images - 2021-10-01T175428.315.resized

ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਦਖਲ ਦੇਣ : ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ . ਜੈਸ਼ੰਕਰ ਨੂੰ ਅਪੀਲ ਕੀਤੀ … More »

ਭਾਰਤ | Leave a comment
PhotoCollage_20211001_150242686.resized

ਦਿੱਲੀ ਸਿੱਖ ਕਤਲੇਆਮ ਕਾਂਡ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਹੋਇਆ ਰਾਉਜ ਐਵੇਨਿਉ ਅਦਾਲਤ ਵਿਚ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਵਿਚ ਨਾਮਜਦ ਮੁੱਖ ਦੋਸ਼ੀ ਸੱਜਣ ਕੁਮਾਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੂੰ ਅਜ ਵੀਡੀਓ ਕਾਨਫਰੰਸ ਰਾਹੀਂ … More »

ਭਾਰਤ | Leave a comment
 

ਸਕੂਲਾਂ ਦੀ ਵਿੱਤੀ ਹਾਲਤਾਂ ਲਈ ਪ੍ਰਬੰਧਕ ਜ਼ਿੰਮੇਵਾਰ : ਜੀਕੇ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦੀਆਂ 42 ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਆਦੇਸ਼ ਸੁਰਖਿਅਤ ਰੱਖਣ ਦੇ ਵੀਰਵਾਰ ਨੂੰ ਦਿੱਤੇ ਗਏ ਆਦੇਸ਼ ਉੱਤੇ ਰਾਜਨੀਤੀ ਗਰਮਾ ਗਈ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ … More »

ਭਾਰਤ | Leave a comment
IMG-20211001-WA0019.resized

ਲੰਡਨ : ਔਰਤਾਂ ਦੀ ਸੁਰੱਖਿਆ ਲਈ ਪੁਲਿਸ ਵਿਭਾਗ ਵੱਲੋਂ ਹੋਵੇਗੀ ਸੈਂਕੜੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਰਾਜਧਾਨੀ ਲੰਡਨ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਕੀਤੇ ਸਾਰਾਹ ਐਵਰਾਰਡ ਨਾਮ ਦੀ ਮਹਿਲਾ ਦੇ ਕਤਲ ਤੋਂ ਬਾਅਦ ਮਹਿਲਾਵਾਂ ਲਈ ਅਸੁਰੱਖਿਅਤ ਮਾਹੌਲ ਪੈਦਾ ਹੋ ਗਿਆ ਹੈ। ਇਸਦੇ ਮੱਦੇਨਜ਼ਰ ਲੰਡਨ ਦੀ ਮੈਟਰੋਪੋਲੀਟਨ ਪੁਲਿਸ ਦੁਆਰਾ ਔਰਤਾਂ … More »

ਅੰਤਰਰਾਸ਼ਟਰੀ | Leave a comment
IMG-20210930-WA0024.resized

ਮੌਜੂਦਾ ਕਿਸਾਨ ਅੰਦੋਲਨ ‘ਚ ਪੰਜਾਬ ਅੰਦਰ ਪੱਕੇ ਮੋਰਚਿਆਂ ਨੂੰ ਹੋਇਆ ਇੱਕ ਸਾਲ, ਪੰਜਾਬ ਅੰਦਰ 108 ਤੋਂ ਵੱਧ ਮੋਰਚੇ ਸਰਗਰਮ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਪੰਜਾਬ ਵਿੱਚ ਪੱਕੇ ਮੋਰਚੇ ਸਥਾਪਤ ਕੀਤੇ ਜਾਣ ਤੋਂ ਬਾਅਦ ਅੱਜ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ।  “ਪਿਛਲੇ 12 ਮਹੀਨਿਆਂ ਦੌਰਾਨ, ਕਿਸਾਨ ਅੰਦੋਲਨ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ, ਬਿਜਲੀ ਸੋਧ ਬਿੱਲ, ਅਤੇ ਦਿੱਲੀ ਦੇ … More »

ਪੰਜਾਬ | Leave a comment
 

ਹਿੰਦੂਤਵ ਮੁਲਕ ਵਿਚ ਵੱਸਦੇ ਹੋਏ ਵੀ ਸਿੱਖ ਕੌਮ ਨੂੰ ਆਪਣੀ ਅਣਖ਼-ਗੈਰਤ ਅਤੇ ਅਣਖ਼ੀਲੀ ਪਹਿਚਾਣ ਨੂੰ ਕਾਇਮ ਰੱਖਣ ਚਾਹੀਦੈ : ਮਾਨ

ਫ਼ਤਹਿਗੜ੍ਹ ਸਾਹਿਬ – “ਅਫ਼ਗਾਨਿਸਤਾਨ ਦੀ ਹਕੂਮਤ ਨੇ ਆਪਣੇ ਮਰਦ ਨਿਵਾਸੀਆਂ ਨੂੰ ਇਹ ਹੁਕਮ ਕੀਤੇ ਹਨ ਕਿ ਉਹ ਆਪੋ-ਆਪਣੀਆਂ ਦਾਹੜੀਆਂ ਬਿਲਕੁਲ ਨਾ ਮਨਾਉਣ । ਇਸੇ ਤਰ੍ਹਾਂ ਜੇਕਰ ਸਾਡੀ ਸਿੱਖ ਕੌਮ ਦੇ ਸੰਤ ਮਹਾਪੁਰਖ, ਡੇਰਿਆਂ ਦੇ ਮੁੱਖੀ, ਕਥਾਵਾਚਕ, ਪ੍ਰਚਾਰਕ ਆਪਣੇ ਬਚਨਾਂ ਰਾਹੀ … More »

ਪੰਜਾਬ | Leave a comment
IMG_20210930_173910.resized

ਕੈਪਟਨ ਅਮਰਿੰਦਰ ਅਸਤੀਫੇ ਮਗਰੋਂ ਆਪਣਾ ਸਿਆਸੀ ਲਾਭ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ : ਰਾਕੇਸ਼ ਟਿਕੈਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਉਪਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਆਗੂ … More »

ਭਾਰਤ | Leave a comment
 

ਸ਼੍ਰੋਮਣੀ ਕਮੇਟੀ ਦੇ ਨੁਮਾਂਇੰਦੇ ਵਜੋਂ ਸਿਰਸਾ ਦੀ ਨਾਮਜਦਗੀ ਦਾ ਮਾਮਲਾ ਮੁੱੜ੍ਹ ਟਲਿਆ – ਇੰਦਰ ਮੋਹਨ ਸਿੰਘ

ਦਿੱਲੀ – : ਮਾਣਯੋਗ ਦਿੱਲੀ ਹਾਈ ਕੋਰਟ ਵਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਨੁਮਾਇੰਦੇ ਮਨਜਿੰਦਰ ਸਿੰਘ ਸਿਰਸਾ ਦੇ ਮਾਮਲੇ ਦੀ ਸੁਣਵਾਈ ਮੁੱੜ੍ਹ ਟਾਲ ਦਿੱਤੀ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ … More »

ਭਾਰਤ | Leave a comment
IMG-20210929-WA0015.resized

14 ਅਕਤੂਬਰ ਨੂੰ ਬਹਿਬਲ ਕਲਾਂ ਵਿਖੇ ਵੱਡੇ ਪੱਧਰ ‘ਤੇ ਇਕੱਤਰ ਹੋ ਕੇ ਅਰਦਾਸ ਕੀਤੀ ਜਾਵੇਗੀ, ਪੰਥਕ ਮਸਲਿਆਂ ਤੇ ਲਾਮਬੰਦੀ ਵੀ ਕੀਤੀ ਜਾਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਸਿੱਖ ਕੌਮ ਦੀ ਨੌਜ਼ਵਾਨੀ ਦਾ ਕਤਲੇਆਮ ਕਰਨ ਵਾਲੀ ਪੁਲਿਸ ਅਫ਼ਸਰਸਾਹੀ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਦੇਣ ਲਈ ਅਤੇ ਸਿੱਖ ਕੌਮ ਨੂੰ ਦਰਪੇਸ਼ ਆ ਰਹੀਆ ਪੰਥਕ, ਸਮਾਜਿਕ ਮੁਸ਼ਕਿਲਾਂ … More »

ਪੰਜਾਬ | Leave a comment
20210926_124458.resized

ਗਲਾਸਗੋ ਦੇ ਲਾਰਡ ਪ੍ਰੋਵੋਸਟ ਹਿੰਦੂ ਭਾਈਚਾਰੇ ਦਾ ਧੰਨਵਾਦ ਕਰਨ ਲਈ ਪਹੁੰਚੇ ਹਿੰਦੂ ਮੰਦਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਸਿਟੀ ਕੌਂਸਲ ਦੀ ਤਰਫੋਂ ਵੱਖ-ਵੱਖ ਭਾਈਚਾਰੇ ਦੀਆਂ ਨੁਮਾਇੰਦਾ ਸੰਸਥਾਵਾਂ ਨਾਲ ਰਾਬਤਾ ਮੁਹਿੰਮ ਸਰਗਰਮੀ ਨਾਲ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਗਲਾਸਗੋ ਦੇ ਲਾਰਡ ਪ੍ਰੋਵੋਸਟ ਫਿਲਿਪ ਬਰਾਟ ਸਕਾਟਲੈਂਡ ਦੇ ਸਭ ਤੋਂ ਵੱਡੇ ਮੰਦਰ, ਹਿੰਦੂ ਮੰਦਰ … More »

ਅੰਤਰਰਾਸ਼ਟਰੀ | Leave a comment