IMG-20210901-WA0076.resized

ਸਕਾਟਲੈਂਡ : ਕੋਪ 26 ਲਈ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਦੰਗਿਆਂ ਨਾਲ ਨਜਿੱਠਣ ਦੀ ਸਿਖਲਾਈ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਸੰਮੇਲਨ ਦੇ ਮੱਦੇਨਜ਼ਰ ਹਜ਼ਾਰਾਂ ਪੁਲਿਸ ਅਧਿਕਾਰੀਆਂ ਨੂੰ ਦੰਗਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਵਿਸ਼ਵ ਦੇ ਲੀਡਰ ਨਵੰਬਰ ਮਹੀਨੇ … More »

ਅੰਤਰਰਾਸ਼ਟਰੀ | Leave a comment
GNST Glasgow JB.resized

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। … More »

ਅੰਤਰਰਾਸ਼ਟਰੀ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ‘ਟੈਕ ਇਨਵੈਂਟ-2021’ ’ਚ ਸ਼ਮੂਲੀਅਤ ਕਰਨ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਰਤ ਦਾ ਸੱਭ ਤੋਂ ਵੱਡਾ ਤਕਨੀਕੀ ਮੇਲਾ 2 ਤੋਂ 4 ਸਤੰਬਰ ਤੱਕ

ਸੰਯੁਕਤ ਰਾਸ਼ਟਰ ਦੇ 17 ਸਥਿਰ ਵਿਕਾਸ ਟੀਚਿਆਂ ਪ੍ਰਤੀ ਵਚਨਬੱਧਤਾ ਦੀ ਪੂਰਤੀ ਲਈ ਸਾਂਝਾ ਦਿ੍ਰਸ਼ਟੀਕੋਣ ਪੈਦਾ ਕਰਨ ਦੇ ਨਾਲ-ਨਾਲ ਤਕਨੀਕੀ ਸਿੱਖਿਆ ’ਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 2 ਤੋਂ 4 ਸਤੰਬਰ ਨੂੰ ‘ਟੈੱਕ ਇਨਵੈਂਟ-2021’ … More »

ਪੰਜਾਬ | Leave a comment
IMG-20210831-WA0044.resized

ਸਕਾਟਲੈਂਡ ਆਉਣ ਵਾਲੇ ਯਾਤਰੀ ਕਰ ਸਕਣਗੇ ਪ੍ਰਾਈਵੇਟ ਖੇਤਰ ਦੇ ਕੋਰੋਨਾ ਟੈਸਟਾਂ ਦੀ ਵਰਤੋਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ … More »

ਅੰਤਰਰਾਸ਼ਟਰੀ | Leave a comment
VVM30.resized

ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਸ਼ਰਧਾਂਜਲੀ

ਸਰੀ, (ਹਰਦਮ ਮਾਨ) -ਵੈਨਕੂਵਰ ਵਿਚਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਪ੍ਰਸਿੱਧ ਪੰਜਾਬੀ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਦੀਵੀ ਵਿਛੋੜੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਵਿਚ ਪਾਏ ਵੱਡਮੁੱਲੇ ਯੋਗਦਾਨ ਦੀ ਚਰਚਾ … More »

ਅੰਤਰਰਾਸ਼ਟਰੀ | Leave a comment
Dhir with famous playwright Balwant Gargi (1956).resized

ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਅੰਤਰ-ਰਾਸ਼ਟਰੀ ਵੈਬੀਨਾਰ’ ਦਾ ਹੋਇਆ ਸਫ਼ਲ ਆਯੋਜਨ

ਪਟਿਆਲਾ – ‘ਪੰਜਾਬੀ ਸਾਹਿਤ ਜਗਤ ਦੇ ਵਿਸ਼ਵ ਪ੍ਰਸਿੱਧ, ਪ੍ਰਤੀਬੱਧ, ਬਹੁ-ਵਿਧਾਵੀ ਅਤੇ ਕੁਲਵਕਤੀ ਲੇਖਕ ਸੰਤੋਖ ਸਿੰਘ ਧੀਰ ਦੀ  ਸਾਹਿਤਕ ਦੇਣ ਨੂੰ ਸਦੀਵੀ ਆਕੀਦਤ ਭੇਂਟ ਕਰਦਿਆਂ ਪੰਜਾਬੀਅਤ ਦੀ ਪ੍ਰਫੁਲਤਾ ਨੂੰ ਪ੍ਰਣਾਈ ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਚੇਅਰ’ ਸਥਾਪਿਤ ਕਰਨਾ ਸ੍ਰੀ ਧੀਰ … More »

ਪੰਜਾਬ | Leave a comment
IMG-20210830-WA0024.resized

ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਵ੍ਹੀਲਚੇਅਰ ਰਗਬੀ ‘ਚ ਜਿੱਤਿਆ ਸੋਨ ਤਮਗਾ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਜਪਾਨ ਦੇ ਸ਼ਹਿਰ ਟੋਕੀਓ ਵਿੱਚ ਉਲੰਪਿਕ ਖੇਡਾਂ ਤੋਂ ਬਾਅਦ ਹੁਣ ਪੈਰਾਲੰਪਿਕ ਖੇਡਾਂ ਹੋ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਬਰਤਾਨਵੀ ਵ੍ਹੀਲ ਚੇਅਰ ਰਗਬੀ ਟੀਮ ਨੇ ਅਮਰੀਕਾ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ ਹੈ। … More »

ਅੰਤਰਰਾਸ਼ਟਰੀ | Leave a comment
IMG-20210830-WA0026.resized

ਅਫਗਾਨਿਸਤਾਨ ਤੋਂ 170 ਬਿੱਲੀਆਂ ਅਤੇ ਕੁੱਤਿਆਂ ਦੇ ਨਾਲ ਲੰਡਨ ਪਹੁੰਚਿਆ ਬ੍ਰਿਟਿਸ਼ ਵਿਅਕਤੀ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਇੱਕ ਪੂਸ਼ ਸ਼ੈਲਟਰ ਚਲਾਉਦਾ ਪੇਨ ਫਾਰਥਿੰਗ ਐਤਵਾਰ ਨੂੰ ਸਵੇਰੇ 7 ਵਜੇ ਅਫਗਾਨਿਸਤਾਨ ਤੋਂ ਪ੍ਰਾਈਵੇਟ ਚਾਰਟਰ ਫਲਾਈਟ ‘ਤੇ 170 ਅਫਗਾਨ ਕੁੱਤਿਆਂ ਅਤੇ ਬਿੱਲੀਆਂ ਸਮੇਤ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ। … More »

ਅੰਤਰਰਾਸ਼ਟਰੀ | Leave a comment
51562135_2119841124774929_5527068738911731712_n.resized.resized.resized.resized.resized.resized.resized.resized

ਕਰਨਾਲ ਦੇ ਘਰੌਡਾ ਵਿਖੇ ਖੱਟਰ ਹਕੂਮਤ ਵੱਲੋਂ ਕਿਸਾਨ-ਮਜਦੂਰਾਂ ‘ਤੇ ਢਾਹਿਆ ਗਿਆ ਜ਼ਬਰ ਗੈਰ-ਵਿਧਾਨਿਕ ਅਤੇ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਹਰਿਆਣੇ ਦੇ ਕਰਨਾਲ ਵਿਖੇ ਖੱਟਰ ਹਕੂਮਤ ਵੱਲੋਂ ਅਮਨਮਈ ਢੰਗ ਨਾਲ ਰੋਸ਼ ਵਿਖਾਵਾ ਕਰ ਰਹੇ ਕਿਸਾਨਾਂ ਉਤੇ ਪੁਲਿਸ ਤੇ ਨਿਜਾਮ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਦੇ ਹੋਏ ਜੋ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ … More »

ਪੰਜਾਬ | Leave a comment
29 taksal.resized

ਕਰਨਾਲ ਵਿਖੇ ਹਰਿਆਣਾ ਸਰਕਾਰ ਦਾ ਕਿਸਾਨਾਂ ‘ਤੇ ਹਮਲਾ ਜ਼ਾਲਮਾਨਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ … More »

ਪੰਜਾਬ | Leave a comment