119865038_3528350650550575_4058748997145324211_n.resized

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਹੋਈਆਂ ਘਟਨਾਵਾਂ ਤੇ ਦੁੱਖ ਜ਼ਾਹਿਰ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਤੇ ਦੁੱਖ ਜਾਹਿਰ ਕੀਤਾ। ਅਹਿੰਸਾ ਅਤੇ ਅਨੁਸ਼ਾਸਨ ਕਿਸਾਨ ਅੰਦੋਲਨ ਦੇ ਥੰਮ੍ਹ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਵਿਸ਼ਵ ਭਰ ਵਿਚ ਸ਼ਾਂਤੀਪੂਰਵਕ ਅੰਦੋਲਨ … More »

ਪੰਜਾਬ | Leave a comment
141089149_420693465848841_1769154584367733490_n.resized

ਲਾਹੌਰ ਦੇ ਕਿਲੇ ‘ਚ ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ਤੇ ਵੀਚਾਰ ਚਰਚਾ : ਜਨਮ ਸਿੰਘ

ਨਨਕਾਣਾ ਸਾਹਿਬ – ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ‘ਤੇ ਗੁਰਦੁਆਰਾ ਜਨਮ ਅਸਥਾਨ, ਸ੍ਰੀ ਨਨਕਾਣਾ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਦੀ ਮਹਾਰਾਜੇ ਵਜੋਂ ਹੋਈ ਤਾਜਪੋਸ਼ੀ ਵਾਲੇ ਦਿਨ ਰੱਖਿਆ ਗਿਆ। ਇਸ ਮੌਕੇ ‘ਤੇ ਭਾਈ ਪ੍ਰੇਮ ਸਿੰਘ ਜੀ ਨੇ … More »

ਸਰਗਰਮੀਆਂ | Leave a comment
Xi_Jinping_March_2017.resized

ਚੀਨ ਨੇ ਅਮਰੀਕਾ ਦੇ 28 ਅਧਿਕਾਰੀਆਂ ਤੇ ਦੋਵਾਂ ਦੇਸ਼ਾਂ ਦੇ ਸਬੰਧ ਖਰਾਬ ਕਰਨ ਦਾ ਲਗਾਇਆ ਆਰੋਪ

ਬੀਜਿੰਗ – ਚੀਨ ਨੇ ਰਾਸ਼ਟਰਪਤੀ ਜੋ ਬਾਈਡਨ ਦੇ ਸਹੁੰ ਚੁਕਦਿਆਂ ਸਾਰ ਹੀ ਟਰੰਪ ਪ੍ਰਸ਼ਾਸਨ ਦੇ ਕੁਝ ਉਚ ਅਧਿਕਾਰੀਆਂ ਦੇ ਸਬੰਧ ਵਿੱਚ ਸਖਤ ਫੈਂਸਲੇ ਲਏ ਹਨ। ਟਰੰਪ ਕਾਰਜਕਾਲ ਦੌਰਾਨ ਅਹਿਮ ਅਹੁਦਿਆਂ ਤੇ ਰਹੇ 28 ਅਧਿਕਾਰੀਆਂ ਤੇ ਚੀਨ ਆਉਣ ਤੇ ਪਾਬੰਦੀਆਂ ਲਗਾ … More »

ਅੰਤਰਰਾਸ਼ਟਰੀ | Leave a comment
20 taksal.resized

ਦੁਨੀਆ ‘ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ / ਪਟਨਾ ਸਾਹਿਬ ਬਿਹਾਰ – ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 354ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ … More »

ਪੰਜਾਬ | Leave a comment
home-administration.resized

ਜੋ ਬਾਈਡਨ ਨੇ ਅਮਰੀਕਾ ਦੇ ਰਾਸ਼ਟਰਪਤੀ ‘ਤੇ ਕਮਲਾ ਹੈਰਿਸ ਨੇ ਉਪਰਾਸ਼ਟਰਪਤੀ ਦੇ ਤੌਰ ਤੇ ਸਹੁੰ ਚੁੱਕੀ

ਵਾਸ਼ਿੰਗਟਨ – ਅਮਰੀਕਾ ਵਿੱਚ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਦੌਰਾਨ ਜੋ ਬਾਈਡਨ ਨੇ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ। 78 ਸਾਲਾ ਜੋ ਬਾਈਡਨ ਨੂੰ ਮੁੱਖ ਜਸਟਿਸ ਜਾਨ ਰਾਬਟਰਸ ਦੀ ਹਜੂਰੀ ਵਿੱਚ ਬਾਈਡਨ ਨੇ ਆਪਣੇ ਪ੍ਰੀਵਾਰ ਦੀ 127 ਸਾਲ  ਪੁਰਾਣੀ ਬਾਈਬਲ ਤੇ … More »

ਅੰਤਰਰਾਸ਼ਟਰੀ | Leave a comment
03-1.resized

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ … More »

ਪੰਜਾਬ | Leave a comment
 

ਐਨਆਈਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣਾ ਲੋਕਤੰਤਰ ਦਾ ਘਾਣ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਲਿਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਮੋਦੀ ਸਰਕਾਰ … More »

ਪੰਜਾਬ | Leave a comment
 

ਬਾਦਲ ਦਲੀਏ ‘ਤੇ ਬੀਜੇਪੀ ‘ਬਲਿਊ ਸਟਾਰ’ ਦੀ ਤਰ੍ਹਾਂ ਇਥੇ ਨਵਾਂ ਗੁਲ ਖਿਲਾਉਣ ਦੀ ਤਾਕ ਵਿਚ, ਪੰਜਾਬੀ, ਸਿੱਖ ਕੌਮ ਅਤੇ ਸਮੁੱਚਾ ਕਿਸਾਨ ਵਰਗ ਸੁਚੇਤ ਰਹੇ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਨੂੰ ਆਪਣੇ ਅਤਿ ਪਾਰਟੀ ਦੇ ਖੂਫੀਆ ਵਿੰਗ ਦੇ ਭਰੋਸੇਯੋਗ ਵਸੀਲਿਆ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਬਾਦਲ ਦਲੀਏ ਆਪਣੇ ਨੌਹ-ਮਾਸ ਦੇ ਟੁੱਟੇ ਰਿਸਤੇ ਬੀਜੇਪੀ ਵਾਲਿਆ ਨਾਲ, ਆਪਣੇ-ਆਪ ਨੂੰ ਸਿਆਸੀ ਤੌਰ ਤੇ ਜੀਵਤ ਰੱਖਣ ਹਿੱਤ ਜਿਥੇ ਸਾਂਝ ਨੂੰ … More »

ਪੰਜਾਬ | Leave a comment
104288885_2574008042928218_6851367264144529872_n.resized

ਬੀਬੀ ਜਗੀਰ ਕੌਰ ਨੇ ਐਨਆਈਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ – ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ … More »

ਪੰਜਾਬ | Leave a comment
Half size(17).resized

ਕਿਸੇ ਮੁਲਕ ਦੀਆਂ ਫ਼ੌਜਾਂ ਉਸਦੇ ਅਵਾਮ ਦੀ ਸੁਰੱਖਿਆ ਲਈ ਹੁੰਦੀਆ ਹਨ, ਨਾ ਕਿ ਧਾਰਮਿਕ ਸਥਾਨਾਂ ‘ਤੇ ਹਮਲਾ ਕਰਵਾਉਣ ਲਈ : ਮਾਨ

ਫ਼ਤਹਿਗੜ੍ਹ ਸਾਹਿਬ – “ਅੱਜ ਫ਼ੌਜ ਦੇ ਦਿਹਾੜੇ ਦਾ 73ਵਾਂ ਸਲਾਨਾ ਦਿਹਾੜਾ ਹੈ । ਇਸ ਮੌਕੇ ਤੇ ਅਸੀਂ ਇਹ ਦੱਸਣਾ ਅਤੇ ਸਮੁੱਚੀ ਦੁਨੀਆਂ ਨਾਲ ਸਾਂਝਾ ਕਰਨਾ ਜ਼ਰੂਰੀ ਸਮਝਦੇ ਹਾਂ ਕਿ ਹਰ ਮੁਲਕ ਦੀ ਫ਼ੌਜ ਉਸਦੇ ਅਵਾਮ ਦੀ ਅਤੇ ਸਰਹੱਦਾਂ ਦੀ ਰੱਖਿਆ … More »

ਪੰਜਾਬ | Leave a comment