Author Archives: ਕੌਮੀ ਏਕਤਾ ਨਿਊਜ਼ ਬੀਊਰੋ
ਵਿਰੋਧ ਪ੍ਰਦਰਸ਼ਨਾਂ ਦੇ 11 ਮਹੀਨਿਆਂ ਦੇ ਪੂਰੇ ਹੋਣ ਤੇ 26 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਹੋਣਗੇ ਧਰਨੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸਕੇਐਮ ਨੇ ਇੱਕ ਵਾਰ ਫਿਰ 15 ਅਕਤੂਬਰ 2021 ਦੀਆਂ ਸਿੰਘੂ ਬਾਰਡਰ ਮੋਰਚੇ ‘ਤੇ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ। ਹੁਣ … More
ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਅਣਮਿੱਥੇ ਸਮੇਂ ਲਈ ਓਹ ਸੜਕਾਂ ਜਾਮ ਨਹੀਂ ਕਰ ਸਕਦੇ : ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੜਕਾਂ ਜਾਮ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ … More
ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਸਬੰਧੀ ਵੈਨਕੂਵਰ ਪੁੱਜੇ ਵਫਦ ਦੀ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਨਾਲ ਮੀਟਿੰਗ
ਸਰੀ – ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੈਨੇਡਾ ਵਿਚਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਵਿਚਾਰ ਜਾਨਣ ਲਈ ਵੈਨਕੂਵਰ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੇ ਬੀਤੇ ਦਿਨ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ … More
ਲਖੀਮਪੁਰ ਖੇੜੀ ਕਤਲੇਆਮ ਸਬੰਧੀ ਮਾਮਲੇ ਤੇ ਸੁਪਰੀਮ ਕੋਰਟ ਹੋਈ ਸਖ਼ਤ ਕਿਹਾ ਗਵਾਹਾਂ ਦੇ ਬਿਆਨ ਅਜੇ ਤਕ ਕਿਉਂ ਨਹੀਂ ਦਰਜ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਬਾਰੇ ਸੁਣਵਾਈ ਹੋਈ। ਅਦਾਲਤ ਨੇ ਛੁੱਟੀ ਦਾ ਬ੍ਰੇਕ ਲੈਣ ਤੋਂ ਪਹਿਲਾਂ ਹੀ ਯੂਪੀ ਸਰਕਾਰ ਦੀ ਇਸ ਮਾਮਲੇ ਦੀ ਜਾਂਚ ਵੱਲ ਧਿਆਨ ਦਿੱਤਾ ਹੈ ਅਤੇ ਯੂਪੀ ਸਰਕਾਰ … More
ਸਿੰਘੂ ਕੇਸ ਚ ਨਾਮਜ਼ਦ ਨਿਹੰਗ ਸਿੰਘਾਂ ਦੇ ਕੇਸ ਦੀ ਪੈਰਵਾਈ ਦਿੱਲੀ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਕਰਨਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਬਾਰਡਰ ਹੋਈ ਘਟਨਾ ਦੇ ਚਲਦਿਆਂ ਜਿੱਥੇ ਪੁਲਿਸ ਨੇ ਨਿਹੰਗ ਸਿੰਘਾਂ ਨੂੰ ਗਿਰਫ਼ਤਾਰ ਕੀਤਾ ਹੈ, ਅੱਜ ਉਸ ਸੰਬੰਧ ਚ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਨਾਲ ਸ਼੍ਰੋਮਣੀ … More
ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਮੋਰਚੇ ਵਿਚ ਰਹਿਣਾ ਹੈ ਜਾਂ ਨਹੀਂ, ਇਸਦਾ ਫੈਸਲਾ ਖ਼ਾਲਸਾ ਪੰਥ ਕਰੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਵੀ ਫੁੱਟ ਕਤਈ ਨਹੀਂ ਪੈਣੀ ਚਾਹੀਦੀ । ਕਿਉਂਕਿ ਇਹ ਮੋਰਚਾ ਕਿਸਾਨੀ-ਜਵਾਨੀ ਅਤੇ ਮੁਲਕ ਦੇ ਸਮੁੱਚੇ ਕਿਸਾਨਾਂ ਦੇ ਜੀਵਨ ਅਤੇ ਪੰਜਾਬ ਦੀ ਸਮੁੱਚੀ ਮਾਲੀ ਹਾਲਤ ਨਾਲ ਜੁੜਿਆ ਅਤਿ ਗੰਭੀਰ ਮੁੱਦਾ … More
ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਨਿਆਂ ਲਈ ਅੰਦੋਲਨ ਹੋਵੇਗਾ ਤੇਜ਼: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਰੱਖੇ ਗਏ ਰੇਲ ਰੋਕੋ ਸੱਦੇ ਨੂੰ ਕੱਲ੍ਹ ਦੇਸ਼ ਭਰ ਤੋਂ ਵਿਆਪਕ ਜ਼ੋਰਦਾਰ ਹੁੰਗਾਰਾ ਮਿਲਿਆ। ਕਿਸਾਨਾਂ ਜਥੇਬੰਦੀਆਂ ਅਤੇ ਸੰਮੁਹਾਂ ਦੁਆਰਾ ਵੱਖ -ਵੱਖ ਥਾਵਾਂ ‘ਤੇ ਆਯੋਜਿਤ ਰੇਲ ਰੋਕੋ ਐਕਸ਼ਨ ਬਾਰੇ ਵੱਖ ਅਜੇ ਵੀ ਰਿਪੋਰਟਾਂ … More
ਕੈਪਟਨ ਵਲੋਂ ਨਵੀਂ ਪਾਰਟੀ ਬਨਾਉਣ ਦਾ ਐਲਾਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਧਮਾਕਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰਦਿਆਂ ਹੋਇਆਂ ਕਿਹਾ ਕਿ ਉਹ ਪੰਜਾਬ ਵਿੱਚ ਨਵੀਂ ਪਾਰਟੀ ਬਨਾਉਣਗੇ ਅਤੇ ਉਸੇ … More
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਵਿੱਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਕੀਆਂ ਰੇਲਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮੁੱਚੇ ਕਿਸਾਨ ਮੋਰਚੇ ਦੇ ਰੇਲ ਰੋਕੋ ਸੱਦੇ ‘ਤੇ ਭਾਰਤ ਭਰ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਜ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਅਤੇ ਪਲੇਟਫਾਰਮਾਂ ਤੇ ਧਰਨੇ ਲਾਏ। ਹਜ਼ਾਰਾਂ ਦੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਰੇਲ ਰੋਕੋ ਯੋਜਨਾ … More
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਨੀ ਜੌਲੀ ਨੇ ਬੇਅਦਬੀ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬਨੀ ਜੌਲੀ ਨੇ ਕਿਹਾ ਹੈ ਕਿ ਸਮੁੱਚੇ ਸਿੱਖ ਭਾਈਚਾਰੇ ਨੂੰ ਜੂਨ 2015 ਵਿੱਚ ਪੰਜਾਬ ਵਿੱਚ ਬਾਦਲ ਰਾਜ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੇ … More









