IMG-20211024-WA0025.resized

ਹਰਿਆਣਾ ਸਰਕਾਰ ਜਸਟਿਸ ਐਸ ਐਨ ਅਗਰਵਾਲ ਕਮਿਸ਼ਨ ਨੂੰ ਨਿਆਂ ਲਈ ਨਹੀਂ, ਸਗੋਂ ਹੇਰਾਫੇਰੀ ਦਾ ਸਾਧਨ ਬਣਾਉਣ ਦੀ ਇੱਛੁਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਹੈ, ਜਿੱਥੇ ਉਨ੍ਹਾਂ ਨੂੰ ਸਥਾਨਕ ਕਿਸਾਨਾਂ ਦੇ ਕਾਲੇ ਝੰਡੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿ … More »

ਪੰਜਾਬ | Leave a comment
IMG-20211023-WA0026.resized

ਫੋਸਟਰ ਕੇਅਰ ਵਿੱਚ ਜਿਣਸੀ ਸੋਸ਼ਣ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਗਲਾਸਗੋ ਸਿਟੀ ਕੌਂਸਲ ਦੇਵੇਗੀ ਲੱਖਾਂ ਪੌਂਡ ਦਾ ਹਰਜਾਨਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਅਦਾਲਤ ਵੱਲੋਂ ਗਲਾਸਗੋ ਸਿਟੀ ਕੌਂਸਲ ਨੂੰ ਉਸ ਵਿਅਕਤੀ ਨੂੰ 1.3 ਮਿਲੀਅਨ ਪੌਂਡ ਤੋਂ ਵੱਧ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸਦਾ ਉਸ ਦੇ ਪਾਲਣ-ਪੋਸ਼ਣ ਕਰਨ ਵਾਲੇ ਵਿਅਕਤੀ ਦੁਆਰਾ ਇੱਕ ਬੱਚੇ ਵਜੋਂ … More »

ਅੰਤਰਰਾਸ਼ਟਰੀ | Leave a comment
IMG-20211023-WA0017.resized

ਕਿਸਾਨਾਂ ਦੇ ਕਤਲੇਆਮ ਦੇ ਐਸਆਈਟੀ ਚੀਫ ਦਾ ਤਬਾਦਲਾ, ਮਾਮਲੇ ਨੂੰ ਲਟਕਾਣ ਦੀ ਦਿਸ਼ਾ ਵੱਲ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ।  ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ … More »

ਪੰਜਾਬ | Leave a comment
IMG_20211023_180914.resized

ਪੰਜਾਬੀ ਭਾਸ਼ਾ ਪੜ੍ਹਨ ਤੇ ਲਿਖਣ ਵਿਚ ਫੇਲ੍ਹ ਹੋਏ ਸਿਰਸਾ ਨੂੰ ਡੀਐਸਜੀਐਮਸੀ ਚਲਾਉਣ ਦਾ ਕੋਈ ਹੱਕ ਨਹੀਂ – ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਹਾਈਕੋਰਟ ਨੇ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਚੋਂ ਬਾਹਰ ਨਿਕਾਲੇ ਜਾਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਫੈਸਲੇ ਦੀ ਤਰੀਕ ਅਗਲੇ ਮਹੀਨੇ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ … More »

ਭਾਰਤ | Leave a comment
IMG-20211022-WA0042.resized

ਕਿਸਾਨ ਵਿਰੋਧੀ ਕਾਨੂੰਨ ਰੱਦ ਹੋਣ ਤਕ ਚਲੇਗਾ ਸਰਹੱਦਾਂ ਤੇ ਅੰਦੋਲਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਸਿੰਘੂ ਬਾਰਡਰ ‘ਤੇ ਇੱਕ ਮੀਟਿੰਗ ਕੀਤੀ ਜਿਸ ਵਿੱਚ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਇਨਸਾਫ਼ ਲਈ ਦਬਾਅ ਪਾਉਣ ਲਈ ਲਖਨਊ ਵਿੱਚ 26 ਅਕਤੂਬਰ ਨੂੰ ਯੋਜਨਾ ਬਣਾਈ ਗਈ ਕਿਸਾਨ ਮਚਪੰਚਾਇਤ ਨੂੰ … More »

ਪੰਜਾਬ | Leave a comment
IMG_20211022_172759.resized

ਕੈਨੇਡਾ ਦੀ ਗੁਰਦੁਆਰਾ ਕੌਂਸਿਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੰਘੂ ਬਾਰਡਰ ਤੇ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ ਬਾਰੇ ਲਿਖਿਆ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਸਰਹਦ ਤੇ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ ਤੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਸਟੇਟ ਦੇ ਹੱਕ ਵਿੱਚ ਭੁਗਤਣਾ ਅਤੇ ਸਿੱਖਾਂ ਨੂੰ ਗੁੰਮਰਾਹ ਕਰਨ ਦੇ ਵਿਸ਼ੇ ਨਾਲ ਕੈਨੇਡਾ ਦੇ ਗੁਰਦੁਆਰਾ ਕੌਂਸਿਲ ਵਲੋ ਕਾਰਜਕਾਰੀ ਜਥੇਦਾਰ ਗਿਆਨੀ … More »

ਭਾਰਤ | Leave a comment
WhatsApp Image 2021-10-22 at 3.12.12 PM.resized

ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਦਿਤਾ ਮੰਗ ਪੱਤਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮਪਤਨੀ ਅਤੇ ਨੂੰਹ ਨਾਲ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਅਹੁਦੇਦਾਰਾਂ ਵੱਲੋਂ ਰਾਸ਼ਟਰਪਤੀ ਨੂੰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਫ਼ੋਟੋ ਵਾਲਾ ਯਾਦਗਾਰੀ ਚਿੰਨ੍ਹ, … More »

ਭਾਰਤ | Leave a comment
IMG-20211022-WA0007.resized

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਪ 26 ਵਿੱਚ ਨਹੀਂ ਹੋਣਗੇ ਸ਼ਾਮਿਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸਮੂਲੀਅਤ ਕਰ ਰਹੇ ਹਨ, ਜਿਹਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਿਲ ਹਨ। ਪਰ ਇਸ … More »

ਅੰਤਰਰਾਸ਼ਟਰੀ | Leave a comment
IMG-20211022-WA0004.resized

ਪੀਐਮ ਮੋਦੀ ਦੇ ਕੋਪ 26 ਸੰਮੇਲਨ ‘ਚ ਸ਼ਾਮਿਲ ਹੋਣ ਤੇ ਵੱਡੀ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਣ ਦੀ ਸੰਭਾਵਨਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਭਾਰਤ ਦੇ ਕੇਂਦਰੀ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ … More »

ਅੰਤਰਰਾਸ਼ਟਰੀ | Leave a comment
Half size(23).resized

ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬੀ ਵਿਸ਼ੇ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤਿ ਨਿੰਦਣਯੋਗ, ਮੁੜ ਵਿਚਾਰ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਗੁਰਮੁੱਖੀ ਪੰਜਾਬੀ ਨੂੰ ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਅਗਵਾਈ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਕੀਤਾ ਹੈ ਅਤੇ ਜੋ ਪੰਜਾਬੀਆਂ ਦੀ ਮਾਂ-ਬੋਲੀ, ਭਾਸ਼ਾ ਹੈ, ਜਿਸਨੂੰ ਅਮਰੀਕਾ, ਕੈਨੇਡਾ, ਜਰਮਨ, ਬਰਤਾਨੀਆ ਵਰਗੇ ਵੱਡੇ ਮੁਲਕਾਂ … More »

ਪੰਜਾਬ | Leave a comment