Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬਾਦਲ ਦੀ ਕੋਠੀ ਅੱਗੇ 11 ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ 11 ਜੂਨ ਤੋਂ ਪਿੰਡ ਬਾਦਲ ਪਹੁੰਚ ਕੇ ਅਕਾਲੀ ਦਲ ਦੇ … More
ਕੈਨੇਡੀਅਨ ਸਿੱਖਾਂ ਵਲੋਂ ਜੂਨ 84 ਦੇ ਘਲੂਘਾਰੇ ਦੇ ਵਿਰੋਧ ਵਿਚ ਭਾਰਤੀ ਅੰਬੈਸੀ ਅੱਗੇ ਭਾਰੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰ ਸਾਲ ਦੀ ਤਰਾ ਇਸ ਸਾਲ ਵੀ ਵੈਨਕੂਵਰ ਦੀ ਆਰਟ ਗੈਲਰੀ ਵਿੱਚ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਅਤੇ ਨਾਲ-ਨਾਲ ਮੌਜੂਦਾ ਸਮੇਂ ਦੇ ਸ਼ਹੀਦਾਂ ਦੀ ਯਾਦ ਦੇ ਵਿਚ ਉਚੇਚੇ ਤੌਰ ਤੇ ਸਮਾਗਮ ਉਲੀਕੇ ਗਏ ਸਨ … More
ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸਾਲ 2023-2024 ਦੇ ਪੁਰਸਕਾਰਾਂ ਦਾ ਅੇੈਲਾਨ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੁਸਕੳਰਾਂ ਦਾ ਐਲਾਨ ਕਰਦੇ ਹੋਏ ਪੰਜਾਬੀ ਸਾਹਿਤ, ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਮੌਕੇ ਸਰਬਸੰਮਤੀ ਨਾਲ਼ ਫ਼ੈਸਲਾ ਕੀਤਾ ਗਿਆ ਕਿ ਅਕਾਡਮੀ ਦਾ ਸਰਵਉੱਚ ਸਨਮਾਨ ‘ਫ਼ੈਲੋਸ਼ਿਪ’ ਅਕਾਡਮੀ ਦੇ ਸਾਬਕਾ ਪ੍ਰਧਾਨ … More
ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਅਪਮਾਨਜਨਕ ਟਿੱਪਣੀ ਬੇਹੱਦ ਘਟੀਆ ਹਰਕਤ- ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ … More
ਅਕਾਲੀ ਦਲ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਕਮੇਟੀ ਵਿਚ ਦਖਲਅੰਦਾਜ਼ੀ ਵਿਰੁੱਧ ਸੰਸਦ ਦੇ ਸਾਹਮਣੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਿਤ ਗਠਜੋੜ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦੱਸਦਿਆਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਅੱਜ ਸੰਸਦ ਵੱਲ ਮਾਰਚ ਕੀਤਾ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ, ਹਜ਼ਾਰਾਂ … More
ਨਿਊਜ਼ੀਲੈਂਡ ਵਿੱਚ ਭਾਰਤੀ ਦੂਤਾਵਾਸ ਉਪਰ ਜੂਨ 1984 ਦੀ ਸਿੱਖ ਨਸਲਕੁਸ਼ੀ ਦੀ ਖੁਸ਼ੀ ਮਨਾਉਣ ਦੇ ਦੋਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਿਊਜੀਲੈਂਡ ਦੇ ਵੈਲਿੰਗਟਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਬੀਤੇ ਦਿਨੀਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਨਿਊਜ਼ੀਲੈਂਡ ਦੀ ਸਿੱਖ ਕੌਮ ਨੇ 1984 ਵਿਚ ਤੱਤਕਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਕੀਤੇ … More
ਸ਼ਾਂਤੀਪੂਰਵਕ ਸੰਪੰਨ ਹੋਇਆ ਸ਼ਹੀਦੀ ਸਮਾਗਮ ਪੰਥ ਦੇ ਵਿਹੜੇ ਵਿੱਚ ਕਈ ਵੱਡੇ ਸਵਾਲ ਛੱਡ ਗਿਆ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਭਾਜਪਾ ਦੇ ਸਿੱਖ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਭਾਵੇਂ ਜੂਨ 84 ਦੇ ਘੱਲੂਘਾਰਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਪੂਰਾ ਹੋਇਆ ਸੀ, ਪਰ … More
60-70 ਸਾਲ ਪੁਰਾਣੇ ਬੋਹੜ ਦੇ ਦਰੱਖਤਾਂ ਨੂੰ ਪੀ.ਡਬਲਿਊ.ਡੀ ਵੱਲੋਂ ਕੱਟਕੇ ਹਰਿਆਲੀ ਖਤਮ ਕਰਨ ਦੇ ਅਮਲ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਮੁੱਚੇ ਸੰਸਾਰ ਵਾਤਾਵਰਣ ਦਿਹਾੜੇ ਨੂੰ ਮਨਾਉਦੇ ਹੋਏ ਵੱਧ ਤੋ ਵੱਧ ਦਰੱਖਤ ਲਗਾਉਣ ਅਤੇ ਇਥੋਂ ਦੇ ਮਾਹੌਲ ਨੂੰ ਹਰਿਆ-ਭਰਿਆ ਰੱਖਣ ਲਈ ਉਚੇਚੇ ਉਦਮ ਕਰ ਰਿਹਾ ਹੈ ਤਾਂ ਉਸ ਸਮੇਂ ਸਮਾਣਾ ਦੀ ਮਿਊਸੀਪਲ ਕੌਂਸਲ ਦੀ ਹੱਦ ਅੰਦਰ ਬੀਤੇ … More
ਈਸਟ ਇੰਡੀਆ ਫੈਡਰੇਸ਼ਨ ਨੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਈਸਟ ਇੰਡੀਆ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬੀ ਕਲੋਨੀ (ਜਮਸ਼ੇਦਪੁਰ) ਦੀ ਸੰਗਤ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ … More









