Author Archives: ਕੌਮੀ ਏਕਤਾ ਨਿਊਜ਼ ਬੀਊਰੋ
ਹਰਿਮੰਦਰ ਸਾਹਿਬ ‘ਤੇ ਜੂਨ 1984 ਦੇ ਹਮਲੇ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੇਬਰ ਪਾਰਟੀ ਨੂੰ ਅਲਟੀਮੇਟਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : 2014 ਵਿੱਚ ਜਾਰੀ ਕੀਤੇ ਗਏ ਗੁਪਤ ਦਸਤਾਵੇਜ਼ਾਂ ਤੋਂ ਪਤਾ ਲੱਗਿਆ ਹੈ ਕਿ ਉਸ ਸਮੇਂ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਸਰਕਾਰ ਨੇ ਹਮਲੇ ਵਿੱਚ ਭਾਰਤ ਸਰਕਾਰ ਦੀ ਅਗਵਾਈ ਕਰਨ ਲਈ ਇੱਕ ਐਸਏਐਸ ਅਧਿਕਾਰੀ ਭੇਜਿਆ ਸੀ, … More
ਪ੍ਰੋਫ਼ੈਸਰ ਆਸਿਫ਼ ਆਰਿਫ਼ ਜੱਟੋ ਦੇ ਸਨਮਾਨ ਵਿੱਚ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ
(ਸਲੀਮ ਆਫ਼ਤਾਬ ਸਲੀਮ ਕਸੂਰੀ): ਪੰਜਾਬੀ ਅਦਬੀ ਵੇਹੜਾ ਤਹਿਸੀਲ ਕੋਟ ਰਾਧਾਕਸ਼ਣ ਦੀ ਛਤਰ-ਛਾਇਆ ਹੇਠ, ਫੂਲ ਨਗਰ ਤੋਂ ਪੰਜਾਬੀ ਕਵੀ ਯਾਸੀਨ ਯਾਸ ਦੀ ਪ੍ਰਧਾਨਗੀ ਹੇਠ ਪ੍ਰੋਫ਼ੈਸਰ ਆਸਿਫ਼ ਆਰਿਫ਼ ਜੱਟੋ ਦੇ ਸਨਮਾਨ ਵਿੱਚ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਅਲੀ ਮੀਰਾਂ, ਨਜ਼ਰ ਅਲੀ ਚੌਧਰੀ, … More
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ … More
ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਣ ਦਾ ਮਾਮਲਾ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਦੀ … More
ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ
ਅੰਮ੍ਰਿਤਸਰ – ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ … More
ਸਪਰਿੰਗਫੀਲਡ ਦੀ ‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
ਡੇਟਨ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਵਿੱਚ ਹਰ ਸਾਲ ‘ਮੌਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਕਈ ਸ਼ਹਿਰਾਂ ਵਿੱਚ ਪਰੇਡ ਦਾ ਆਯੋਜਨ ਕੀਤਾ ਜਾਂਦਾ ਹੈ। ਓਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਚ ਕੱਢੀ ਜਾਂਦੀ ‘ਮੈਮੋਰੀਅਲ ਡੇਅ ਪਰੇਡ’ … More
ਪਹਿਲਗਾਮ ਦੁਖਾਂਤ ਉਪਰੰਤ ਪਾਕਿਸਤਾਨ ਵਿਰੁੱਧ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਇੰਡੀਅਨ ਨਿਵਾਸੀਆਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪਹਿਲਗਾਮ ਦੁਖਾਂਤ ਦਾ ਇਥੋ ਦੀਆਂ ਏਜੰਸੀਆਂ ਆਈ.ਬੀ, ਰਾਅ, ਮਿਲਟਰੀ ਇੰਨਟੈਲੀਜੈਸ, ਕੌਮੀ ਸੁਰੱਖਿਆ ਸਲਾਹਕਾਰ, ਕੈਬਨਿਟ ਸਕੱਤਰ, ਬਾਹਰਲੇ ਮੁਲਕਾਂ ਵਿਚ ਸਫਾਰਤਖਾਨਿਆ ਦੇ ਸਫੀਰ, ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਜੰਮੂ-ਕਸਮੀਰ ਤੇ ਪੰਜਾਬ ਦੀ ਸੀ.ਆਈ.ਡੀ ਸਭ ਅਸਫਲ ਹੋ ਚੁੱਕੇ ਹਨ ਜੋ ਕਿ … More
ਡਾ. ਰਾਜਵੰਤ ਕੌਰ ਪੰਜਾਬੀ ਹੋਣਗੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ
ਪਟਿਆਲਾ- ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਦੇ ਹੁਕਮਾਂ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਵਿਭਾਗ ਦੇ ਮੁਖੀ ਵਜੋਂ 2 ਜੂਨ,2025 ਨੂੰ ਆਪਣਾ ਅਹੁਦਾ ਸੰਭਾਲ ਰਹੇ ਹਨ। ਐਮ.ਏ. (ਪੰਜਾਬੀ ਅਤੇ ਧਰਮ ਅਧਿਐਨ) ਦੀਆਂ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ … More
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More










