Author Archives: ਕੌਮੀ ਏਕਤਾ ਨਿਊਜ਼ ਬੀਊਰੋ
ਮੁੰਡੀਆਂ ਖੁਰਦ ਵਿਖੇ 11 ਜਨਵਰੀ ਨੂੰ ਮਨਾਈ ਜਾਵੇਗੀ 51 ਧੀਆਂ ਦੀ ਲੋਹੜੀ
ਲੁਧਿਆਣਾ, (ਪਰਮਜੀਤ ਸਿੰਘ ਬਾਗੜੀਆ) – ਸਮਾਜ ਵਿਚ ਕੁੜੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਵਾਲੀ ਜਾਗਰੂਕਤਾ ਫੈਲਾਉਣ ਹਿੱਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨਿੱਗਰ ਉਪਰਾਲੇ ਕਰਦੀਆਂ ਆ ਰਹੀਆਂ ਹਨ। ਲੋਹੜੀ ਦੇ ਤਿਊਹਾਰ ਨੂੰ ਮੁੱਖ ਰੱਖ ਕੇ ਪੰਜਾਬ ਦੇ ਵੱਡੇ ਸ਼ਹਿਰਾਂ ਤੋਂ ਲੈ … More
ਮੋਦੀ ਸਰਕਾਰ ਕਿਸਾਨੀ ਮਾਮਲੇ ’ਚ ਆਪਣੀ ਸਹੀ ਭੂਮਿਕਾ ਅਦਾ ਕਰੇ : ਦਮਦਮੀ ਟਕਸਾਲ
ਮਹਿਤਾ ਚੌਕ / ਸਿੰਘੂ ਬਾਰਡਰ ਦਿਲੀ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਦਿਲੀ ਕਿਸਾਨ ਮੋਰਚੇ ਲਈ 5 ਲੱਖ ਰੁਪੈ ਦੇ ਮਾਲੀ ਯੋਗਦਾਨ ਨੂੰ ਸਿੰਘੂ ਬਾਰਡਰ ਵਿਖੇ ਮੇਨ ਸਟੇਜ ’ਤੇ ਮੋਰਚੇ … More
ਸ਼ਹੀਦ ਭਾਈ ਸੁਖਦੇਵ ਸਿੰਘ ਜੀ ਦੇ ਪਿਤਾ ਜੱਥੇਦਾਰ ਬਾਪੂ ਮਹਿੰਗਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਨਨਕਾਣਾ ਸਾਹਿਬ – ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਜਿਨ੍ਹਾਂ ਨੇ ਬਲਿਊ ਸਟਾਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਉਤੇ ਜ਼ਾਬਰ ਭਾਰਤੀ ਹੁਕਮਰਾਨਾਂ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦਾ ਸਿੱਖ ਰਵਾਇਤਾ ਅਨੁਸਾਰ ਉਸ ਸਮੇਂ ਭਾਰਤੀ ਫ਼ੌਜ ਦੇ ਜਨਰਲ … More
ਕਿਸਾਨਾਂ ਦਾ ਟਰੈਕਟਰ ਮਾਰਚ ਰਿਹਾ ਕਾਮਯਾਬ
ਵੀਰਵਾਰ ਨੂੰ ਕਿਸਾਨਾਂ ਨੇ ਦਿੱਲੀ ਦੇ ਚੁਫੇਰੇ ਟਰੈਕਟਰ ਮਾਰਚ ਕੱਢਿਆ। ਸਿੰਧੂ ਤੋਂ ਟਿਕਰੀ ਬਾਰਡਰ, ਟਿਕਰੀ ਤੋਂ ਕੁੰਡਲੀ, ਗਾਜੀਪੁਰ ਤੋਂ ਪਲਵਲ ਅਤੇ ਰੇਵਾਸਨ ਤੋਂ ਪਲਵਲ ਤੱਕ ਇਹ ਮਾਰਚ ਕੱਢਿਆ ਗਿਆ। ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੇ … More
ਸੋਨੂੰ ਸੂਦ ਨੂੰ ਮਿਲਣ ਲੱਗੇ ਲੀਡ ਰੋਲ
ਲਾਕਡਾਊਨ ਦੌਰਾਨ ਸੋਨੂੰ ਸੂਦ ਵਲੋਂ ਕੀਤੇ ਗਏ ਨੇਕ ਕੰਮਾਂ ਕਰਕੇ ਫਿਲਮਮੇਕਰ ਉਨ੍ਹਾਂ ਨੂੰ ਲੀਡ ਰੋਲਾਂ ਲਈ ਅਪਰੋਚ ਕਰਨ ਲੱਗੇ ਹਨ। ਇੰਨਾ ਹੀ ਨਹੀਂ ਲੋਕ ਉਨ੍ਹਾਂ ਦੀ ਈਮੇਜ਼ ਨੂੰ ਵੇਖਦੇ ਹੋਏ ਸਕਰਿਪਟ ਵੀ ਬਦਲ ਰਹੇ ਹਨ। ਸੋਨੂੰ ਨੇ ਇਕ ਸਾਊਥ ਇੰਡੀਅਨ … More
ਅਮਰੀਕੀ ਇਤਿਹਾਸ ਦਾ ਸਭ ਤੋਂ ਕਾਲਾ ਦਿਨ-ਬਾਈਡਨ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਬੁਧਵਾਰ ਨੂੰ ਵਾਪਰੀ ਘਟਨਾ ਨੂੰ ਅਮਰੀਕੀ ਇਤਿਹਾਸ ਦੇ ਸਭ ਤੋਂ ਕਾਲੇ ਦਿਨ ਦੀ ਘਟਨਾ ਕਰਾਰ ਦਿਤਾ। ਡੇਲਵੇਅਰ ਵਿਖੇ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਕਾਲੇ … More
ਨਨਕਾਣਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
ਨਨਕਾਣਾ ਸਾਹਿਬ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੇ ਕੇ ਸ਼ਹੀਦ ਕੀਤੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ੩੨ ਵੀਂ ਬਰਸੀ ਅੱਜ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣ ਸਾਹਿਬ ਵਿਖੇ ਮਨਾਈ ਗਈ। ਸੋਦਰੁ … More
ਗਾਂਗਲੀ ਵੱਲੋਂ ਕੀਤੀ ਜਾ ਰਹੀ ਅਡਾਨੀ ਦੇ ਫਾਰਚੂਨ ਤੇਲ ਦੀ ਐਡ ਦੀ ਹੋ ਰਹੀ ਕਿਰਕਿਰੀ
ਨਵੀਂ ਦਿੱਲੀ – ਕ੍ਰਿਕਟਰ ਸੌਰਵ ਗਾਂਗਲੀ ਨੂੰ ਦਿਲ ਦਾ ਦੌਰਾ ਪੈਣ ਕਾਰਣ ਪਿੱਛਲੇ ਕੁਝ ਦਿਨਾਂ ਤੋਂ ਉਹ ਹਸਪਤਾਲ ਵਿੱਚ ਦਾਖਿਲ ਹਨ। ਗਾਂਗਲੀ ਦੇ ਹਾਰਟ ਅਟੈਕ ਤੋਂ ਬਾਅਦ ਅਡਾਨੀ ਗਰੁੱਪ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਸਲ ਵਿੱਚ ਇਸ ਦੀ … More
ਜੋ ਸਰਹੱਦਾਂ ਤੋਂ ਲੰਮੇਂ ਸਮੇਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਫੜ੍ਹੀਆਂ ਜਾਂਦੀਆ ਰਹੀਆ, ਉਨ੍ਹਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾਂਦੀ ? : ਮਾਨ
ਫ਼ਤਹਿਗੜ੍ਹ ਸਾਹਿਬ – “ਲੰਮੇਂ ਸਮੇਂ ਤੋਂ ਪੰਜਾਬ ਦੀਆਂ ਸਰਹੱਦਾਂ ਉਤੇ ਵੱਡੀ ਗਿਣਤੀ ਵਿਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਫੜ੍ਹੀਆਂ ਜਾਂਦੀਆ ਆ ਰਹੀਆ ਹਨ, ਪਰ ਅੱਜ ਤੱਕ ਇਥੋਂ ਦੇ ਨਿਵਾਸੀਆ ਨੂੰ ਨਾ ਤਾਂ ਅਜਿਹੀ ਕੋਈ ਜਾਣਕਾਰੀ ਦਿੱਤੀ ਜਾ ਰਹੀ … More
ਫ਼ਾਲੁਨ ਦਾਫ਼ਾ ਮੇਡੀਟੇਸ਼ਨ
ਫ਼ਾਲੁਨ ਦਾਫ਼ਾ ਇਨਫੋ ਸੈਂਟਰ ਇੰਡੀਆ, ਅੱਜ ਦੀ ਤੇਜ਼ ਰਫ਼ਤਾਰ ਜਿੰਦਗੀ ਵਿੱਚ ਅਸੀਂ ਸਾਰੇ ਇਕ ਰੋਗ-ਮੁਕਤ ਸਰੀਰ ਅਤੇ ਚਿੰਤਾ-ਮੁਕਤ ਮਨ ਦੀ ਇੱਛਾ ਰੱਖਦੇ ਹਾਂ I ਪ੍ਰੰਤੂ ਜਿੰਨਾ ਅਸੀਂ ਇਸ ਲਕਸ਼ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਾਂ, ਉੰਨਾ ਹੀ ਇਹ ਦੂਰ … More








