IMG-20211006-WA0005.resized

ਯੂਕੇ : ਰਾਇਲ ਮੇਲ ਦੁਆਰਾ ਓਰਕਨੀ ਟਾਪੂ ‘ਤੇ ਡਾਕ ਪਹੁੰਚਾਉਣ ਲਈ ਕੀਤੀ ਡਰੋਨ ਦੀ ਵਰਤੋਂ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਰਾਇਲ ਮੇਲ ਵੱਲੋਂ ਦੋ ਹਫਤਿਆਂ ਦੀ ਟ੍ਰਾਇਲ ਦੇ ਹਿੱਸੇ ਵਜੋਂ ਓਰਕਨੀ ਟਾਪੂ ‘ਤੇ ਡਾਕ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕੰਮ ਲਈ ਇੱਕ ਵਿਸ਼ਾਲ, ਦੋ-ਇੰਜਣ ਵਾਲੇ ਡਰੋਨ … More »

ਅੰਤਰਰਾਸ਼ਟਰੀ | Leave a comment
ਨਾਮਧਾਰੀ.resized

ਸਿੱਖਾਂ ਦਾ ਦਾਨ ਕੇਵਲ ਸਿੱਖਾਂ ਨੂੰ : ਡਾ. ਸਰਬਜਿੰਦਰ ਸਿੰਘ ਵੱਲੋਂ ਠਾਕੁਰ ਦਲੀਪ ਸਿੰਘ ਦੇ ਵਿਚਾਰਾਂ ਦੀ ਪ੍ਰੋੜਤਾ

ਸਰੀ,(ਹਰਦਮ ਮਾਨ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਮੁਖੀ ਡਾ. ਸਰਬਜਿੰਦਰ ਸਿੰਘ ਨੇ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਦੇ ਸਿੱਖਾਂ ਵੱਲੋਂ ਕੀਤੇ ਜਾਂਦੇ ਦਾਨ ਪ੍ਰਤੀ ਪ੍ਰਗਟ ਕੀਤੇ ਵਿਚਾਰਾਂ ਦੀ ਪ੍ਰੋੜਤਾ ਕੀਤੀ ਹੈ। ਜ਼ਿਕਰਯੋਗ ਹੈ ਕਿ … More »

ਅੰਤਰਰਾਸ਼ਟਰੀ | Leave a comment
FB_IMG_1633443060382.resized

ਅਕਾਲ ਪੁਰਖ਼ ਕੀ ਫੌਜ ਨੇ ਲ਼ਖੀਮਪੁਰ ਖੀਰੀ ਕਿਸਾਨ ਹੱਤਿਆ ਕਾਂਡ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਲ਼ਖੀਮਪੁਰ ਖੀਰੀ ਕਿਸਾਨ ਹੱਤਿਆ ਕਾਂਡ ਦੇ ਮਾਮਲੇ ਵਿਚ ਅਕਾਲ ਪੁਰਖ਼ ਕੀ ਫ਼ੌਜ ਵਲੋਂ ਉੱਤਰ ਪ੍ਰਦੇਸ਼ ਅਤੇ ਕੇਂਦਰੀ ਦੀ ਸਰਕਾਰ ਵਿਰੁੱਧ ਚਾਟੀਵਿੰਡ ਚੌਂਕ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਸਲਾਂ ਤੇ ਫ਼ਸਲਾਂ ਦੇ ਸ਼ਾਂਤੀਪੂਰਨ ਸੰਘਰਸ਼ … More »

ਭਾਰਤ | Leave a comment
IMG_20211005_180438.resized

ਮੇਰੇ ਪਿਓ ਨੂੰ ਮੇਰੀ ਅੱਖਾਂ ਸਾਹਮਣੇ ਮਾਰਿਆ ਗਿਆ : ਰਾਜਦੀਪ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਹਿਰਾਈਚ ਅੰਦਰ ਨਾਨਪਾੜਾ ਦੇ ਬਣਜਾਰਾ ਟੋਲਾ ਪਿੰਡ ਦੇ ਰਹਿਣ ਵਾਲੇ ਦਲਜੀਤ ਸਿੰਘ ਵੀ ਆਪਣੇ ਪੁੱਤਰ ਰਾਜਦੀਪ ਨਾਲ ਲੱਖੀਮਪੁਰ ਵਿਖੇ ਚਲੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਗਏ ਸੀ । ਰਾਜਦੀਪ ਨੇ ਦਸਿਆ ਕਿ ਜਦੋ ਮਾਹੌਲ ਵਿਗੜਿਆ … More »

ਪੰਜਾਬ | Leave a comment
IMG-20211005-WA0017.resized

ਜਦੋਂ ਤੱਕ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ, ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਤੇ ਖੱਟਰ ਦੀ ਬਰਖਾਸਤਗੀ ਦੀ ਮੰਗ ਪੂਰੀ ਨਹੀਂ ਹੁੰਦੀ, ਅੰਦੋਲਨ ਬੰਦ ਨਹੀ ਹੋਵੇਗਾ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਵਿੱਚ ਐਤਵਾਰ ਦੀਆਂ ਵਹਿਸ਼ੀਆਨਾ ਘਟਨਾਵਾਂ ਤੋਂ ਬਾਅਦ ਜਿੱਥੇ ਚਾਰ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਇੱਕ ਸਥਾਨਕ ਪੱਤਰਕਾਰ ਨੂੰ ਗੱਡੀਆਂ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਹਿੰਸਕ ਵਿਵਹਾਰ … More »

ਪੰਜਾਬ | Leave a comment
IMG-20211005-WA0024.resized

ਯੂਕੇ : ਐਮਰਜੈਂਸੀ ਵੀਜ਼ਾ ਯੋਜਨਾ ਤਹਿਤ ਸਿਰਫ 27 ਟੈਂਕਰ ਚਾਲਕਾਂ ਨੇ ਕੀਤਾ ਅਪਲਾਈ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਐੱਚ ਜੀ ਵੀ ਡਰਾਈਵਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਐਮਰਜੈਂਸੀ ਵੀਜਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਕਿ ਦੇਸ਼ ਵਿੱਚ ਪੈਦਾ ਹੋਏ ਤੇਲ ਸਪਲਾਈ ਦੇ ਸੰਕਟ ਨਾਲ ਨਜਿੱਠਿਆ ਜਾ … More »

ਅੰਤਰਰਾਸ਼ਟਰੀ | Leave a comment
INDER MOHAN SINGH(6).resized

ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਅਣਮਿੱਥੇ ਸਮੇਂ ਲਈ ਮੁਲਤਵੀ – ਇੰਦਰ ਮੋਹਨ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਆਮ ਚੋਣਾਂ ਤੋਂ ਉਪਰੰਤ ਵੱਖ-ਵੱਖ ਧਿਰਾਂ ਵਲੋਂ ਅਦਾਲਤਾਂ ‘ਚ ਤਕਰੀਬਨ 2 ਦਰਜਨ ਪਟੀਸ਼ਨਾਂ ਦਾਖਿਲ ਕਰਨ ਦੇ ਚਲਦੇ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਅਣਮਿੱਥੇ ਸਮੇਂ ਲਈ ਟੱਲ ਗਿਆ … More »

ਭਾਰਤ | Leave a comment
Press Pic- 1(5).resized

ਭਾਰਤ ’ਚ ਤਾਇਵਾਨ ਦੇ ਦੂਤਾਵਾਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਾਲੇ ਅਕਾਦਮਿਕ ਸਮਝੌਤਾ ਸਹੀਬੱਧ

ਭਾਰਤ ਅਤੇ ਤਾਇਵਾਨ ਦੇ ਵਿਚਕਾਰ ਵਿਦਿਅਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅਤੇ ਭਾਰਤ ’ਚ ਤਾਇਵਾਨ ਦੇ ਦੂਤਾਵਾਸ ਨਾਲ ਅਕਾਦਮਿਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਤਾਇਵਾਨ ਦੇ ਵਫ਼ਦ ਦੀ ਮੌਜੂਦਗੀ ਵਿੱਚ ਸਮਝੌਤੇ ’ਤੇ ਹਸਤਾਖ਼ਰ … More »

ਪੰਜਾਬ | Leave a comment
IMG-20211004-WA0084.resized

ਦੇਸ ਭਰ ਵਿਚ ਫੈਲ ਚੁੱਕਿਆ ਕਿਸਾਨ ਅੰਦੋਲਨ ਰਾਜਨੀਤਿਕ, ਸਮਾਜਿਕ ਤੇ ਸਭਿਆਚਾਰਕ ਚੇਤਨਾ ਤੇ ਤਬਦੀਲੀ ਦਾ ਜ਼ਰੀਆ ਬਣੇਗਾ-ਸੰਜੀਵਨ

ਕਿਸਾਨ/ਇਨਸਾਨ ਵਿਰੋਧੀ ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ iਖ਼ਲਾਫ ਪੰਜਾਬ ਵਿਚ ਪਿੱਛਲੇ ਇਕ ਸਾਲ ਅਤੇ ਦਿੱਲੀ ਦੀਆਂ ਬਰੂਹਾਂ ’ਤੇ 10 ਮਹੀਨਿਆਂ ਤੋਂ ਹਾਕਿਮ ਦੇ ਗ਼ੈਰ-ਗੰਭੀਰ ਤੇ ਗ਼ੈਰ-ਇਖਲਾਕੀ ਰੱਵਈਏ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਹੇ ਅੰਦੋਲਨ ਵਿੱਚ ਇਪਟਾ ਦੇ ‘ਕਲਾ … More »

ਪੰਜਾਬ | Leave a comment
FB_IMG_1633351694610.resized

ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੀਆਂ ਸ਼ਹਾਦਤਾਂ ਤੋਂ ਬਾਅਦ ਪੂਰੇ ਭਾਰਤ ‘ਚ ਹੋਏ ਵਿਰੋਧ ਪ੍ਰਦਰਸ਼ਨ : ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਬੀਤੀ ਰਾਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ‘ਤੇ ਦੇਸ਼ ਭਰ ਵਿੱਚ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚਾਰ ਪ੍ਰਮੁੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨਾਂ ਦੀ ਮੰਗ ਕਰਦਿਆਂ, ਡੀਸੀ/ਡੀਐਮ ਦਫਤਰਾਂ ਅਤੇ … More »

ਭਾਰਤ | Leave a comment