Author Archives: ਕੌਮੀ ਏਕਤਾ ਨਿਊਜ਼ ਬੀਊਰੋ
ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਇਪਟਾ ਦੇ ਕਾਰਕੁਨਾਂ ਨੇ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਨਾਲ ਰਲ ਕੇ ਕੀਤਾ ਰੋਸ ਪ੍ਰਦਸ਼ਨ
ਕਿਸਾਨ/ਇਨਸਾਨ ਵਿਰਧੀ ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ iਖ਼ਲਾਫ ਪੰਜਾਬ ਵਿਚ ਪਿੱਛਲੇ ਇਕ ਸਾਲ ਅਤੇ ਦਿੱਲੀ ਦੀਆਂ ਬਰੂਹਾਂ ’ਤੇ 10 ਮਹੀਨਿਆਂ ਤੋਂ ਚੱਲ ਰਹੇ ਜਨ-ਅੰਦੋਲਨ ਦੀ ਹਮਾਇਤ ਤੇ ਹਾਕਿਮ ਦੇ ਗ਼ੈਰ-ਗੰਭੀਰ ਤੇ ਗ਼ੈਰ-ਇਖਲਾਕੀ ਰੱਵਈਏ ਖਿਲਾਫ਼ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਵੱਲੋ … More
ਯੂਕੇ : ਪਲਿਮਥ ਦੇ ਸਮੁੰਦਰੀ ਤੱਟ ਤੋਂ ਜ਼ਬਤ ਕੀਤੀ 160 ਮਿਲੀਅਨ ਪੌਂਡ ਦੀ ਕੋਕੀਨ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਪੁਲਿਸ ਅਤੇ ਏਜੰਸੀਆਂ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਵਿੱਚ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੀਰਵਾਰ ਨੂੰ ਪਲਿਮਥ ਦੇ ਸਮੁੰਦਰੀ ਤੱਟ ‘ਤੇ ਇੱਕ ਵੱਡੀ ਕਿਸ਼ਤੀ ਵਿੱਚੋਂ ਅਧਿਕਾਰੀਆਂ ਵੱਲੋਂ ਕੋਕੀਨ ਦਾ … More
‘ਫੈਪ ਸਟੇਟ ਐਵਾਰਡ-2021’ ਦੌਰਾਨ 569 ਸਕੂਲਾਂ ਅਤੇ 132 ਪਿ੍ਰੰਸੀਪਲਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ
ਚੰਡੀਗੜ੍ਹ – ਗੁਣਵੱਤਾਪੂਰਨ ਸਕੂਲੀ ਸਿੱਖਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਪਹਿਲੀ ਵਾਰ ਰਾਜ ਪੱਧਰੀ ਪੁਰਸਕਾਰ ਦੇਣ ਲਈ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ (ਫੈਪ) ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਮਾਗਮ ਕਰਵਾਇਆ … More
ਬਾਦਲ ਦਲ ਵਲੋਂ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ‘ਤੇ ਜਾਨਲੇਵਾ ਹਮਲਾ ਮੰਦਭਾਗਾ – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਸ. ਨਰਿੰਦਰ ਸਿੰਘ ‘ਤੇ ਬੀਤੇ ਦਿੱਨੀ ਬਾਦਲ ਦਲ ਨਾਲ ਸਬੰਧਿਤ ਦਿੱਲੀ ਗੁਰੂਦੁਆਰਾ ਕਮੇਟੀ ਦੇ ਮੈਂਬਰਾਂ ‘ਤੇ ਕਾਰਕੁੰਨਾਂ ਵਲੌਂ ਕੀਤੇ ਜਾਨਲੇਵਾ ਹਮਲੇ ਨੂੰ ਮੰਦਭਾਗਾ … More
ਸਕਾਟਲੈਂਡ : ਲਾਇਬ੍ਰੇਰੀਆਂ ਨੂੰ ਮੁੜ ਖੋਲ੍ਹਣ ਵਿੱਚ ਸਹਾਇਤਾ ਲਈ 1 ਮਿਲੀਅਨ ਪੌਂਡ ਤੋਂ ਵੱਧ ਦੀ ਘੋਸ਼ਣਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਲਾਇਬ੍ਰੇਰੀਆਂ ਨੂੰ ਦੁਬਾਰਾ ਖੋਲ੍ਹਣ ਵਿੱਚ ਸਹਾਇਤਾ ਲਈ ਸਰਕਾਰ ਦੁਆਰਾ 1 ਮਿਲੀਅਨ ਪੌਂਡ ਤੋਂ ਵੱਧ ਦੇ ਫੰਡਾਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਅਨੁਸਾਰ 1.25 ਮਿਲੀਅਨ ਪੌਂਡ … More
ਲੰਡਨ : ਕਾਮਨਵੈਲਥ ਨਰਸਾਂ ਦੇ ਸਨਮਾਨ ਵਿੱਚ ਕੀਤਾ ਬੁੱਤ ਦਾ ਉਦਘਾਟਨ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਲੰਡਨ ਵਿੱਚ ਵਿੰਡਰਸ਼ ਅਤੇ ਕਾਮਨਵੈਲਥ ਐੱਨ ਐੱਚ ਐੱਸ ਨਰਸਾਂ ਅਤੇ ਦਾਈਆਂ ਦੇ ਯਤਨਾਂ ਅਤੇ ਸੇਵਾ ਦੀ ਯਾਦ ਦੇ ਸਨਮਾਨ ਵਿੱਚ ਇੱਕ ਬੁੱਤ ਦਾ ਉਦਘਾਟਨ ਕੀਤਾ ਗਿਆ ਹੈ। ਉੱਤਰੀ ਲੰਡਨ ਵਿੱਚ ਸ਼ੁੱਕਰਵਾਰ ਨੂੰ ਵਿਰਾਸਤੀ ਆਰਗੇਨਾਈਜੇਸ਼ਨ … More
ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪਹਿਲੇ ਅਫਗਾਨ ਸ਼ਰਨਾਰਥੀ ਪਹੁੰਚੇ ਵੇਲਜ਼
ਗਲਾਸਗੋ/ ਕਾਰਡਿਫ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਤਾਲਿਬਾਨ ਦੁਆਰਾ ਸੱਤਾ ‘ਤੇ ਕਾਬਜ਼ ਹੋਣ ਦੇ ਬਾਅਦ ਯੂਕੇ ਸਰਕਾਰ ਦੁਆਰਾ ਹਜਾਰਾਂ ਅਫਗਾਨੀ ਲੋਕਾਂ ਨੂੰ ਉੱਥੋਂ ਸੁਰੱਖਿਅਤ ਕੱਢ ਕੇ ਲਿਆਂਦਾ ਗਿਆ ਹੈ। ਇਸੇ ਹੀ ਸਹਾਇਤਾ ਦੇ ਤਹਿਤ ਪਹਿਲੇ ਅਫਗਾਨ ਸ਼ਰਨਾਰਥੀ ਵੇਲਜ਼ ਪਹੁੰਚੇ … More
ਸਕਾਟਲੈਂਡ ‘ਚ 1 ਅਕਤੂਬਰ ਤੋਂ ਵੈਕਸੀਨ ਪਾਸਪੋਰਟ ਦੀ ਹੋਵੇਗੀ ਜਰੂਰਤ
ਗਲਾਸਗੋ, (ਮਨਦੀਪ ਖੁਰਮੀ ਖੁਰਮੀ) – ਸਕਾਟਲੈੰਟ ਵਿੱਚ ਕੋਰੋਨਾ ਟੀਕਾਕਰਨ ਦੇ ਸਬੂਤ ਵਜੋਂ ਸੰਸਦ ਮੈਂਬਰਾਂ ਦੁਆਰਾ ਇਸ ਯੋਜਨਾ ਦੇ ਪੱਖ ਵਿੱਚ ਵੋਟ ਪਾਉਣ ਤੋਂ ਬਾਅਦ ਅਗਲੇ ਮਹੀਨੇ ਤੋਂ ਸਕਾਟਲੈਂਡ ਵਿੱਚ ਨਾਈਟ ਕਲੱਬਾਂ ਅਤੇ ਵੱਡੇ ਸਮਾਗਮਾਂ ਜਿਵੇਂ ਫੁੱਟਬਾਲ ਮੈਚਾਂ ਅਤੇ ਸੰਗੀਤ ਉਤਸਵਾਂ … More
ਗੁਲਜ਼ਾਰ ਗਰੁੱਪ ਵੱਲੋਂ ਖੇਡਾਂ ਨਾਲ ਸਬੰਧਿਤ ਵਿਦਿਆਰਥੀਆਂ ਲਈ ਇਕ ਕਰੋੜ ਦੀ ਸਕਾਲਰਸ਼ਿਪ ਦਾ ਐਲਾਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਹਰਮਨਦੀਪ ਸਿੰਘ ਵਾਇਸ ਕਪਤਾਨ , ਮਿੱਡਫੀਲਡਰ ਹਾਰਦਿਕ ਸਿੰਘ ਅਤੇ ਫਾਰਵਰਡ ਖਿਡਾਰੀ ਗੁਰਜੰਟ ਸਿੰਘ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕੈਂਪਸ ਵਿਚ ਰੱਖੇ ਗਏ ਸਨਮਾਨ … More
ਸਾਂਝੇ ਵਿਰੋਧੀ ਧਿਰ ਨੇ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ
ਨਵੀਂ ਦਿੱਲੀ – ਜਾਗੋ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋ-ਆਪਸਨ ਚੋਣਾਂ ਵਿੱਚ ਦੋਵੇਂ ਸੀਟਾਂ ਜਿੱਤਣ ਦੇ ਬਾਦਲ ਦਲ ਦੇ ਇਰਾਦੇ ਦੀ ਅਸਫਲਤਾ ‘ਤੇ ਖੁਸ਼ੀ ਪ੍ਰਗਟ ਕੀਤੀ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੰਯੁਕਤ … More









