Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਾਊਥਾਲ : ਭਾਰਤੀ ਮੂਲ ਦੇ ਜਤਿੰਦਰ ਸਹੋਤਾ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਹੋਈ ਜੇਲ੍ਹ
ਗਲਾਸਗੋ/ ਸਾਊਥਾਲ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਸਾਊਥਾਲ ਵਿੱਚ ਇਸ ਸਾਲ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ ਕੀਤੀ ਗਈ ਹੈ। ਇਸ ਮਾਮਲੇ ਵਿੱਚ … More
ਯੂਕੇ ਨੇ ਪੂਰੀ ਤਰ੍ਹਾਂ ਕੋਰੋਨਾ ਵੈਕਸੀਨ ਲੱਗੇ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਵਿੱਚ ਦਿੱਤੀ ਢਿੱਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੁਆਰਾ ਉਹਨਾਂ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਹੈ ਜਿਨ੍ਹਾਂ ਨੂੰ ਯੂਕੇ ਦੁਆਰਾ ਮਨਜ਼ੂਰਸ਼ੁਦਾ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। ਨਵੇਂ ਨਿਯਮਾਂ ਤਹਿਤ 11 ਅਕਤੂਬਰ ਤੋਂ ਇਸ ਸ਼ਰਤ ਨੂੰ ਪੂਰਾ … More
ਮਿਆਦ ਪੁਗਾ ਚੁੱਕੇ ਪੁਰਾਤਨ ਹਵਾਈ ਉਪਕਰਨ ਅਤੇ ਜਹਾਜ਼, ਚੀਨ-ਪਾਕਿ ਦੇ ਆਧੁਨਿਕ ਹਵਾਈ ਉਪਕਰਨਾਂ ਦਾ ਮੁਕਾਬਲਾ ਕਰਨ ਦੀ ਸਮਰੱਥਾ ਨਹੀਂ ਰੱਖਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਆਉਣ ਵਾਲੇ ਕੱਲ੍ਹ ਇੰਡੀਅਨ ਏਅਰ ਫੋਰਸ ਆਪਣਾ ‘ਏਅਰ ਫੋਰਸ ਡੇਅ’ ਮਨਾਉਣ ਜਾ ਰਹੀ ਹੈ । ਪਰ ਉਸ ਕੋਲ ਬਰਤਾਨੀਆ ਦੇ ਜੈਗੂਅਰ-100, ਫ਼ਰਾਂਸ ਦੇ ਮਿਰਾਜ-50 ਅਤੇ 60 ਮਿਗ-29 ਤਾਂ ਪੁਰਾਤਨ ਕੰਡਮ ਹਾਲਾਤ ਵਿਚ ਹਨ ਜੋ ਖ਼ਤਮ ਹੋ ਚੁੱਕੇ … More
ਨਾਰਾਇਣਗੜ੍ਹ ਵਿਚ ਭਾਜਪਾਈ ਸਾਂਸਦ ਦੀ ਗੱਡੀ ਨੇ ਮਾਰੀ ਕਿਸਾਨ ਨੂੰ ਟੱਕਰ, ਗੰਭੀਰ ਹਾਲਤ ਵਿਚ ਅਸਪਤਾਲ ਦਾਖਿਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਲੱਖੀਮਪੁਰ ਵਿਖੇ ਵਾਪਰੀ ਘਟਨਾ ਵਰਗੀ ਇਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਕਿਸਾਨਾਂ ਵਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਭਾਜਪਾ ਸਾਂਸਦ ਦੀ ਗੱਡੀ ਨੇ ਇਕ ਕਿਸਾਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ … More
ਕਿਸਾਨ ਮੋਰਚੇ ਦੀਆ ਮੰਗਾਂ ਪੂਰੀਆਂ ਨਾ ਹੋਣ ਤੇ ਸ਼ਹੀਦਾਂ ਦੀ ਅੰਤਿਮ ਅਰਦਾਸ ਵਾਲੇ ਦਿਨ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਦੇ ਸੀਜੇਆਈ ਬੈਂਚ ਵੱਲੋਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦੇ ਵੇਰਵੇ ਦੇਣ ਦੇ ਆਦੇਸ਼ ਦੇ ਬਾਵਜੂਦ, ਇਹ ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਫਰਾਰ ਹੋ ਗਿਆ ਹੈ ਅਤੇ ਯੂਪੀ … More
ਯੂਪੀ ਪੁਲਿਸ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਘਰ ਨੋਟਿਸ ਚਿਪਕਾਕੇ ਉਨ੍ਹਾਂ ਦੇ ਬੇਟੇ ਆਸ਼ੀਸ਼ ਨੂੰ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੇੜੀ ਹਿੰਸਾ ਬਾਰੇ ਰਿਪੋਰਟ ਮੰਗੇ ਜਾਣ ਤੋਂ ਬਾਅਦ ਯੂਪੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਘਰ ਨੋਟਿਸ ਚਿਪਕਾ ਦਿੱਤਾ ਹੈ ਅਤੇ ਉਨ੍ਹਾਂ ਦੇ ਬੇਟੇ … More
ਸਕਾਟਲੈਂਡ:16 ਵੀਂ ਸਦੀ ਦੀ ਦੁਰਲੱਭ ਪਲੇਟ 1.2 ਮਿਲੀਅਨ ਪੌਂਡ ‘ਚ ਹੋਈ ਨੀਲਾਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਇੱਕ ਘਰ ਵਿਚਲੇ ਦਰਾਜ਼ ਵਿੱਚੋਂ ਮਿਲੀ ਇੱਕ 16 ਵੀਂ ਸਦੀ ਦੀ ਪਲੇਟ ਨਿਲਾਮੀ ਵਿੱਚ 1 ਮਿਲੀਅਨ ਪੌਂਡ ਤੋਂ ਵੱਧ ਵਿੱਚ ਵਿਕੀ ਹੈ। ਐਸਟੋਰੀਏਟੋ-ਸ਼ੈਲੀ ਦੀ ਇਸ ਪਲੇਟ ਦਾ ਵਿਆਸ ਲਗਭਗ 11 ਇੰਚ ਹੈ। ਐਡਿਨਬਰਾ … More
ਕੇਂਦਰੀ ਰਾਜ ਮੰਤਰੀ ਨੇ ਬਤੌਰ ਮੰਤਰੀ ਦੇ ਅਹੁਦੇ ‘ਤੇ ਬੇਸ਼ਰਮੀ ਜਾਰੀ ਰੱਖੀ – ਉਸ ਦੇ ਬੇਟੇ ਨੂੰ ਯੂਪੀ ਪੁਲਿਸ ਨੇ ਵੀ ਗ੍ਰਿਫਤਾਰ ਨਹੀਂ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਮੋਦੀ ਸਰਕਾਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ, ਜਿਨ੍ਹਾਂ ਦਾ ਅਪਰਾਧਿਕ ਪਿਛੋਕੜ ਵੀ ਹੁਣ ਯੂਪੀ ਦੇ ਲਖੀਮਪੁਰ ਖੇੜੀ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਕਾਰਨ ਲੋਕਾਂ ਦੇ ਸਾਹਮਣੇ ਆਇਆ ਹੈ, ਬੇਸ਼ਰਮੀ ਨਾਲ ਇੱਕ … More
ਲਖੀਮਪੁਰ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਠੋਸ ਕਾਰਵਾਈ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ … More
ਜੱਗੀ ਜੋਹਲ, ਬੱਗਾ ਸ਼ੇਰਾ ਅਤੇ ਹੋਰ ਹੋਏ ਦਿੱਲੀ ਅਦਾਲਤ ਅੰਦਰ ਵੀਡੀਓ ਰਾਹੀਂ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ ਹੋਏ ਆਰ ਐਸ ਐਸ ਕਾਰਕੂਨਾਂ ਦੇ ਸੀਰੀਅਲ ਕਤਲਕਾਂਡ ਵਿਚ ਨਾਮਜਦ ਅਤੇ ਦਿੱਲੀ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਖਾੜਕੂ ਜਗਤਾਰ ਸਿੰਘ ਜੱਗੀ ਜ਼ੋਹਲ ਜੋ ਕਿ ਬ੍ਰਿਟਿਸ਼ ਨਾਗਰਿਕ ਹਨ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ … More










