IMG-20211015-WA0008(1).resized

ਸਕਾਟਲੈਂਡ:ਕੋਪ 26 ਲਈ ਵਾਤਾਵਰਨ ਕਾਰਕੁੰਨ ਕਰਨਗੇ ‘ਜਲਵਾਯੂ ਰੇਲ’ ਦੀ ਯਾਤਰਾ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਸਾਮਲ ਹੋਣ ਲਈ ਯੂਰਪ ਭਰ ਦੇ ਵਾਤਾਵਰਨ ਕਾਰਕੁੰਨਾਂ ਦੁਆਰਾ ਰੇਲ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਇੱਕ ਖਾਸ ਜਲਵਾਯੂ ਰੇਲ ‘ਤੇ ਯਾਤਰਾ ਕੀਤੀ ਜਾਵੇਗੀ। ਲਗਭਗ 500 ਲੋਕ, ਜਿਨ੍ਹਾਂ ਵਿੱਚ … More »

ਅੰਤਰਰਾਸ਼ਟਰੀ | Leave a comment
emaan singh mann copy(2).resized.resized

ਇੰਡੀਆ ‘ਚ ਵੱਸ ਰਿਹਾ ਹਰ ਪੰਜਾਬੀ ਅਤੇ ਸਿੱਖ ਪੰਜਾਬ ਵਿਚ ਆਪਣੇ ਕਾਰੋਬਾਰ-ਘਰਾਂ ਲਈ ਜ਼ਮੀਨ ਖ੍ਰੀਦਣ, ਹੁਕਮਰਾਨ ਫਿਰ ਤੋਂ 1984 ਵਾਲੇ ਸਿੱਖ ਕਤਲੇਆਮ ਦਾ ਮਾਹੌਲ ਸਿਰਜ ਰਹੇ ਹਨ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਜਿਵੇਂ ਮਰਹੂਮ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਉਸ ਸਮੇਂ ਦੇ ਵਜ਼ੀਰ-ਏ-ਆਜ਼ਮ ਰਾਜੀਵ ਗਾਂਧੀ ਅਤੇ ਕਾਂਗਰਸ ਜਮਾਤ ਨੇ ਬੀਜੇਪੀ-ਆਰ.ਐਸ.ਐਸ. ਅਤੇ ਹੋਰ ਫਿਰਕੂ ਤਾਕਤਾਂ ਨਾਲ ਮਿਲਕੇ ਇਕ ਡੂੰਘੀ ਸਾਜ਼ਿਸ ਤਹਿਤ ਪੰਜਾਬੀਆਂ ਅਤੇ ਸਿੱਖਾਂ ਦਾ ਸਮੁੱਚੇ ਮੁਲਕ ਵਿਚ ਵੱਡੇ … More »

ਪੰਜਾਬ | Leave a comment
IMG_20211013_174447.resized

ਭਾਈ ਜਿੰਦਾ ਸੁੱਖਾ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸੂਰਮਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਨ੍ਹਾਂ ਮਹਾਨ ਸ਼ਹੀਦਾਂ … More »

ਅੰਤਰਰਾਸ਼ਟਰੀ | Leave a comment
IMG-20211013-WA0024.resized

ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਬਣੀ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੂੰ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ ਵਜੋਂ ਚੁਣਿਆ ਗਿਆ ਹੈ। ਨਿਕੋਲਾ ਸਟਰਜਨ ਨੇ ਯੂਕੇ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਔਰਤ ਦਾ ਖਿਤਾਬ ਮਹਾਰਾਣੀ ਐਲਿਜ਼ਾਬੈਥ  ਅਤੇ ਬਾਫਟਾ ਪੁਰਸਕਾਰ ਜੇਤੂ … More »

ਅੰਤਰਰਾਸ਼ਟਰੀ | Leave a comment
IMG-20211013-WA0017.resized

ਦੁਸਹਿਰੇ ਵਾਲੇ ਦਿਹਾੜੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਰਾਵਣ ਦੀ ਥਾਂ ਤੇ ਨਰਿੰਦਰ ਮੋਦੀ ਅਤੇ ਅਜੈ ਮਿਸ਼ਰਾ ਟੇਨੀ ਸਮੇਤ ਕਈ ਹੋਰ ਭਾਜਪਾ ਨੇਤਾਵਾਂ ਦੇ ਪੁਤਲੇ ਸਾੜਣਗੇ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਸ਼ਹੀਦਾਂ ਨੂੰ ਅੰਤਿਮ ਅਰਦਾਸ ਦੇ ਇੱਕ ਦਿਨ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਇੱਕ ਵਾਰ ਫਿਰ ਆਪਣੀ ਮੰਗ ਦੁਹਰਾਈ ਕਿ ਅਜੈ ਮਿਸ਼ਰਾ ਟੇਨੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਗ੍ਰਿਫਤਾਰ ਕੀਤਾ ਜਾਵੇ।  … More »

ਪੰਜਾਬ | Leave a comment
IMG-20211011-WA0006.resized

ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More »

ਭਾਰਤ | Leave a comment
ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਦਾ ਅੱਜ ਅੰਮ੍ਰਿਤਸਰ ਦੇ ਬੀ ਬਲਾਕ ਰਣਜੀਤ ਐਵਿਨਿਊ ਵਿਖੇ ਉਦਘਾਟਨ ਮੌਕੇ ਸੰਸਥਾ ਦੇ ਚੇਅਰਮੈਨ ਸ:ਗੁਰਜੰਟ ਸਿੰਘ ਅਤੇ ਡਾਇਰੈਕਟਰ ਡਾ. ਦੀਕਸ਼ਿਤਾ (ਪੀਐਚਡੀ) ਨੂੰ ਵਧਾਈ ਦਿੰਦੇ ਹੋਏ ਪ੍ਰੋ: ਸਰਚਾਂਦ ਸਿੰਘ ਅਤੇ ਸ: ਸਾਹਿਬ ਸਿੰਘ ਢਿੱਲੋਂ ਤੇ ਹੋਰ।

ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਅੰਮ੍ਰਿਤਸਰ ਵਿਖੇ ਸਥਾਪਿਤ

ਅੰਮ੍ਰਿਤਸਰ – ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਨੇ ਅੱਜ ਅੰਮ੍ਰਿਤਸਰ ਦੇ ਬੀ ਬਲਾਕ ਰਣਜੀਤ ਐਵਿਨਿਊ ਵਿਖੇ ਉਦਘਾਟਨ ਉਪਰੰਤ ਕਲਾਸਾਂ ਸ਼ੁਰੂ ਕੀਤੀਆਂ ਹਨ। ਇਸ ਮੌਕੇ ‘ਇਸਮਾ‘ ਦੇ ਸੰਸਥਾਪਕ ਅਤੇ ਚੇਅਰਮੈਨ ਸ:ਗੁਰਜੰਟ ਸਿੰਘ ਅਤੇ ਡਾਇਰੈਕਟਰ ਡਾ. ਦੀਕਸ਼ਿਤਾ (ਪੀਐਚਡੀ) ਨੂੰ ਪ੍ਰੋ: … More »

ਪੰਜਾਬ | Leave a comment
 

ਪ੍ਰੋ. ਸੁਖਦਿਆਲ ਸਿੰਘ ਵੱਲੋ, ਗਿਆਨੀ ਦਿੱਤ ਸਿੰਘ ਕੌਮੀ ਦਰਦ ਰੱਖਣ ਵਾਲੀ ਸਖਸ਼ੀਅਤ ਨੂੰ ”ਸਰਕਾਰੀ” ਗਰਦਾਨ ਦੇਣਾ ਅਤਿ ਮੰਦਭਾਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਸਮੁੱਚੀ ਸਿੱਖ ਕੌਮ ਨੂੰ ਹੀ ਨਹੀਂ, ਬਲਕਿ ਸਮੁੱਚੇ ਧਰਮਾਂ, ਵਰਗਾਂ, ਕੌਮਾਂ ਨੂੰ ਇਸ ਗੱਲ ਦੀ ਜਦੋਂ ਜਾਣਕਾਰੀ ਹੈ ਕਿ ਬੀਤੇ ਸਮੇਂ ਵਿਚ ਜਾਬਰ ਹੁਕਮਰਾਨ ਅਤੇ ਬਾਹਰੀ ਤਾਕਤਾਂ ਸਿੱਖ ਕੌਮ ਦਾ ਖੁਰਾਖੋਜ਼ ਮਿਟਾਉਣ ਲਈ, ਸਿੱਖ ਕੌਮ ਦੇ ਫਖ਼ਰ … More »

ਪੰਜਾਬ | Leave a comment
Press Pic(4).resized

ਕੋਵਿਡ ਤੋਂ ਬਾਅਦ ਵਿਦਿਆ ਦਾ ਨਵਾਂ ਭਵਿੱਖ ਸਿਰਜਣ ਲਈ ਮਜ਼ਬੂਤ ਅਤੇ ਨਵੀਨਤਾਕਾਰੀ ਲੀਡਰਸ਼ਿਪ ਦੀ ਜ਼ਰੂਰਤ: ਪ੍ਰੋ. ਇਆਨ ਫਾਈਂਡਲੇ

ਅਜੋਕੇ ਤਕਨਾਲੋਜੀ ਦੇ ਯੁੱਗ ਵਿੱਚ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਂਆਂ ਤਕਨਾਲੋਜੀਆਂ ਵਿੱਚ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂਕਿ ਡਿਜੀਟਲ ਤਕਨਾਲੋਜੀ ਵਿਦਿਆਰਥੀਆਂ ਦੇ ਕਲਾਸਰੂਮਾਂ ਸਬੰਧੀ ਤਜ਼ਰਬਿਆਂ ਨੂੰ ਬਿਹਤਰ ਬਣਾ ਸਕਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਆਫ਼ ਫਿਜ਼ੀ ਦੀ ਵਾਈਸ ਚਾਂਸਲਰ ਪ੍ਰੋ. … More »

ਪੰਜਾਬ | Leave a comment
20211012_151042.resized

ਲਖੀਮਪੁਰ ਖੇੜੀ ਕਤਲੇਆਮ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਕਿਸਾਨ ਹੋਏ ਸ਼ਾਮਿਲ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਅਜੈ ਮਿਸ਼ਰਾ ਟੇਨੀ ਅਤੇ ਉਨ੍ਹਾਂ ਦੇ ਪੁੱਤਰ ਦੇ ਵਾਹਨਾਂ ਦੇ ਕਾਫਲੇ ਦੁਆਰਾ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨ … More »

ਭਾਰਤ | Leave a comment