Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਕਾਟਲੈਂਡ ਦੇ ਪਹਿਲੇ ਹਾਈਡ੍ਰੋਜਨ ਪਾਵਰ ਪਲਾਂਟ ਦੀ ਨਿਰਮਾਣ ਯੋਜਨਾ ਕੌਂਸਲ ਨੂੰ ਸੌਂਪੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਵਿਅਰਥ ਪਲਾਸਟਿਕ ਦੀ ਵਰਤੋਂ ਕਰਕੇ ਇਸਨੂੰ ਹਾਈਡ੍ਰੋਜਨ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਬਣਾਏ ਜਾਣ ਵਾਲੇ ਪਲਾਂਟ ਦੇ ਨਿਰਮਾਣ ਦੀ ਯੋਜਨਾ ਅਗਲੀ ਕਾਰਵਾਈ ਲਈ ਕੌਂਸਲ ਨੂੰ ਸੌਂਪੀ ਗਈ ਹੈ। ਇਸ ਸਬੰਧੀ ਪੀਲ ਐਨ ਆਰ … More
ਕੈਨੇਡਾ ਵਿਚ ਮਹਿੰਗਾਈ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ
ਸਰੀ,(ਹਰਦਮ ਮਾਨ) – ਕੈਨੇਡਾ ਵਿਚ ਮਹਿੰਗਾਈ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਇਸ ਨੂੰ ਮਈ 2011 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਮੰਨਿਆ ਜਾ ਰਿਹਾ ਹੈ। ਅੰਕੜਿਆਂ ਅਨੁਸਾਰ ਜੂਨ ਮਹੀਨੇ ਵਿਚ ਮਹਿੰਗਾਈ ਦੀ ਦਰ … More
ਐਨ.ਡੀ.ਪੀ. ਆਗੂ ਜਗਮੀਤ ਸਿੰਘ ਬਰਨਬੀ ਸਾਊਥ ਤੋਂ ਹੋਣਗੇ ਪਾਰਟੀ ਦੇ ਉਮੀਦਵਾਰ
ਸਰੀ, (ਹਰਦਮ ਮਾਨ) – ਫੈਡਰਲ ਐਨ.ਡੀ.ਪੀ. ਵੱਲੋਂ ਪਾਰਟੀ ਪ੍ਰਧਾਨ ਜਗਮੀਤ ਸਿੰਘ ਨੂੰ ਬਰਨਬੀ ਸਾਊਥ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਹ ਅੱਜ ਆਪਣੇ ਹਲਕੇ ਵਿਚ ਚੋਣ ਪ੍ਰਚਾਰ ਅਤੇ ਲੋਕਾਂ ਨਾਲ ਸੰਪਰਕ ਕਰਨ ਲਈ ਪੁੱਜੇ। ਜਗਮੀਤ ਸਿੰਘ ਨੇ ਅੱਜ ਫਿਰ … More
ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ ਸਿੱਖ ਵਿਦਵਾਨ ਸਿਰਦਾਰ ਕਪੂਰ ਸਿੰਘ ਨੂੰ ਸਮਰਪਿਤ ਰਹੀ – ਹਰਦਮ ਮਾਨ
ਸਰੀ — ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਤਾ ਸਿੰਘ ਝੀਤਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਭਾਰਤ ਤੋਂ ਨਾਵਲਕਾਰ ਮਿੱਤਰ ਸੈਨ ਮੀਤ ਨੇ ਮੁੱਖ … More
ਸਰੀ ਵਿਚ ਭਾਰਤੀ ਕਿਸਾਨਾਂ ਦੇ ਸਮੱਰਥਨ ਵਿਚ ਪ੍ਰਦਰਸ਼ਨ ਜਾਰੀ
ਸਰੀ, (ਹਰਦਮ ਮਾਨ) – ਸਰੀ ਵਿਚ ਦਸੰਬਰ 2020 ਤੋਂ ਭਾਰਤੀ ਕਿਸਾਨਾਂ ਦੇ ਸਮੱਰਥਨ ਵਿਚ 72 ਐਵੀਨਿਊ ਤੇ ਸਕਾਟ ਰੋਡ ਤੇ 128 ਸਟਰੀਟ ਉਪਰ ਅਤੇ ਬੀਅਰ ਕਰੀਕ ਪਾਰਕ ਦੇ ਨਜ਼ਦੀਕ 88 ਐਵੀਨਿਊ ਅਤੇ ਕਿੰਗ ਜਾਰਜ ਬੁਲੇਵਰਡ ਦੇ ਇੰਟਰ ਸੈਕਸ਼ਨ ਉਪਰ ਲਗਾਤਾਰ … More
ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੀ ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ
ਅੰਮ੍ਰਿਤਸਰ/ ਮੁੰਬਈ – ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ਵਿਚ ਨਿੱਤਰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਰਾਹੀਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਖੇਤੀ ਸੰਬੰਧੀ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ … More
ਯੂਕੇ : 12 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਮੋਡਰਨਾ ਕੋਵਿਡ ਵੈਕਸੀਨ ਨੂੰ ਮਿਲੀ ਮਨਜ਼ੂਰੀ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਵਾਇਰਸ ਦੀ ਲਾਗ ਤੋਂ ਬਚਾਉਣ ਲਈ ਵੈਕਸੀਨ ਕੰਪਨੀ ਮੋਡਰਨਾ ਦੀ ਕੋਰੋਨਾ ਵਾਇਰਸ ਵੈਕਸੀਨ ਨੂੰ ਯੂਕੇ ਦੀ ਮੈਡੀਕਲ ਏਜੰਸੀ ਦੁਆਰਾ 12 ਸਾਲ ਅਤੇ ਇਸ ਤੋਂ ਵੱਧ … More
ਯੂਕੇ ਵਿੱਚ ਤਕਰੀਬਨ 20,000 ਅਫਗਾਨੀ ਲੋਕਾਂ ਨੂੰ ਦਿੱਤੀ ਜਾਵੇਗੀ ਪਨਾਹ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕਬਜਾ ਕਰਕੇ ਸੱਤਾ ਦਾ ਤਖਤਾਪਲਟ ਕਰ ਦਿੱਤਾ ਗਿਆ ਹੈ। ਜਿਸ ਕਾਰਨ ਲੱਖਾਂ ਅਫਗਾਨੀ ਲੋਕ ਆਪਣੀ ਜਾਨ ਗਵਾਉਣ ਦੇ ਡਰੋਂ ਮੁਲਕ ਛੱਡ ਰਹੇ ਹਨ। ਇਸ ਗੰਭੀਰ ਸੰਕਟ ਦੇ ਸਮੇਂ ਕਈ … More
ਅਫ਼ਗਾਨਿਸਤਾਨ ਦੇ ਰੀਜ਼ਰਵ ਬੈਂਕ ਦੀ 9.5 ਅਰਬ ਡਾਲਰ ਦੀ ਸੰਪਤੀ ਅਮਰੀਕਾ ਵੱਲੋਂ ਕੀਤੀ ਗਈ ਫਰੀਜ਼
ਵਾਸ਼ਿੰਗਟਨ – ਅਫ਼ਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਤੋਂ ਬਾਅਦ ਅਮਰੀਕਾ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਤਾਲਿਬਾਨ ਨੂੰ ਕੈਸ਼ ਮਨੀ ਤੋਂ ਦੂਰ ਰੱਖਿਆ ਜਾਵੇ। ਇਸੇ ਕਰਕੇ ਅਮਰੀਕਾ ਨੇ ਅਫ਼ਗਾਨਿਸਤਾਨ ਦੇ ਸੈਂਟਰਲ ਬੈਂਕ ਦੀ 9.5 ਅਰਬ ਡਾਲਰ ਦੀ ਸੰਪਤੀ … More
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ
ਨਵੀਂ ਦਿੱਲੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ … More










