Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸੁਪਰੀਮ ਕੋਰਟ ਵੱਲੋਂ ਮੰਦਭਾਵਨਾ ਅਧੀਨ ਬਣਾਈ ਗਈ ਕਮੇਟੀ ਨੂੰ ਕਿਸਾਨ ਆਗੂਆਂ ਵੱਲੋਂ ਰੱਦ ਕਰਨਾ ਸਵਾਗਤਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਸੁਪਰੀਮ ਕੋਰਟ ਦੀ ਨਿਰਪੱਖਤਾ ਤੇ ਸੰਜ਼ੀਦਗੀ ਉਤੇ ਉਸ ਸਮੇਂ ਹੀ ਮੁਲਕ ਨਿਵਾਸੀਆ ਦਾ ਵਿਸ਼ਵਾਸ ਬਣ ਸਕਦਾ ਸੀ, ਜੇਕਰ ਬੀਤੇ ਸਮੇਂ ਵਿਚ ਸੁਪਰੀਮ ਕੋਰਟ ਨੇ ਵੱਖ-ਵੱਖ ਵੱਡੇ ਮੁੱਦਿਆ ਉਤੇ ਲੋਕ ਹਿੱਤ ਵਿਚ ਅਤੇ ਸਰਕਾਰੀ ਜ਼ਬਰ ਵਿਰੁੱਧ ਦ੍ਰਿੜਤਾ ਨਾਲ … More
ਹਾਊਸ ‘ਤੇ ਸੈਨੇਟ ਮੈਂਬਰਾਂ ਨੂੰ ਹੁਣ ਮੈਟਲ ਡੀਟੈਕਟਰਾਂ ‘ਚੋਂ ਨਾ ਗੁਜ਼ਰਨ ਤੇ ਲਗੇਗਾ ਜੁਰਮਾਨਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਮੱਰਥਕਾਂ ਦੁਆਰਾ ਕੈਪੀਟਲ ਹਿਲ ਵਿੱਚ ਪਿੱਛਲੇ ਹਫ਼ਤੇ ਹੋਏ ਹਮਲੇ ਤੋਂ ਬਾਅਦ ਉਥੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਸਕਿਊਰਟੀ ਨੈੰ ਵੇਖਦੇ ਹੋਏ ਸੁਰੱਖਿਆ ਏਜੰਸੀਆਂ ਨੇ ਹਾਊਸ ਦੇ ਮੈਂਬਰਾਂ ਅਤੇ ਸੈਨੇਟਰਾਂ ਦੇ ਲਈ ਇਹ … More
ਇਪਟਾ ਦੇ ਰੰਗਕਰਮੀਆਂ ਤੇ ਕਲਾਕਾਰਾਂ ਨੇ ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਲੋਕ-ਵਿਰੋਧੀ ਕਾਲੇ ਕਾਨੂੰਨ ਅਗਨ-ਭੇਂਟ ਕਰਕੇ ਮਨਾਈ ਲੋਹੜੀ
ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਲੋਕ-ਵਿਰੋਧੀ ਕਾਲੇ ਕਾਨੂੰਨ ਅਗਨ-ਭੇਂਟ ਕਰਕੇ ਲੋਹੜੀ ਮਨਾਕੇ ਕਿਸਾਨ-ਮਜ਼ਦੂਰ ਜੱਥੇਬੰਦੀਆਂ ਵੱਲੋਂ ਆਰੰਭੇ ਦੇਸ਼-ਪੱਧਰੀ ਕਿਸਾਨ/ਇਨਸਾਨ ਵਿਰੋਧੀ ਖੇਤੀ ਕਾਨੂੰਨਾ ਵਿਰੁੱਧ ਅੰਦੋਲਨ ਦਾ ਹੱਕ ਵਿਚ ਇਪਟਾ ਦੇ ਰੰਗਕਰਮੀਆਂ ਤੇ ਕਲਾਕਾਰਾਂ ਨੇ ਹਾਅ … More
ਆਤਮ ਰੰਗ ਦੇ ਸੰਪਾਦਕ ਭਾਈ ਸਤਨਾਮ ਸਿੰਘ ਨਹੀਂ ਰਹੇ
ਚੰ ਡੀਗੜ :- ਮਾਸਿਕ ਆਤਮ ਰੰਗ ਦੇ ਸੰਪਾਦਕ ਦੇ ਭਾਈ ਸਾਹਿਬ ਭਾਈ ਰਣਧੀਰ ਸਿੰ ਘ ਟਰੱਸਟ ਦੇ ਟਰੱਸਟੀ ਭਾਈ ਸਤਨਾਮ ਸਿੰਘ ਜੀ ਸੰਖੇਪ ਬਿਮਾਰੀ ਬਾਅਦ ੮੨ ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ। ਆਪ ਅਖੰਡ ਕੀਰਤਨੀ ਜਥਾ ਚੰਡੀਗੜ … More
ਨੀਂਹ ਪੱਥਰ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਧਾਰਮਿਕ ਅਕੀਦਿਆਂ ਵਿਚ ਪਿਆਰ ਤੇ ਵਿਸ਼ਵਾਸ਼ ਦੀ ਨੀਂਹ
ਗਿਆਨੀ ਜਨਮ ਸਿੰਘ ਸ੍ਰੀ ਨਨਕਣਾ ਸਾਹਿਬ, ਹਰਿਮੰਦਰ ਕੀ ਨੀਂਵ ਕੀ ਈਂਟ ਦੇ ਰਹੀ ਹੈ ਗਵਾਹੀ, ਕਿ ਅਹਿਲੇ ਮਜ਼ਾਹਬ ਮੇਂ ਕਭੀ ਦੋਸਤੀ ਮੁਸਕਰਾਈ ਥੀ। ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਸਿੱਖ ਕੌਮ ਦਾ ਸੱਭ ਤੋਂ ਵੱਡਾ ਕੇਂਦਰ ਹੈ।ਇਹ ਐਸਾ ਨਗਰ ਹੈ, ਜੋ ਗੁਰੂ … More
ਕਿਸਾਨ ਨੇਤਾਵਾਂ ਨੇ ਨਕਾਰੀ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ, ਜਾਰੀ ਰਹੇਗਾ ਅੰਦੋਲਨ
ਨਵੀਂ ਦਿੱਲੀ – ਸੁਪਰੀਮ ਕੋਰਟ ਦੁਆਰਾ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਚਾਰ ਮੈਂਬਰੀ ਕਮੇਟੀ ਨੂੰ ਕਿਸਾਨ ਜੱਥੇਬੰਦੀਆਂ ਨੇ ਮੁੱਢ ਤੋਂ ਹੀ ਠੁਕਰਾ ਦਿੱਤਾ ਹੈ। ਕਿਸਾਨ ਨੇਤਾਵਾਂ ਨੇ ਸਪੱਸ਼ਟ ਤੌਰ ਤੇ ਕਹਿ ਦਿੱਤਾ ਹੈ … More
ਖੇਤੀ ਕਾਨੂੰਨਾਂ ਤੇ ਜੇ ਸਰਕਾਰ ਨੇ ਰੋਕ ਨਾ ਲਗਾਈ ਤਾਂ ਅਸੀਂ ਰੋਕ ਲਗਾਵਾਂਗੇ : ਸੁਪਰੀਮ ਕੋਰਟ
ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵਈਏ ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਚੰਗੀ ਝਾੜ ਪਾੳਂਦੇ ਹੋਏ ਸਖਤ ਨਰਾਜ਼ਗੀ ਜਾਹਿਰ ਕੀਤੀ ਹੈ। ਮੁੱਖ ਜੱਜ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਸਹੀ ਢੰਗ ਨਾਲ ਹੈਂਡਲ ਨਹੀਂ ਕਰ … More
ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਦੀ ਪਟੀਸ਼ਨ ‘ਤੇ 26 ਜਨਵਰੀ ਗਣਤੰਤਰ ਦਿਵਸ ਤੋਂ ਪਹਿਲਾਂ ਫ਼ੈਸਲਾ ਕਰਨ ਬਾਰੇ ਮਾਣਯੋਗ … More
ਮੋਦੀ ਹਕੂਮਤ ‘ਕਿਸਾਨ ਸਮੱਸਿਆ’ ਦੇ ਹੱਲ ਲਈ ਸਿੱਖਾਂ ਵਿਚੋਂ ਵਿਚੋਲੇ ਲੱਭਣ ਦੀ ਬਜਾਇ, ਕਿਸਾਨੀ ਭਾਵਨਾਵਾ ਅਨੁਸਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਮਾਹੌਲ ਖੁਸ਼ਗਵਾਰ ਬਣਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਮੁੱਚੀ ਦੁਨੀਆ ਵਿਚ ਇਹ ਸੰਦੇਸ਼ ਜਾ ਚੁੱਕਾ ਹੈ ਕਿ ਇੰਡੀਆ ਦੀ ਮੋਦੀ ਹਕੂਮਤ ਉਥੋਂ ਦੇ ਕਿਸਾਨਾਂ ਨਾਲ ਸਭ ਇਖਲਾਕੀ, ਕਾਨੂੰਨੀ, ਸਮਾਜਿਕ ਹੱਦਾਂ ਦਾ ਉਲੰਘਣ ਕਰਕੇ, ਆਪਣੇ ਕਾਰਪੋਰੇਟ ਘਰਾਣੇ ਦੇ ਅਰਬਾਪਤੀ ਦੋਸਤਾਂ ਨੂੰ ਖੁਸ਼ ਕਰਨ ਲਈ ਗੈਰ-ਵਿਧਾਨਿਕ … More
ਪੁਲਿਸ ਜਬਰ ਦੇ ਬਾਵਜੂਦ ਕਿਸਾਨਾਂ ਨੇ ਰੱਦ ਕਰਵਾਇਆ ਸੀਐਮ ਖੱਟਰ ਦਾ ਦੌਰਾ
ਕਰਨਾਲ – ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦੀ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਕਿਸਾਨਾਂ ਦੇ ਰੋਹ ਅੱਗੇ ਦਮ ਤੋੜ ਗਈ। ਪੁਲਿਸ ਵੱਲੋਂ ਕੀਤੇ ਗਏ ਸਾਰੇ ਕੜੇ ਇੰਤਜਾਮ ਧਰੇ ਧਰਾਏ ਰਹਿ ਗਏ। ਹਜ਼ਾਰਾਂ ਦੀ ਸੰਖਿਆ ਵਿੱਚ ਕਿਸਾਨ ਸੁਰੱਖਿਆ ਦਸਤਿਆਂ ਦੇ ਸਾਰੇ … More









