ਯੂਕੇ ਵਿੱਚ ਲੱਗਭਗ 600 ਪ੍ਰਵਾਸੀਆਂ ਨੇ ਤਿੰਨ ਦਿਨਾਂ ‘ਚ ਕੀਤੀ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼

ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਦਿਨਾਂ ਵਿੱਚ ਲੱਗਭਗ 600 ਪ੍ਰਵਾਸੀਆਂ ਨੇ ਇੰਗਲਿਸ਼ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਗ੍ਰਹਿ ਦਫਤਰ ਅਨੁਸਾਰ ਯੂਕੇ ਬਾਰਡਰ ਫੋਰਸ ਨੇ ਸ਼ੁੱਕਰਵਾਰ ਨੂੰ ਚਾਰ ਕਿਸ਼ਤੀਆਂ … More »

ਅੰਤਰਰਾਸ਼ਟਰੀ | Leave a comment
ਸ਼ਹੀਦੀ ਸਮਾਗਮ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਬਲਦੇਵ ਸਿੰਘ ਜੀ ਦੀ ਸਪੁੱਤਰੀ ਬੀਬੀ ਜਸਬੀਰ ਕੌਰ ਅਤੇ ਭਾਜੀ ਪਰਮਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ।

ਤੀਜੇ ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 37ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਅੰਮ੍ਰਿਤਸਰ – ਜੂਨ 1984 ਤੀਜੇ ਘੱਲੂਘਾਰੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸ਼ਹੀਦ ਸਿੰਘ/ਸਿੰਘਣੀਆਂ ਭੁਝੰਗੀਆ ਦੀ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ 37ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਜੇਠੂਵਾਲ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
Twitter_Logo_as_of_2021.svg.resized

ਟਵਿੱਟਰ ਤੁਰੰਤ ਨਵੇਂ ਨਿਯਮ ਲਾਗੂ ਕਰੇ ਜਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹੇ : ਭਾਰਤ

ਨਵੀਂ ਦਿੱਲੀ – ਕੇਂਦਰ ਸਰਕਾਰ ਅਤੇ ਟਵਿੱਟਰ ਦਰਮਿਆਨ ਟਕਰਾਅ ਵੱਧਦਾ ਹੀ ਜਾ ਰਿਹਾ ਹੈ। ਮੋਦੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ 90 ਦਿਨਾਂ ਦਾ ਸਮਾਂ ਦਿੱਤੇ ਜਾਣ ਦੇ ਬਾਅਦ ਵੀ ਟਵਿੱਟਰ ਨੇ ਨਵੇਂ ਨਿਯਮਾਂ ਨੂੰ ਲਾਗੂ ਨਹੀਂ ਕੀਤਾ। ਇਸ ਸਬੰਧੀ ਭਾਰਤ … More »

ਭਾਰਤ | Leave a comment
PAC Meeting photo.resized

01 ਜੁਲਾਈ 2021 ਨੂੰ ਸੁਰੂ ਹੋਣ ਜਾ ਰਹੇ ਮੋਰਚੇ ਵਿਚ ਸਮੁੱਚੇ ਪੰਥ ਦਰਦੀ ਅਤੇ ਕੌਮ ਸੰਜ਼ੀਦਗੀ ਨਾਲ ਕੌਮੀ ਜ਼ਿੰਮੇਵਾਰੀ ਸਮਝਕੇ ਸਮੂਲੀਅਤ ਕਰਨ

ਫ਼ਤਹਿਗੜ੍ਹ ਸਾਹਿਬ – “ਸਮੁੱਚੀ ਸਿੱਖ ਕੌਮ ਅਤੇ ਪੰਜਾਬੀਆ ਨੂੰ ਇਹ ਜਾਣਕਾਰੀ ਹੈ ਕਿ ਐਸ.ਜੀ.ਪੀ.ਸੀ. ਉਤੇ ਬਾਦਲ ਦਲ ਤੇ ਸੈਂਟਰ ਦਾ ਕੰਟਰੋਲ ਹੈ । ਇਨ੍ਹਾਂ ਤਾਕਤਾਂ ਵੱਲੋਂ ਹੀ ਇਕ ਸਾਂਝੀ ਸਾਜ਼ਿਸ ਰਚਕੇ 1984 ਵਿਚ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਵਾਕੇ ਸਾਡੇ … More »

ਪੰਜਾਬ | Leave a comment
 

“ਵਾਤਾਵਰਣ ਪ੍ਰਣਾਲੀ ਦੀ ਬਹਾਲੀ”: ਵਿਸ਼ਵ ਵਾਤਾਵਰਣ ਦਿਵਸ 2021

ਵਿਸ਼ਵਜੀਤ ਸਿੰਘ, ਜੂਨ 1972 ਉਹ ਮਹੀਨਾ ਸੀ ਜਦੋਂ ਪਹਿਲੀ ਵਾਰ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਵਾਤਾਵਰਣ ਮੁੱਦਿਆਂ ‘ਤੇ ਇਕ ਬਹੁਤ ਵੱਡੀ ਕਾਨਫਰੈਂਸ ਕਰਵਾਈ ਅਤੇ ਇਸ ਕਾਨਫਰੈਂਸ ਤੋਂ ਬਾਅਦ ਅੰਤਰਰਾਸ਼ਟਰੀ ਵਾਤਾਵਰਣ ਰਾਜਨੀਤੀ ਵਿਚ ਇਕ ਵੱਡਾ ਮੋੜ ਆਇਆ। ਇਸ ਇੰਟਰਨੈਸ਼ਨਲ ਕਾਨਫਰੈਂਸ ਦਾ ਨਾਮ … More »

ਲੇਖ | Leave a comment
IMG-20210604-WA0020.resized

ਯੂਕੇ: ਗੁਲਾਮ ਵਪਾਰੀ ਐਡਵਰਡ ਕੋਲਸਟਨ ਦੀ ਮੂਰਤੀ ਅਜਾਇਬ ਘਰ ਵਿੱਚ ਹੋਵੇਗੀ ਪ੍ਰਦਰਸ਼ਿਤ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਬ੍ਰਿਸਟਲ ਵਿੱਚ ਪਿਛਲੇ ਸਾਲ ਬਲੈਕ ਲਾਈਵਜ਼ ਮੈਟਰ ਪ੍ਰਦਰਸ਼ਨਕਾਰੀਆਂ ਦੁਆਰਾ ਢਾਹਿਆ ਗਿਆ ਗੁਲਾਮ ਵਪਾਰੀ ਐਡਵਰਡ ਕੋਲਸਟਨ ਦਾ ਬੁੱਤ ਜਨਤਕ ਪ੍ਰਦਰਸ਼ਨੀ ਲਈ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ। ਇਸ ਪ੍ਰਦਰਸ਼ਨੀ ਦੌਰਾਨ ਪ੍ਰਸ਼ਾਸਨ ਵੱਲੋਂ ਇਸ ਬੁੱਤ … More »

ਅੰਤਰਰਾਸ਼ਟਰੀ | Leave a comment
WhatsApp Image 2021-06-03 at 6.58.54 PM.resized

ਗਿਆਨੀ ਕੇਵਲ ਸਿੰਘ ਕਲੰਜਰ ਬਣੇ ਮੀਰੀ ਪੀਰੀ ਢਾਡੀ ਸਭਾ ਦੇ ਪ੍ਰਧਾਨ ਅਤੇ ਗਿਆਨੀ ਕੁਲਵਿੰਦਰ ਸਿੰਘ ਲਾਧੂਭਾਣਾ ਕਾਰਜਕਾਰੀ ਪ੍ਰਧਾਨ

ਅੰਮ੍ਰਿਤਸਰ : ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਹੋਈ। ਇਸ ਮੌਕੇ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਵੱਲੋਂ ਘਰੇਲੂ ਕਾਰਨਾਂ ਕਾਰਨ ਸਭਾ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਸੌਂਪਿਆ ਗਿਆ। ਜਿਸ … More »

ਪੰਜਾਬ | Leave a comment
IMG-20210603-WA0021.resized

ਵਿਸ਼ਵ ਪੱਧਰ ‘ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਵਿੱਚ 1.1 ਬਿਲੀਅਨ ਤੱਕ ਹੋਇਆ ਵਾਧਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਦੁਨੀਆਂ ਦੇ ਤਕਰੀਬਨ ਹਰ ਦੇਸ਼ ਵਿੱਚ ਲੋਕ ਸਿਗਰਟਨੋਸ਼ੀ ਕਰਦੇ ਹਨ, ਜਿਸ ਕਰਕੇ ਸੈਂਕੜੇ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਕੇ ਆਪਣੀਆਂ ਜਾਨਾਂ ਵੀ ਗਵਾ ਬੈਠਦੇ ਹਨ। ਇਸ ਸੰਬੰਧੀ ਕੀਤੇ ਗਏ ਇੱਕ ਅਧਿਐਨ ਅਨੁਸਾਰ ਸਾਲ … More »

ਅੰਤਰਰਾਸ਼ਟਰੀ | Leave a comment
 

ਸਕਾਟਲੈਂਡ ‘ਚ 17 ਸਾਲ ਪਹਿਲਾਂ ਪੱਬ ਵਿੱਚ ਚੋਰੀ ਹੋਇਆ ਬਟੂਆ ਮੁੜ ਮਿਲਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਇੱਕ ਦਿਲਚਸਪ ਵਾਕਿਆ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਚੋਰੀ ਹੋਣ ਤੋਂ ਤਕਰੀਬਨ 17 ਸਾਲ ਬਾਅਦ ਆਪਣਾ ਬਟੂਆ ਮੁੜ ਮਿਲਿਆ ਹੈ। ਇਸ ਮਾਮਲੇ ਵਿੱਚ 2004 ‘ਚ ਰਿਆਨ ਸੀਮੌਰ ਨਾਮ ਦਾ ਵਿਅਕਤੀ … More »

ਅੰਤਰਰਾਸ਼ਟਰੀ | Leave a comment
IMG-20210531-WA0012.resized

ਅਫਗਾਨਿਸਤਾਨ ਦੇ ਸੈਂਕੜੇ ਪਰਿਵਾਰਾਂ ਨੂੰ ਯੂਕੇ ਵਿੱਚ ਰਹਿਣ ਦੀ ਦਿੱਤੀ ਜਾਵੇਗੀ ਆਗਿਆ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਵੱਲੋਂ ਅਫਗਾਨਿਸਤਾਨ ਵਿੱਚ ਬ੍ਰਿਟਿਸ਼ ਫੌਜਾਂ ਅਤੇ ਸਰਕਾਰ ਲਈ ਕੰਮ ਕਰਨ ਵਾਲੇ ਸੈਂਕੜੇ ਲੋਕਾਂ ਨੂੰ ਉਹਨਾਂ ਦੇ ਪਰਿਵਾਰਾਂ ਸਮੇਤ ਯੂਕੇ ਵਿੱਚ ਰਹਿਣ ਲਈ ਤਬਦੀਲ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਬਰਤਾਨਵੀ … More »

ਅੰਤਰਰਾਸ਼ਟਰੀ | Leave a comment