Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ਉਪਰ ਦੁੱਖ ਦਾ ਪ੍ਰਗਟਾਵਾ
ਸਰੀ, (ਹਰਦਮ ਮਾਨ) – ਨਾਮਵਰ ਸਿੱਖ ਵਿਦਵਾਨ ਤੇ ਚਿੰਤਕ ਜੈਤੇਗ ਸਿੰਘ ਅਨੰਤ ਨੇ ਸਿੱਖ ਕੌਮ ਦੀ ਨਾਮਵਰ ਹਸਤੀ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਗ ਸਿੰਘ ਅਣਖੀ ਨੇ ਚੀਫ ਖਾਲਸਾ ਦੀਵਾਨ … More
ਯੂਕੇ : 90% ਤੋਂ ਵੱਧ ਔਰਤ ਡਾਕਟਰਾਂ ਨੇ ਕੀਤਾ ਵਿਤਕਰੇ ਦਾ ਸਾਹਮਣਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਯੂਕੇ ਵਿੱਚ ਹੋਏ ਇੱਕ ਸਰਵੇਖਣ ਦੌਰਾਨ ਸਾਹਮਣੇ ਆਇਆ ਹੈ ਕਿ ਬ੍ਰਿਟੇਨ ਦੀਆਂ ਔਰਤ ਡਾਕਟਰਾਂ ਨੂੰ ਕੰਮ ਦੌਰਾਨ ਔਰਤ ਹੋਣ ਦਾ ਖਾਮਿਆਜਾ ਭੁਗਤਣਾ ਪਿਆ ਹੈ। ਆਪਣੀ ਡਿਊਟੀ ਦੌਰਾਨ ਮਹਿਲਾ ਡਾਕਟਰਾਂ ਨੂੰ ਜਿਨਸੀ ਸਮੱਸਿਆਵਾਂ ਦਾ ਵੀ ਸਾਹਮਣਾ … More
ਯੂਕੇ ਦੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਅਫਗਾਨਿਸਤਾਨ ਵਿੱਚ ਫਸੇ ਬ੍ਰਿਟਿਸ਼ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਕੱਢਣ ਦੀ ਪ੍ਰਕਿਰਿਆ ਜਾਰੀ ਹੈ। ਕਾਬੁਲ ਦੇ ਹਵਾਈ ਅੱਡੇ ‘ਤੇ ਦੇਸ਼ ਨੂੰ ਛੱਡਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। … More
ਬਰਮਿੰਘਮ ਦੇ ਇਤਿਹਾਸਕ ਹੋਟਲ ਵਿੱਚ ਦਿੱਤੀ ਜਾ ਸਕਦੀ ਹੈ ਅਫਗਾਨੀ ਸ਼ਰਨਾਰਥੀਆਂ ਨੂੰ ਪਨਾਹ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ) – ਯੂਕੇ ਸਰਕਾਰ ਦੁਆਰਾ ਅਫਗਾਨਿਸਤਾਨ ਦੇ ਸੰਕਟ ਦੌਰਾਨ ਸੈਂਕੜੇ ਅਫਗਾਨੀ ਸ਼ਰਨਾਰਥੀਆਂ ਨੂੰ ਯੂਕੇ ਵਿੱਚ ਲਿਆਂਦਾ ਜਾ ਰਿਹਾ ਹੈ। ਇਹਨਾਂ ਅਫਗਾਨੀ ਸ਼ਰਨਾਰਥੀਆਂ ਦੀ ਰਿਹਾਇਸ਼ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਅਫਗਾਨੀ … More
ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਸਾਹਿਤਕ ਮੀਟਿੰਗ ਅਤੇ ਕਵੀ ਦਰਬਾਰ
ਸਰੀ, (ਹਰਦਮ ਮਾਨ )- ਪੰਜਾਬੀ ਲਿਖਾਰੀ ਸਭਾ ਦੀ ਭਰਵੀਂ ਸਾਹਿਤਕ ਮੀਟਿੰਗ ਸਭਾ ਦੇ ਸਰਪ੍ਰਸਤ ਸ਼ਿੰਗਾਰਾ ਸਿੰਘ ਸਿੱਧੂ ਅਤੇ ਸਵਰਾਜ ਕੌਰ ਦੀ ਸਰਪ੍ਰਸਤੀ ਹੇਠ ਹੋਈ। ਸਭਾ ਦੇ ਸਕੱਤਰ ਡਾ.ਸੁਖਵੀਰ ਸਿੰਘ ਬੀਹਲਾ ਨੇ ਪਿਛਲੇ ਸਮੇਂ ਵਿਚ ਵਿਛੜ ਚੁੱਕੇ ਸਭਾ ਦੇ ਸਤਿਕਾਰਤ ਅਹੁਦੇਦਾਰ … More
ਰੋਟਰੀ ਸਟੇਡੀਅਮ ਐਬਟਸਫੋਰਡ ਵਿਖੇ ਹੋਇਆ ਕਬੱਡੀ ਕੱਪ ਟੂਰਨਾਮੈਂਟ 2021
ਸਰੀ, (ਹਰਦਮ ਮਾਨ) – ਭਗਵਾਨਪੁਰ ਐਬੀ ਕਬੱਡੀ ਕਲੱਬ ਵੱਲੋ ਬੀਤੇ ਐਤਵਾਰ ਨੂੰ ਰੋਟਰੀ ਸਟੇਡੀਅਮ ਐਬਟਸਫੋਰਡ ਵਿਖੇ ਕਬੱਡੀ ਕੱਪ ਟੂਰਨਾਮੈਂਟ 2021 ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਕਬੱਡੀ ਦੇ ਨਾਮਵਰ ਖਿਡਾਰੀਆਂ ਦੇ ਜਬਰਦਸਤ ਮੁਕਾਬਲੇ ਹੋਏ। ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ … More
ਨਾਮਵਰ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਸਦੀਵੀ ਵਿਛੋੜਾ ਦੇ ਗਏ
ਸਰੀ, (ਹਰਦਮ ਮਾਨ) – ਪੰਜਾਬੀ ਦੇ ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੇ ਨਾਮਵਰ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਸਦੀਵੀ ਵਿਛੋੜਾ ਦੇ ਗਏ ਹਨ। ਉਹ ਪਿਛਲੇ ਕਈ ਸਾਲਾਂ ਤੋਂ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸ਼ਹਿਰ ਕੋਕੁਇਟਲਮ … More
ਮਾਲਵਿੰਦਰ ਸਿੰਘ ਮਾਲੀ ਉਤੇ ‘ਦੇਸ਼ਧ੍ਰੋਹੀ’ ਦਾ ਕੇਸ ਦਰਜ ਕਰਨ ਦੀ ਗੱਲ ਕਰਨ ਵਾਲੇ ਸੁਖਬੀਰ ਸਿੰਘ ਬਾਦਲ 1973 ਦੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਭੁੱਲ ਚੁੱਕੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “1973 ਵਿਚ ਸਮੁੱਚੀ ਰਵਾਇਤੀ ਅਕਾਲੀ ਲੀਡਰਸ਼ਿਪ ਨੇ ਸ. ਕਪੂਰ ਸਿੰਘ ਆਈ.ਸੀ.ਐਸ. ਰਾਹੀ ਲਿਖਤ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਉਤੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਕੇ ਸਿੱਖ ਕੌਮ ਦੀ ਸੰਪੂਰਨ ਆਜ਼ਾਦੀ ਅਤੇ ਸੰਘੀ ਢਾਂਚੇ ਨੂੰ ਕਾਇਮ ਕਰਨ ਅਧੀਨ ਜੋ … More
ਬੀ.ਸੀ. ਵਿਚ ਹੁਣ ਫੇਰ ਮਾਸਕ ਪਹਿਨਣਾ ਲਾਜ਼ਮੀ ਹੋਇਆ
ਸਰੀ, (ਹਰਦਮ ਮਾਨ) – ਬੀ.ਸੀ. ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਕਾਰਨ ਅੱਜ ਯਾਨੀ 25 ਅਗਸਤ ਤੋਂ ਮਾਸਕ ਪਹਿਨਣਾ ਇੱਕ ਵਾਰ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਨਿਯਮ ਪੂਰੇ ਸੂਬੇ ਵਿਚ 12 ਸਾਲ ਅਤੇ ਉਸ ਤੋਂ ਵੱਡੀ ਉਮਰ … More
ਯੂਕੇ ਨੇ ਫਾਈਜ਼ਰ ਵੈਕਸੀਨ ਦੀਆਂ 35 ਮਿਲੀਅਨ ਖੁਰਾਕਾਂ ਦਾ ਦਿੱਤਾ ਆਰਡਰ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਨੇ ਕੋਰੋਨਾ ਵਾਇਰਸ ਮਹਾਂਮਾਰੀ ‘ਤੇ ਕਾਬੂ ਪਾਉਣ ਅਤੇ ਨਾਗਰਿਕਾਂ ਨੂੰ ਵਾਧੂ ਸੁਰੱਖਿਆ ਦੇਣ ਦੇ ਮੰਤਵ ਨਾਲ ਫਾਈਜ਼ਰ-ਬਾਇਓਨਟੈਕ ਟੀਕੇ ਦੀਆਂ 35 ਮਿਲੀਅਨ ਹੋਰ ਖੁਰਾਕਾਂ ਦਾ ਆਦੇਸ਼ ਦਿੱਤਾ ਹੈ, ਜੋ ਕਿ 2022 ਦੇ ਦੂਜੇ … More







