taksal 1.resized

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਅਜਨਾਲਾ ਦੇ ਪਿੰਡ ਬਾਜਵਾ ਵਿੱਚ ਸਥਾਪਿਤ ਵੱਡੇ ਰਾਹਤ ਕੈਂਪ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. … More »

ਪੰਜਾਬ | Leave a comment
Simranjit-Singh-Mann.resized

ਹੜ੍ਹ ਤੋਂ ਪ੍ਰਭਾਵਿਤ ਗਰੀਬਾਂ, ਕਿਸਾਨਾਂ ਤੇ ਦਿਹਾੜੀਦਾਰਾਂ ਦੀ ਸੰਜ਼ੀਦਗੀ ਨਾਲ ਦੇਖਭਾਲ ਕਰਦੇ ਹੋਏ 75 ਹਜਾਰ ਪ੍ਰਤੀਏਕੜ ਮੁਆਵਜਾ ਦਿੱਤਾ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਪੰਜਾਬ ਵਿਚ ਬੀਤੇ 15-20 ਦਿਨਾਂ ਤੋਂ ਬਹੁਤ ਭਾਰੀ ਹੜ੍ਹ ਆਏ ਹਨ ਅਤੇ ਜਿਸ ਨਾਲ ਪੰਜਾਬੀਆਂ ਦਾ ਵੱਡਾ ਮਾਲੀ, ਫਸਲੀ, ਇਮਾਰਤੀ, ਜਾਨੀ ਵੱਡਾ ਨੁਕਸਾਨ ਹੋਇਆ ਹੈ, ਉਸਦੀ ਤੁਰੰਤ ਪੂਰਤੀ ਲਈ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸਾਂਝੇ … More »

Uncategorized | Leave a comment
Screenshot_2025-09-08_13-04-34.resized

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ … More »

ਪੰਜਾਬ | Leave a comment
f.resized

ਸੰਤ ਓਕਾਰ ਸਿੰਘ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਨੇ ਭੇਜੀ ਹੜ ਪੀੜਤਾਂ ਲਈ ਰਾਹਤ ਸਮੱਗਰੀ

ਬਲਾਚੌਰ, (ਉਮੇਸ਼ ਜੋਸ਼ੀ) -  ਸੰਤ ਓਕਾਰ ਸਿੰਘ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਹੜ ਪ੍ਰਭਾਵਿਤ  ਇਲਾਕਾ ਅਜਨਾਲਾ ਵਾਸਤੇ ਦਵਾਈਆਂ ਅਤੇ ਐਬੂਲੈਂਸ ਅਤੇ ਰਾਸ਼ਨ ਭੇਜਿਆ ਗਿਆ। ਇਸ ਮੌਕੇ ਤੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਕਈ ਇਲਾਕੇ … More »

ਪੰਜਾਬ | Leave a comment
IMG-20250906-WA0131.resized

*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਨੇ ਤੀਆਂ ਦਾ ਤਿਉਹਾਰ ਮਨਾਇਆ*

ਕੈਲਗਰੀ:(ਜਸਵਿੰਦਰ ਰੁਪਾਲ) ਅਗਸਤ ਮਹੀਨੇ ਵਿੱਚ ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਵਲੋਂ ਦੋ ਮੀਟਿੰਗਾਂ ਕੀਤੀਆਂ ਗਈਆਂ। ਇਕ 17 ਅਗਸਤ ਨੂੰ ਜੈਨੇਸਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ- ਜੋ 15 ਅਗਸਤ ਦੇ ਅਜ਼ਾਦੀ ਦਿਹਾੜੇ ਅਤੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰਹੀ। ਸਭਾ ਦੇ … More »

ਸਰਗਰਮੀਆਂ | Leave a comment
FB_IMG_1757225146238.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ

ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ … More »

ਭਾਰਤ | Leave a comment
Screenshot_2025-09-06_23-41-04.resized.resized

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ … More »

ਪੰਜਾਬ | Leave a comment
IMG-20250906-WA0050.resized

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬੋਬੀਨੀ ਪੈਰਿਸ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਬੋਬੀਨੀ ਪੈਰਿਸ ਵਿੱਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਉਪਰਾਲੇ ਸਦਕਾ ਅਤੇ ਸਮੂਹ ਸੰਗਤਾਂ ਵਲੋਂ ਜ਼ਬਰ ਜ਼ੁਲਮ ਨੂੰ ਆਪਣੇ ਸਰੀਰ … More »

ਅੰਤਰਰਾਸ਼ਟਰੀ | Leave a comment
Screenshot_20250715_134614.resized

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਕਪੂਰਥਲਾ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਸਖ਼ਤ ਬਿਆਨ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਤੁਰੰਤ ਜ਼ਿੰਮੇਵਾਰੀ ਤੈਅ ਕਰਨ ਅਤੇ ਢਾਂਚਾਗਤ ਸੁਧਾਰਾਂ ਦੀ ਮੰਗ ਕੀਤੀ ਹੈ। ਇਹ ਬਿਆਨ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਲੱਖਾਂ … More »

ਪੰਜਾਬ | Leave a comment
FB_IMG_1753100393486.resized

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਕਪੂਰਥਲਾ – ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਪੂਰੀ ਨਾਕਾਮੀ” ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ … More »

Uncategorized | Leave a comment