Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨੌਵੇਂ ਪਾਤਸ਼ਾਹ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ … More
ਰਾਸ਼ਟਰਪਤੀ ਟਰੰਪ ਨੇ ਵਾਈਟ ਹਾਊਸ ਦੇ ਕੋਲ ਫਾਇਰਿੰਗ ਕਰਨ ਵਾਲੇ ਹਮਲਾਵਰਾਂ ਨੂੰ ਚੈਲਿੰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ
ਵਾਸ਼ਿੰਗਟਨ – ਵਾਈਟ ਹਾਊਸ ਦੇ ਕੋਲ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਨੈਸ਼ਨਲ ਗਾਰਡਾਂ ਦੀ ਮੌਤ ਹੋ ਗਈ ਹੈ ਅਤੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ। ਇਹ ਘਟਨਾ 17ਵੀਂ ਸਟਰੀਟ ਅਤੇ ਐਚ ਸਟਰੀਟ ਦੇ ਨਜ਼ਦੀਕ ਹੋਈ ਜੋ ਕਿ ਵਾਈਟ … More
ਨਕਸਲਾਈਟਾਂ ਅਤੇ ਮਾਓਵਾਦੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਮਾਰੇ ਜਾਣ ਤੇ ਜੇਕਰ ਕਾਮਰੇਡਾਂ ਦੀ ਜਮੀਰ ਜਾਗੀ ਹੈ, ਤਾਂ ਚੰਗੀ ਗੱਲ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੰਮੇ ਸਮੇ ਤੋਂ ਇਸ ਗੱਲ ਦਾ ਬਾਦਲੀਲ ਢੰਗ ਨਾਲ ਹੋਕਾ ਦਿੰਦਾ ਆ ਰਿਹਾ ਹੈ ਕਿ ਸੈਂਟਰ ਵਿਚ ਭਾਵੇ ਕਾਂਗਰਸ ਦੀ ਸਰਕਾਰ ਹੋਵੇ ਜਾਂ ਬੀਜੇਪੀ-ਆਰ.ਐਸ.ਐਸ ਦੀ ਜਾਂ ਕਿਸੇ ਹੋਰ ਹਿੰਦੂਤਵ ਸ਼ਕਤੀ ਦੀ ਇਹ ਸਭ … More
ਗ੍ਰਹਿ ਮੰਤਰੀ ਦੀ ਮੌਜੂਦਗੀ ਦੌਰਾਨ ਪੰਥ ਦੇ ਗੰਭੀਰ ਮਸਲੇ ਨਾ ਚੁੱਕਣ ਕਰਕੇ ਸਿੱਖਾਂ ਵਿਚ ਭਾਰੀ ਨਮੋਸ਼ੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਲਾਲ ਕਿਲਾ ਤੇ ਕਰਵਾਏ ਗਏ ਗੁਰਮਤਿ ਪ੍ਰੋਗਰਾਮ ਵਿਚ ਦਿੱਲੀ ਕਮੇਟੀ … More
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਦੂਸਰੇ ਦਿਨ ਤਰਾਵੜੀ ਤੋਂ ਅੰਬਾਲਾ ਲਈ ਹੋਇਆ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਮਰ ਸ਼ਹਾਦਤ ਸਮਾਰੋਹ ਦੌਰਾਨ ਲਾਲ ਕਿਲ੍ਹੇ ਮੈਦਾਨ ਦਾ ਆਤਮਕ ਮਾਹੌਲ ਸੰਗਤ ਦੀ ਅਟੱਲ ਸ਼ਰਧਾ, ਸੇਵਾ ਅਤੇ ਸਮਰਪਣ ਨਾਲ ਹੋਰ ਵੀ ਰੌਸ਼ਨ ਹੋ ਰਿਹਾ
ਨਵੀਂ ਦਿੱਲੀ – ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦੀ ਦੇ ਮੌਕੇ ਅਡੋਲ ਅਤੇ ਨਿਡਰ ਖੜ੍ਹੇ ਰਹੇ ਮਹਾਨ ਗੁਰਸਿੱਖ — ਭਾਈ ਮਤੀ ਦਾਸ ਜੀ, … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਮਨਾਏ ਜਾ ਰਹੇ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੇ ਅਖ਼ੀਰਲਾ ਦਿਨ ਨਾਰੀ ਆਵਾਜ਼ ਨੂੰ ਸਮਰਪਿਤ ਰਿਹਾ। ਸਮਾਗਮ ਦੀ ਪ੍ਰਧਾਨਗੀ ਡਾ. ਅਰਤਿੰਦਰ ਕੌਰ ਸੰਧੂ ਨੇ ਕੀਤੀ। ਮੁਖ ਮਹਿਮਾਨ ਵਜੋਂ ਸ. ਹਰਪਾਲ ਸਿੰਘ … More
ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੇ ਤੀਜੇ ਦਿਨ ਸਵਰਾਜਬੀਰ ਦੀ ਅਗਵਾਈ ਹੇਠ ਹੋਈਆਂ ਪੰਜਾਬ ਬਾਰੇ ਗੱਲਾਂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਮਨਾਏ ਜਾ ਰਹੇ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੇ ਤੀਜੇ ਦਿਨ ਪੰਜਾਬ ਤੇ ਪੱਤਰਕਾਰੀ ਨੂੰ ਸਮਰਪਿਤ ਰਿਹਾ। ਸਮਾਗਮ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਜਗਮੋਹਨ ਸਿੰਘ ਨੇ ਕੀਤੀ। ਮੁਖ ਮਹਿਮਾਨ ਵਜੋਂ … More










