Author Archives: ਕੌਮੀ ਏਕਤਾ ਨਿਊਜ਼ ਬੀਊਰੋ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ- ਐਡਵੋਕੇਟ ਧਾਮੀ
ਅੰਮ੍ਰਿਤਸਰ – ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ … More
350 ਸਾਲਾਂ ਗੁਰਪੁਰਬ ਮੌਕੇ ਸਰਕਾਰ ਵੱਲੋਂ ਆਪਣਾ ਵੋਟ ਬੈਂਕ ਵਧਾਉਣ ਹਿੱਤ ਹੋ ਗਏ ਗੈਰ ਇਖਲਾਕੀ ਅਮਲ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਦੋ ਵੀ ਹੁਕਮਰਾਨ ਜਾਂ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਵਿਚ ਆਪਣੇ ਵੋਟ ਬੈਂਕ ਨੂੰ ਵਧਾਉਣ ਦੀ ਮੰਦਭਾਵਨਾ ਅਧੀਨ ਸਿੱਖ ਸਮਾਗਮਾਂ ਵਿਚ ਰਹਿਤ ਮਰਿਯਾਦਾ ਵਿਚ ਦਖਲ … More
ਮਰਿਆਦਾ ਦਾ ਪਾਠ ਪੜਾਉਣ ਵਾਲੇ ਕਿਰਦਾਰ ਅਤੇ ਅਸੂਲਾਂ ਪੱਖੋਂ ਹੌਲੇ ਸਾਬਤ ਹੋਏ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸਿੱਖ ਪੰਥ ਦੇ ਇਤਿਹਾਸ ਵਿੱਚ ਮਰਿਆਦਾ ਦੀ ਪਾਲਣਾ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਪਹਿਚਾਣ ਰਹੀ ਹੈ। ਦੁਖ ਦੀ ਗੱਲ ਹੈ ਕਿ ਹਾਲ ਹੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ … More
ਗੁਰਬਚਨ ਸਿੰਘ ਖੁਰਮੀ ਜੀ ਦੀ ਸਾਹਿਤ ਤੇ ਸਮਾਜ ਨੂੰ ਵੱਡੀ ਦੇਣ- ਡਾ: ਜੌੜਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਾਹਿਤਿਕ ਸਰਗਰਮੀਆਂ ਦੀ ਲੜੀ ਵਜੋਂ ਪੰਜ ਦਰਿਆ ਟੀਮ ਵੱਲੋਂ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਲਾਮ ਕਹਿਣ ਲਈ ਪੰਜ ਦਰਿਆ ਟੀਮ ਵੱਲੋਂ … More
ਰੋਗ ਨਿਵਾਰਣ ਕੈਂਪ ਸਫਲ ਹੋ ਨਿਬੜਿਆ : ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ।।। (੯੨੨)
ਕੈਲਗਰੀ: ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ।।(੧੩੬੩) ਦੇ ਮਹਾਂਵਾਕ ਅਨੁਸਾਰ, ਜੇ ਦਵਾਈਆਂ ਅਤੇ ਇਲਾਜ ਦੇ ਨਾਲ ਨਾਲ, ਗੁਰਬਾਣੀ ਦਾ ਓਟ ਆਸਰਾ ਵੀ ਲਿਆ ਜਾਵੇ- ਤਾਂ ਦੁੱਖਾਂ ਤੋਂ ਛੇਤੀ ਛੁਟਕਾਰਾ ਮਿਲ ਜਾਂਦਾ ਹੈ- ਸ ਹਰਦਿਆਲ ਸਿੰਘ ਜੀ ਦੇ ਵਿਚਾਰ। ਸਰਬ ਰੋਗ … More
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ … More
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਯਾਦਾ ਦਾ ਉਲੰਘਣ ਦੁੱਖਦਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ … More
ਫਰਾਂਸ ਦੇ ਰਾਸ਼ਟਰਪਤੀ ਮੈਕਰੋ ਨੇ ਫ਼ਲਸਤੀਨ ਨੂੰ ਰਾਸ਼ਟਰ ਦਾ ਦਰਜ਼ਾ ਦੇਣ ਦਾ ਕੀਤਾ ਐਲਾਨ
ਪੈਰਿਸ – ਫਰਾਂਸ ਦੇ ਰਾਸ਼ਟਰਪਤੀ ਇਮੈਨੁਇਲ ਮੈਕਰੋ ਨੇ ਇੱਕ ਬਹੁਤ ਵੱਡਾ ਐਲਾਨ ਕਰਦੇ ਹੋਏ ਕਿਹਾ ਹੇ ਕਿ ਉਹ ਫਲਸਤੀਨ ਨੂੰ ਰਾਸ਼ਟਰ ਦੇ ਤੌਰ ਤੇ ਮਾਨਤਾ ਦੇਵੇਗਾ। ਅਜਿਹਾ ਕਰਕੇ ਫਰਾਂਸ ਪਹਿਲਾ ਜੀ-7 ਰਾਸ਼ਟਰ ਬਣ ਜਾਵੇਗਾ। ਫਲਸਤੀਨ ਨੇ ਰਾਸ਼ਟਰਪਤੀ ਮੈਕਰੋ ਦੇ ਇਸ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਦੀ ਅਣਗਹਿਲੀ ਅਤੇ ਅਣਦੇਖੀ ਖ਼ਿਲਾਫ ਸਰਕਾਰ ਨੂੰ ਲਿਖੀ ਚਿੱਠੀ
ਲੁਧਿਆਣਾ – ਪੰਜਾਬ ਸਰਕਾਰ ਵਲੋਂ ਬਣਾਈ ਗਈ ਆਊਟਸਟੈਂਡਿੰਗ ਸਪੋਰਟਸ ਪਰਸੋਨਲ ੨੦੨੪ ਪਾਲਿਸੀ ਅਨੁਸਾਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਿਚ ੨੬-੦੫-੨੦੨੫ ਨੂੰ ੩੮ ਕੋਚ ਗਰੁਪ ਬੀ ਅਤੇ ਸੀ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਹਨ।ਪੰਜਾਬ ਸਰਕਾਰ ਨੂੰ ਇਸ ਗੱਲ ਦੀ ਵਧਾਈ … More
ਸ਼ਹੀਦੀ ਸ਼ਤਾਬਦੀ ਧਾਰਮਿਕ ਸਹਿਣਸ਼ੀਲਤਾ ਅਤੇ ਰਾਸ਼ਟਰੀ ਚੇਤਨਾ ਨੂੰ ਜਗਾਉਣ ਦਾ ਵੇਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਵੱਖਰੇ ਤੌਰ ’ਤੇ ਮਨਾਉਣ ਦੀ … More








