Screenshot_2026-10-08_03-02-13.resized

ਭਾਜਪਾ ਨੂੰ ਕੋਸਣ ਦੀ ਥਾਂ ਮਾਨ ਪੀੜੀ ਹੇਠ ਸੋਟਾ ਫੇਰਨ: ਪ੍ਰੋ. ਸਰਚਾਂਦ ਸਿੰਘ ਖਿਆਲਾ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਤੋਂ ਭੱਜਣ ਦੀ ਬਜਾਏ ਸਰਕਾਰ ਨੂੰ ਜਾਂਚ … More »

ਪੰਜਾਬ | Leave a comment
Screenshot_2026-10-07_13-58-23.resized.resized

ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ

ਸ੍ਰੀ ਅਨੰਦਪੁਰ ਸਾਹਿਬ -:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸ਼ੁਰੂ ਕੀਤੀ ਗਈ ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਜੋ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਨ ਦਾ ਸਿਲਸਿਲਾ ਆਰੰਭ ਕੀਤਾ ਸੀ, ਉਸ ਮੁਤਾਬਕ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿੱਚ … More »

ਪੰਜਾਬ | Leave a comment
Screenshot_2026-10-07_13-50-15.resized

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ

ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਵੱਡਾ ਕਦਮ ਚੁੱਕਦਿਆਂ ਮਾਮਲੇ ਨੂੰ 28 ਅਕਤੂਬਰ 2026 … More »

ਪੰਜਾਬ | Leave a comment
Screenshot_2026-10-06_12-44-11.resized

ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਕੀਤੀ ‘ਮਾਈ ਭਾਗੋ ਮਾਵਾਂ-ਧੀਆਂ ਦੀ ਫੌਜ’ … More »

ਪੰਜਾਬ | Leave a comment
Screenshot_2026-10-06_12-37-02.resized

ਬਹਿਬਲ ਕਲਾਂ ਗੋਲੀਕਾਂਡ: ਪੀੜਤ ਪਰਿਵਾਰਾਂ ਨੇ ਚਲਾਨ ਵਿੱਚ ਦੇਰੀ ’ਤੇ ਉਠਾਏ ਸਵਾਲ, ਜਲਦ ਇਨਸਾਫ ਦੀ ਮੰਗ

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਵਿੱਚ ਲੰਬੇ ਸਮੇਂ ਤੋਂ ਹੋ ਰਹੀ ਦੇਰੀ ’ਤੇ ਸਵਾਲ ਉਠਾਉਂਦਿਆਂ ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ ਦੋਸ਼ ਲਗਾਇਆ ਹੈ ਕਿ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ … More »

ਪੰਜਾਬ | Leave a comment
Screenshot_2026-10-06_12-21-43.resized

ਜਾਂਚ ਤੋਂ ਪਹਿਲਾਂ ਚਲਾਇਆ ਸਿਆਸੀ ਟਰਾਇਲ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼- ਐਡਵੋਕੇਟ ਧਾਮੀ

ਅੰਮ੍ਰਿਤਸਰ - ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ … More »

ਪੰਜਾਬ | Leave a comment
Screenshot_2026-10-05_14-58-26.resized

ਹਾਈ ਕੋਰਟ ਨੇ ਮਾਨ ਸਰਕਾਰ ਦੀ ‘ਕੱਟੜ ਇਮਾਨਦਾਰੀ’ ਦਾ ਭਰਮ ਤੋੜਿਆ : ਪ੍ਰੋ. ਖਿਆਲਾ

ਅੰਮ੍ਰਿਤਸਰ -  ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਵਿੱਤੀ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਫ਼ੈਸਲੇ … More »

ਪੰਜਾਬ | Leave a comment
Screenshot_2026-10-04_17-10-15.resized

ਐੱਸਐੱਫਜੇ ਨੇ ਕੁਲਤਾਰ ਸੰਧਵਾਂ ਦਾ ਬਰੈਂਪਟਨ ਫੰਡਰੇਜ਼ਰ ਕਰਵਾਇਆ ਰੱਦ, ‘ਆਪ’ ਦੀ 16 ਮਿਲੀਅਨ ਡਾਲਰ ਫੰਡਿੰਗ ਮੁੜ ਆਈ ਚਰਚਾ ’ਚ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖਸ ਫਾਰ ਜਸਟਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਅਕਤੂਬਰ ਨੂੰ ਬਰੈਂਪਟਨ ਵਿੱਚ ਕੀਤਾ ਜਾਣ ਵਾਲਾ ਫੰਡ ਇਕੱਠਾ … More »

ਪੰਜਾਬ | Leave a comment
Screenshot_2026-10-03_18-24-37.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪਾਸ਼ ਯਾਦਗਾਰੀ ਕਮੇਟੀ ਨਾਲ ਪਿੰਡ ਦੇ ਸਰਪੰਚ ਅਤੇ ਸਾਥੀਆਂ ਵਲੋਂ ਬਦਸਲੂਕੀ ਦੀ ਘੋਰ ਨਿੰਦਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਕਵੀ ਅਵਤਾਰ ਪਾਸ਼ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ … More »

ਪੰਜਾਬ | Leave a comment
Screenshot_2026-10-02_15-22-31.resized

ਬੰਦੀ ਸਿੰਘਾਂ ਦੀ ਰਿਹਾਈ ਇਕ ਵੱਡਾ ਪੰਥਕ ਮੁੱਦਾ ਹੈ ਜਿਸ ‘ਤੇ ਸਾਰਾ ਪੰਥ ਇਕਮੁੱਠ ਹੈ- ਸ ਪਰਮਿੰਦਰ ਸਿੰਘ ਢੀਂਡਸਾ

ਫਤਿਹਗੜ੍ਹ ਸਾਹਿਬ, (ਸ ਤੇਜਿੰਦਰ ਸਿੰਘ ਪੰਨੂੰ ) -:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਦੋਹਰਾ ਕਾਨੂੰਨੀ ਸਿਸਟਮ ਕੰਮ ਕਰ ਰਿਹਾ ਹੈ ਜੋ ਦੂਜੇ ਦੇਸ਼ ਵਾਸੀਆਂ ਲਈ ਹਮਦਰਦੀ ਨਾਲ … More »

ਪੰਜਾਬ | Leave a comment