21 taksal 1.resized

ਦਮਦਮੀ ਟਕਸਾਲ ਨੇ ਸਥਾਪਨਾ ਦੇ ਸਮੇਂ ਤੋਂ ਹੀ ਗੁਰਬਾਣੀ ਲਿਖਣ,ਸ਼ੁੱਧ ਉਚਾਰਨ ਅਤੇ ਵਿਆਖਿਆ ਵਲ ਵਿਸ਼ੇਸ਼ ਧਿਆਨ ਦਿਤਾ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ( ਪਹਿਲੇ … More »

ਪੰਜਾਬ | Leave a comment
Ipta NC meeting pic.resized

ਕਿਸਾਨ ਅੰਦੋਲਨ ਦੇ ਸ਼ਹੀਦਾਂ ਤੇ ਵਿਛੜ ਚੁੱਕੇ ਇਪਟਾ ਕਾਰਕੁਨਾਂ ਨੂੰ ਸ਼ਰਧਾਂਜਲੀ

ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂਮਐਪ ਆਨ ਲਾਇਨ ਮੀਟਿੰਗ ਵਿਚ ਪੰਜਾਬ, ਯੂ.ਪੀ., ਬਿਹਾਰ,ਚੰਡੀਗੜ੍ਹ, ਦਿੱਲੀ, ਛੱਤੀਸਗੜ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ, ਤਾਮਿਲਨਾਡੂ, ਪਾਂਡੀਚਰੀ, ਕੇਰਲਾ ਅਤੇ ਪੱਛਮੀ ਬੰਗਾਲ ਦੇ ਡੇਢ ਦਰਜਨ ਸੂਬੀਆਂ ਨੇ ਸ਼ਮੂਲੀਅਤ ਕੀਤੀ। ਜਿਸ ਵਿਚ ਇਪਟਾ ਦੇ ਰਾਸ਼ਟਰੀ ਆਗੂਆਂ ਰਕੇਸ਼ ਵੇਦਾ, … More »

ਪੰਜਾਬ | Leave a comment
67842297_10157077596347655_1117274852303044608_n.resized

ਡਾ. ਮਨਮੋਹਨ ਸਿੰਘ ਨੇ ਮੋਦੀ ਨੂੰ ਪੱਤਰ ਲਿਖ ਕੇ ਵੈਕਸੀਨੇਸ਼ਨ ਡਰਾਈਵ ਤੇਜ਼ ਕਰਨ ਦਾ ਸੁਝਾਅ ਦਿੱਤਾ

ਨਵੀਂ ਦਿੱਲੀ – ਕੋਰੋਨਾ ਮਹਾਂਮਾਰੀ ਦਾ ਕਹਿਰ ਝੱਲ ਰਹੇ ਲੋਕਾਂ ਦੀ ਦਿਲ ਕੰਬਾਉਣ ਵਾਲੀ ਸਥਿਤੀ ਤੇ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਚਿੰਤਿਤ ਹੁੰਦੇ ਹੋਏ ਮੋਦੀ ਨੂੰ ਇੱਕ ਪੱਤਰ ਲਿਿਖਆ ਹੈ। ਉਨ੍ਹਾਂ ਨੇ ਮੋਦੀ ਨੂੰ ਮੱਤ ਦਿੰਦੇ ਹੋਏ ਚਿੱਠੀ ਵਿੱਚ … More »

ਭਾਰਤ | Leave a comment
ssmann.resized.resized.resized.resized

ਸ੍ਰੀ ਗੁਰੂ ਗ੍ਰੰਥ ਸਾਹਿਬ, ਬੇਅਦਬੀ ਮੁੱਦੇ ‘ਤੇ ਤਖ਼ਤਾਂ ਜਥੇਦਾਰ ਸਾਹਿਬਾਨ, ਪ੍ਰਧਾਨ ਐਸ.ਜੀ.ਪੀ.ਸੀ, ਮੈਂਬਰ, ਟਕਸਾਲ, ਸੰਤ-ਮਹਾਂਪੁਰਖ, ਕਿਸਾਨ ਯੂਨੀਅਨਾਂ ਅਤੇ ਸਿਆਸੀ ਜਮਾਤਾਂ ਚੁੱਪ ਕਿਉਂ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਤੇ ਸਿੱਖ ਧਰਮ ਦੇ ਸਭ ਤੋਂ ਸਿਰਮੌਰ ਸਤਿਕਾਰਯੋਗ ਉੱਚ ਰੁਤਬਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੈ । ਜਦੋਂ ਹੁਕਮਰਾਨ, ਸਿਆਸਤਦਾਨ ਅਤੇ ਕਾਤਲ ਤੇ ਬਲਾਤਕਾਰੀ ਸਿਰਸੇਵਾਲੇ ਸਾਧ ਦੇ ਡੇਰੇ ਵਾਲੇ ਸਭ ਰਲਕੇ ਸਾਹਿਬ ਸ੍ਰੀ ਗੁਰੂ … More »

ਪੰਜਾਬ | Leave a comment
eo_1-1.resized

ਸਤੰਬਰ ਤੱਕ ਅਫ਼ਗਾਨਿਸਤਾਨ ਤੋਂ ਵਾਪਿਸ ਆਵੇਗੀ ਸਾਰੀ ਯੂਐਸ ਸੈਨਾ : ਬਾਈਡਨ

ਵਾਿਸ਼ੰਗਟਨ – ਅਮਰੀਕਾ ਨੇ ਲੰਬੇ ਅਰਸੇ ਬਾਅਦ ਆਖਿਰਕਾਰ ਸੈਨਾ ਨੂੰ ਵਾਪਿਸ ਬੁਲਾਉਣ ਦਾ ਫੈਂਸਲਾ ਕਰ ਹੀ ਲਿਆ ਹੈ। ਇਸ ਸਾਲ ਸਤੰਬਰ ਤੱਕ ਕੋਈ ਵੀ ਅਮਰੀਕੀ ਸੈਨਿਕ ਅਫ਼ਗਾਨਿਸਤਾਨ ਵਿੱਚ ਨਹੀਂ ਰਹੇਗਾ। ਹੁਣ ਅਫ਼ਗਾਨਿਸਤਾਨ ਨੂੰ ਆਪਣੇ ਸਾਰੇ ਮੁੱਦੇ ਖੁਦ ਹੀ ਹਲ ਕਰਨੇ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
 

ਪੰਜਾਬ ਅਤੇ ਸਿੱਖ ਕੌਮ ਵਿਰੋਧੀ ਹੁਕਮਾਂ `ਤੇ ਫੈਸਲਿਆਂ ਨੂੰ ਸਿੱਖ ਕੌਮ ਕਤਈ ਪ੍ਰਵਾਨ ਨਹੀਂ ਕਰੇਗੀ, ਕੰਵਰਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਹੀ ਸਿੱਖ ਕੌਮ ਦੀ ਸੰਤੁਸਟੀ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਅਤੇ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਹੋਣ ਵਾਲੀਆ ਜਿਆਦਤੀਆ, ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਦੀ ਜਾਂਚ ਲਈ ਬਣਾਇਆ ਕੋਈ ਕਮਿਸ਼ਨ ਜਾਂ ਜਾਂਚ ਕਮੇਟੀ ਤੱਥਾਂ ਸਹਿਤ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਪੂਰੀ ਕਰਦੀ ਹੈ ਤਾਂ ਹੁਕਮਰਾਨ ਅਤੇ … More »

ਪੰਜਾਬ | Leave a comment
1280px-Kumbh_Mela_2019_-_Crowd_Near_Shastri_Bridge_-_Prayagraj,_India.resized

ਕੁੰਭ ਦੇ ਮੇਲੇ ਤੇ ਕੋਰੋਨਾ ਮਹਾਂਮਾਰੀ ਦੇ ਸੁਪਰ ਸਪਰੇਡਰ ਹੋਣ ਦਾ ਵੱਡਾ ਖ਼ਤਰਾ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਧਾਰਣ ਕਰਕੇ ਕੋਹਰਾਮ ਮੱਚਿਆ ਹੋਇਆ ਹੈ। ਅਜਿਹੀ ਸਥਿਤੀ ਦੇ ਬਾਵਜੂਦ ਹਰਿਦੁਆਰ ਵਿੱਚ ਮੇਲਾ ਪ੍ਰਬੰਧਕਾਂ ਅਨੁਸਾਰ ਇਸ ਸਮੇਂ ਮੇਲੇ ਵਾਲੇ ਸਥਾਨ ਤੇ ਡੇਢ ਲੱਖ ਦੇ ਕਰੀਬ ਲੋਕ ਮੌਜੂਦ ਹਨ। ਸ਼ਾਹੀ ਸਨਾਨ … More »

ਭਾਰਤ | Leave a comment
173042436_4094455853940049_2255434116057697934_n.resized

ਵਿਸਾਖੀ ਤੇ ਸੀਐਮ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਸੱਭ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੇਰੀ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਸਾਡੇ ਕਿਸਾਨਾਂ ਦੀ ਹੋਰ ਵਧੀਆ ਤੇ … More »

ਪੰਜਾਬ | Leave a comment
 

ਵੈਸਾਖੀ, ਅੰਮ੍ਰਿਤ ਅਤੇ ਖ਼ਾਲਸਾ ਸਾਜਨ ਦਿਵਸ ਤੇ ਵਿਸ਼ੇਸ਼

ਅਵਤਾਰ ਸਿੰਘ ਮਿਸ਼ਨਰੀ, ਵੈਸਾਖੀ ਦਾ ਅਰਥ ਵਿਸ਼ਾਖਾ ਨਸ਼ੱਤ੍ਰ ਵਾਲੀ ਪੂਰਨਮਾਸ਼ੀ, ਸੂਰਜ ਦੇ ਹਿਸਾਬ ਵੈਸਾਖ ਮਹੀਨੇ ਦਾ ਪਹਿਲਾ ਦਿਨ ਹੈ। ਬ੍ਰਾਹਮਣੀ ਮੱਤ ਅਨੁਸਾਰ 27 ਨਸ਼ੱਤ੍ਰ ਹਨ, ਇਨ੍ਹਾਂ ਚੋਂ ਵੈਸਾਖ ਨਸ਼ੱਤ੍ਰ ਪਵਿਤਰ ਮੰਨਿਆਂ ਜਾਂਦਾ ਹੈ। ਬ੍ਰਾਹਮਣ ਨੇ ਚਾਰ ਪ੍ਰਮੁੱਖ ਤਿਉਹਾਰ ਮੰਨੇ ਹਨ-ਵੈਸਾਖੀ, … More »

ਲੇਖ | Leave a comment