹਾਈ ਕਾਨਫਰੰਸ” ਵਿੱਚ ਹੋਇਆ ਰਿਕਾਰਡਤੋੜ ਇਕੱਠ

ਅੰਮ੍ਰਿਤਸਰ – ਅਕਾਲੀ ਦਲ ( ਵਾਰਿਸ ਪੰਜਾਬ ਦੇ ) ਵੱਲੋਂ “ਸਾਚਾ ਗੁਰ ਲਾਧੋ ਰੇ” ਦਿਵਸ ਤੇ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘ ਰਿਹਾਈ ਸਬੰਧੀ ਹੋਈ ਕਾਨਫਰੰਸ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਪਹੁੰਚ ਕੇ ਇਹ ਸਾਬਤ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 25 ਕਿਤਾਬਾਂ ਉਪਰ ਪਾਬੰਦੀ ਲਾਉਣ ਦੀ ਜ਼ੋਰਦਾਰ ਨਿਖੇਧੀ

ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ  ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਕਸ਼ਮੀਰੀ ਲੋਕਾਂ ਨਾਲ ਕੀਤੇ ਗਏ ਧੱਕੇ ਅਤੇ ਵਿਤਕਰਿਆਂ ਦੀ ਚਰਚਾ ਕਰਦੀਆਂ 25 ਕਿਤਾਬਾਂ ਉੱਪਰ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਸਖ਼ਤ … More »

ਪੰਜਾਬ | Leave a comment
FB_IMG_1754592304606.resized

ਸ. ਹਰਮੀਤ ਸਿੰਘ ਕਾਲਕਾ ਵੱਲੋਂ ਸਾਰੇ ਸਿੱਖ ਸੰਸਥਾਵਾਂ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਾਂਝੇ ਤੌਰ ‘ਤੇ ਮਨਾਉਣ ਦੀ ਅਪੀਲ

ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਹੋਰ ਅਹੁਦੇਦਾਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਵੱਖ-ਵੱਖ ਨਿਹੰਗ ਸੰਪਰਦਾਵਾਂ ਅਤੇ ਹੋਰ … More »

ਭਾਰਤ | Leave a comment
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਅਤੇ ਪਤਵੰਤੇ ਸੱਜਣ।

ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖ਼ਾਲਸਾਈ ਸ਼ਾਨ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਦਮਦਮਾ ਸਾਹਿਬ / ਤਲਵੰਡੀ ਸਾਬੋ, – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ, ਦਮਦਮੀ ਟਕਸਾਲ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ, ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ … More »

ਪੰਜਾਬ | Leave a comment
IMG-20250807-WA0025.resized

ਯੂਕੇ ਦੇ ਚੈਰਿਟੀ ਕਮਿਸ਼ਨ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲਅੰਦਾਜ਼ੀ ਤੋਂ ਖਿੱਚਿਆ ਹੱਥ, ਗੁਰਦੁਆਰਿਆਂ ਵਿੱਚ “ਖਾਲਿਸਤਾਨ” ਦੀਆਂ ਤਖਤੀਆਂ ਪ੍ਰਦਰਸ਼ਿਤ ਕਰਣ ਦਾ ਮਿਲਿਆ ਹੱਕ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ 5 ਸਾਲਾਂ ਤੋਂ ਵੱਧ ਸਮੇਂ ਬਾਅਦ ਚੈਰਿਟੀ ਕਮਿਸ਼ਨ ਨੇ ਆਖਰਕਾਰ ਖਾਲਿਸਤਾਨ ਦੀਆਂ ਤਖ਼ਤੀਆਂ ਦੀ “ਧਾਰਮਿਕ” ਅਤੇ “ਅਧਿਆਤਮਿਕ” ਮਹੱਤਤਾ ਨੂੰ ਸਵੀਕਾਰ ਕਰ ਲਿਆ ਹੈ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਓਹ “ਧਾਰਮਿਕ ਮੁੱਦਿਆਂ ਵਿੱਚ ਦਖਲਅੰਦਾਜ਼ੀ” … More »

ਅੰਤਰਰਾਸ਼ਟਰੀ | Leave a comment
IMG-20250804-WA0109.resized

ਡਾ. ਸੁਰਜੀਤ ਸਿੰਘ ਭੱਟੀ ਦੀ “ਸਮ ਪ੍ਰੌਮੀਨੈਂਟ ਸਿੱਖ ਸਾਇੰਟਿਸਟਸ”(Some Prominent Sikh Scientists)

“ਪੁਸਤਕ ਜਦੋਂ ਛਪ ਗਈ, ਉਸਨੂੰ ਤੁਰੰਤ ਪਾਠਕਾਂ ਤੱਕ ਪਹੁੰਚਾਉਣਾ ਜਰੂਰੀ ਹੈ। ਜਰੂਰੀ ਨਹੀਂ ਕਿ ਉਸ ਨੂੰ ਵੱਡੇ ਵੱਡੇ ਸਮਾਗਮ ਕਰ ਕੇ ਅਤੇ ਵੱਡੇ ਵੱਡੇ ਲੇਖਕਾਂ, ਤੇ ਹੋਰ ਪਤਵੰਤਿਆਂ ਦਾ ਇਕੱਠ ਕਰ ਕੇ ਹੀ ਰਿਲੀਜ਼ ਕੀਤਾ ਜਾਵੇ। ” ਇਸ ਗੱਲ ਨੂੰ … More »

ਸਰਗਰਮੀਆਂ | Leave a comment
Screenshot_2025-08-06_13-30-08.resized

ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵੱਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ … More »

ਪੰਜਾਬ | Leave a comment
Screenshot_2025-08-06_13-50-01.resized

ਬਾਬਾ ਬਕਾਲਾ ਵਿਖੇ ਕੀਤੀ ਜਾ ਰਹੀ “ਬੰਦੀ ਸਿੰਘ ਰਿਹਾਈ ਕਾਨਫਰੰਸ” ਕੇਂਦਰ ਤੇ ਪੰਜਾਬ ਸਰਕਾਰ ਦੀਆਂ ਜੜਾਂ ਹਿਲਾਕੇ ਰੱਖ ਦੇਵੇਗੀ : ਸ਼ਮਸ਼ੇਰ ਸਿੰਘ ਪੱਧਰੀ

ਅੰਮ੍ਰਿਤਸਰ -  ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 9 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ “ਬੰਦੀ ਸਿੰਘ ਰਿਹਾਈ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਭਰ ਤੋਂ ਲੱਖਾਂ ਸੰਗਤਾਂ ਦੇ ਰਿਕਾਰਡਤੋੜ ਇਕੱਠ ਦੀ ਉਮੀਦ ਕੀਤੀ ਜਾ ਰਹੀ ਹੈ, ਅਤੇ … More »

ਪੰਜਾਬ | Leave a comment