IMG-20210916-WA0022.resized

ਯੂਕੇ : ਸ਼ਾਹੀ ਪਰਿਵਾਰ ਦੀ ਨੂੰਹ ਕੇਟ ਨੇ ਕੀਤਾ ਰਾਇਲ ਏਅਰ ਫੋਰਸ ਬੇਸ ਦਾ ਦੌਰਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਨੂੰਹ ਅਤੇ ਪ੍ਰਿੰਸ ਵਿਲੀਅਮ ਦੀ ਪਤਨੀ ਕੇਟ ਮਿਡਲਟਨ (ਡਚੇਸ ਆਫ ਕੈਮਬ੍ਰਿਜ) ਨੇ ਬੁੱਧਵਾਰ ਨੂੰ ਰਾਇਲ ਏਅਰ ਫੋਰਸ (ਆਰ ਏ ਐਫ) ਬੇਸ ਦਾ ਦੌਰਾ ਕੀਤਾ, ਜਿਸ ਦੇ ਫੌਜੀ ਕਰਮਚਾਰੀਆਂ ਨੇ … More »

ਅੰਤਰਰਾਸ਼ਟਰੀ | Leave a comment
SAVE_20210913_214942.resized

ਜਰਖੜ ਵਿੱਚ ਖੁੱਲੇਗੀ ਮੁੱਕੇਬਾਜ਼ੀ ਅਕੈਡਮੀ

ਲੁਧਿਆਣਾ – ਜਰਖੜ ਹਾਕੀ ਅਕੈਡਮੀ ਦੀਆਂ ਪ੍ਰਾਪਤੀਆਂ ਵਿੱਚ ਉਸ ਵੇਲੇ ਇਕ ਹੋਰ ਵੱਡਾ ਵਾਧਾ ਹੋਵੇਗਾ ਜਦੋਂ ਹਾਕੀ ਦੇ ਨਾਲ ਨਾਲ ਜਰਖੜ ਦੇ ਵਿਚ ਮੁੱਕੇਬਾਜ਼ੀ ਦੇ ਅਕੈਡਮੀ ਵੀ ਖੁੱਲ੍ਹੇਗੀ। ਇਸ ਅਕੈਡਮੀ ਦਾ ਨਾਮ 5ਜਾਬ  ਮੁੱਕੇਬਾਜ਼ੀ ਅਕੈਡਮੀ ਜਰਖੜ ਹੋਵੇਗਾ, ਜਿਸ ਨੂੰ 5ਜਾਬ … More »

ਪੰਜਾਬ | Leave a comment
Press Pic-1(17).resized

ਕੋਵਿਡ ਵਿਰੁੱਧ ਜੰਗ ਵਿੱਚ ਹੁਨਰ ਵਿਕਾਸ ਅਤੇ ਰੁਜ਼ਗਾਰ ਲਈ ਇੰਜੀਨੀਅਰ’ ਵਿਸ਼ੇ ’ਤੇ ਉਘੀਆਂ ਸਖ਼ਸ਼ੀਅਤਾਂ ਨੇ ਵਿਚਾਰਾਂ ਦੀ ਪਾਈ ਸਾਂਝ

ਚੰਡੀਗੜ੍ਹ – ਭਾਰਤ ਦੇ ਮਰਹੂਮ ਇੰਜੀਨੀਅਰ ਸ੍ਰੀ ਐਮ. ਵਿਸ਼ਵੇਸ਼ਵਾਰਿਆ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਜੀਨੀਅਰ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਆਨਲਾਈਨ ਸਮਾਗਮ ਦੌਰਾਨ ’ਵਰਸਿਟੀ ਪ੍ਰਸ਼ਾਸਨ ਵੱਲੋਂ ਮਾਰਕਟਿੰਗ ਦੇ ਖੇਤਰ ’ਚ ਵੱਡਾ ਤਜ਼ਰਬਾ ਰੱਖਣ ਵਾਲੇ … More »

ਪੰਜਾਬ | Leave a comment
IMG-20210915-WA0015.resized

ਸਕਾਟਲੈਂਡ : 2021 ਦੇ ਪਹਿਲੇ ਅੱਧ ‘ਚ ਨਸ਼ਿਆਂ ਨਾਲ ਹੋਈਆਂ 700 ਤੋਂ ਵੱਧ ਮੌਤਾਂ

ਗਲਾਸਗੋ. (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਇਸ ਸਾਲ ਦੀ ਪਹਿਲੀ ਛਿਮਾਹੀ ਵਿੱਚ ਨਸ਼ਿਆਂ ਨਾਲ 700 ਤੋਂ ਵੱਧ ਮੌਤਾਂ ਹੋਈਆਂ ਹਨ। ਸਕਾਟਲੈਂਡ ਦੀ ਡਰੱਗਜ਼ ਪਾਲਿਸੀ ਮੰਤਰੀ ਐਂਜੇਲਾ ਕਾਂਸਟੈਂਸ ਦੁਆਰਾ ਦੱਸੇ ਗਏ ਇਹਨਾਂ ਅੰਕੜਿਆਂ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ … More »

ਅੰਤਰਰਾਸ਼ਟਰੀ | Leave a comment
IMG-20210915-WA0011.resized

ਯੂਕੇ : ਪੁਲਿਸ ਵਿਭਾਗ ਲਈ ਜਾਨਾਂ ਬਚਾਉਣ ਵਾਲੇ ਕੁੱਤਿਆਂ ਨੂੰ ਕੀਤਾ ਮੈਡਲਾਂ ਨਾਲ ਸਨਮਾਨਿਤ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰੀ ਦੁਨੀਆਂ ਵਿੱਚ ਕੁੱਤਿਆਂ ਨੂੰ ਪਾਲਤੂ ਜਾਨਵਰਾਂ ਵਜੋਂ ਰੱਖਣ ਦੇ ਨਾਲ ਨਾਲ ਪੁਲਿਸ ਵਿਭਾਗ ਵੱਲੋਂ ਵੀ ਜਿਆਦਾਤਰ ਕੇਸਾਂ ਨੂੰ ਹੱਲ ਕਰਨ ਲਈ ਸਹਾਇਤਾ ਲਈ ਜਾਂਦੀ ਹੈ। ਯੂਕੇ ਪੁਲਿਸ ਵਿਭਾਗ ਵਿੱਚ ਵੀ ਖਾਸ ਸਿਖਲਾਈ … More »

ਅੰਤਰਰਾਸ਼ਟਰੀ | Leave a comment
KB3.resized

ਬੈਲ ਸੈਂਟਰ ਸਰੀ ਦੇ ਖੇਡ ਮੈਦਾਨ ਵਿਚ ਹੋਇਆ ਅੰਡਰ 21 ਸ਼ਾਨਦਾਰ ਕਬੱਡੀ ਟੂਰਨਾਮੈਂਟ

ਸਰੀ, (ਹਰਦਮ ਮਾਨ) – ਕਿਡਜ਼ ਪਲੇਅ, ਨਿਊ ਕੈਨੇਡਾ ਕਬੱਡੀ ਕਲੱਬ ਅਤੇ ਮੱਲ ਰੈਸਲਿੰਗ ਕਲੱਬ ਦੇ ਸਾਂਝੇ ਉਦਮ ਨਾਲ ਬੈਲ ਸੈਂਟਰ ਸਰੀ ਦੇ ਖੇਡ ਮੈਦਾਨ ਵਿਚ ਅੰਡਰ 21 ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸਥਾਨਕ ਬੱਚਿਆਂ ਅਤੇ ਪਰਿਵਾਰਾਂ ਨੇ ਭਰਵੀਂ ਸ਼ਮੂਲੀਅਤ … More »

ਅੰਤਰਰਾਸ਼ਟਰੀ | Leave a comment
Gurdwara_Rakabganj_Sahib,_Delhi.resized

ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਨਵੀ ਕਾਰਜਕਾਰਨੀ ਦਾ ਗਠਨ 9 ਅਕਤੂਬਰ ਤਕ ਹੋ ਸਕਦਾ ਹੈ – ਇੰਦਰ ਮੋਹਨ ਸਿੰਘ

ਦਿੱਲੀ – : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ 9 ਅਕਤੂਬਰ 2021 ਤਕ ਹੋ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਮਾਹਿਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਦਿੱਲੀ … More »

ਭਾਰਤ | Leave a comment
IMG-20210914-WA0023.resized

ਯੂਕੇ : ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਮਾਂ ਦਾ 79 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਮਾਂ ਸ਼ਾਰਲੋਟ ਜੌਹਨਸਨ ਵਾਹਲ ਦਾ ਸੋਮਵਾਰ ਨੂੰ ਇੱਕ ਹਸਪਤਾਲ ਵਿੱਚ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼ਾਰਲੋਟ ਦੀ ਸੋਮਵਾਰ ਨੂੰ ਪੈਡਿੰਗਟਨ ਦੇ ਸੇਂਟ ਮੈਰੀ … More »

ਅੰਤਰਰਾਸ਼ਟਰੀ | Leave a comment
 

10 ਸਾਲਾ ਤੋਂ ਜ਼ਬਰੀ ਰੋਕੀਆਂ ਗਈਆਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਉਣ ਹਿੱਤ, 18 ਸਤੰਬਰ ਨੂੰ ਸਮੁੱਚਾ ਖ਼ਾਲਸਾ ਪੰਥ ਅੰਮ੍ਰਿਤਸਰ ਵਿਖੇ ਪਹੁੰਚੇ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਅਨ ਪਾਰਲੀਮੈਂਟ ਅਤੇ ਸਿੱਖ ਕੌਮ ਦੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੋਵਾਂ ਦੀ ਚੋਣ ਇੰਡੀਅਨ ਵਿਧਾਨ ਦੇ ਅਨੁਸਾਰ ਹਰ 5 ਸਾਲ ਬਾਅਦ ਹੁੰਦੀਆਂ ਹਨ । ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 1925 ਵਿਚ ਅੰਗਰੇਜ਼ਾਂ ਸਮੇਂ ਹੋਂਦ ਵਿਚ ਆਈ ਸੀ ਅਤੇ ਇੰਡੀਅਨ … More »

ਪੰਜਾਬ | Leave a comment
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।

ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਤਹਿਤ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ 31 ਕੰਪਨੀਆਂ ਨੇ 37 ਉਮੀਦਵਾਰਾਂ ਦੀ ਕੀਤੀ ਚੋਣ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਦੇ ਤਹਿਤ ਸੱਤਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਮ ਐਲ ਏ  ਗੁਰਕੀਰਤ ਸਿੰਘ ਕੋਟਲੀ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ।  ਇਸ ਮੌਕੇ ਤੇ ਹਲਕਾ ਪਾਇਲ … More »

ਪੰਜਾਬ | Leave a comment