ਫ਼ਾਲੁਨ ਦਾਫ਼ਾ ਮੇਡੀਟੇਸ਼ਨ

ਫ਼ਾਲੁਨ ਦਾਫ਼ਾ ਇਨਫੋ ਸੈਂਟਰ ਇੰਡੀਆ, ਅੱਜ ਦੀ ਤੇਜ਼ ਰਫ਼ਤਾਰ ਜਿੰਦਗੀ ਵਿੱਚ ਅਸੀਂ ਸਾਰੇ ਇਕ ਰੋਗ-ਮੁਕਤ ਸਰੀਰ ਅਤੇ ਚਿੰਤਾ-ਮੁਕਤ ਮਨ ਦੀ ਇੱਛਾ ਰੱਖਦੇ ਹਾਂ I ਪ੍ਰੰਤੂ ਜਿੰਨਾ ਅਸੀਂ ਇਸ ਲਕਸ਼ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਾਂ, ਉੰਨਾ ਹੀ ਇਹ ਦੂਰ … More »

ਲੇਖ | Leave a comment
ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਭਾਈ ਸਵਿੰਦਰ ਸਿੰਘ ਦੀ ਪਤਨੀ ਨੂੰ ਮਾਲੀ ਇਮਦਾਦ ਦਿੰਦੇ ਹੋਏ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਪ੍ਰੋ: ਸਰਚਾਂਦ ਸਿੰਘ।

ਦਮਦਮੀ ਟਕਸਾਲ ਦੇ ਮੁਖੀ ਨੇ ਭਾਈ ਸਵਿੰਦਰ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬਾਬਾ ਠਾਕੁਰ ਸਿੰਘ ਜੀ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ,ਜਲਿ੍ਹਾ ਤਰਨ … More »

ਪੰਜਾਬ | Leave a comment
1 a.resized

ਇਪਟਾ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ,ਰੰਗਕਰਮੀਆਂ ਤੇ ਕਲਮਕਾਰਾਂ ਨੇ ਨਵਾਂ ਸਾਲ ਕਿਸਾਨਾਂ ਨਾਲ ਸਿੰਘੂ ਬਾਰਡਰ ’ਤੇ ਮਨਾਇਆ

ਦੇਸ਼ ਦੀਆ ਪ੍ਰਮੁੱਖ ਰੰਗਮੰਚੀ ਤੇ ਸਾਹਿਤਕ ਜੱਥੇਬੰਦੀਆ ਇਪਟਾ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ, ਰੰਗਕਰਮੀਆਂ ਤੇ ਕਲਮਕਾਰਾਂ ਦੇ ਵੱਡੇ ਕਾਫ਼ਲੇ ਨੇ ਸਿੰਘੂ ਬਾਰਡਰ ’ਤੇ ਨਵਾਂ ਸਾਲ ਮਨਾਉਂਣ ਤੇ ਦੇਸ਼ ਭਰ ਦੇ ਕਿਸਾਨਾ ਨਾਲ ਇਕ-ਮੁੱਠਤਾ ਤੇ ਇਕ-ਜੁੱਟਤਾ … More »

ਪੰਜਾਬ | Leave a comment
image1170x530cropped.resized

ਫਾਈਜ਼ਰ ਦੀ ਵੈਕਸੀਨ ਨੂੰ ਐਮਰਜੈਂਸੀ ਯੂਜ ਦੇ ਲਈ WHO ਵੱਲੋਂ ਮਿਲੀ ਪ੍ਰਵਾਨਗੀ

ਨਿਊਯਾਰਕ – ਦੁਨੀਆਂ ਵਿੱਚ ਕੋਰੋਨਾ ਮਰੀਜ਼ਾਂ ਦੀ ਸੰਖਿਆ ਦਾ ਅੰਕੜਾ 8.36 ਕਰੋੜ ਤੋਂ ਵੀ ਵੱਧ ਹੋ ਗਿਆ ਹੈ। ਗੰਭੀਰ ਸਥਿਤੀ ਨੂੰ ਵੇਖਦੇ ਹੋਏ ਡਬਲਿਯੂ. ਐਚ. ਓ. ਨੇ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਫਾਈਜ਼ਰ-ਬਾਇਓਐਨਟੈਕ ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਿੱਚ … More »

ਅੰਤਰਰਾਸ਼ਟਰੀ | Leave a comment
IMG-20210101-WA0042.resized

ਜਾਗੋ ਪਾਰਟੀ ਵੱਲੋਂ ਕਿਸਾਨ ਮੋਰਚੇ ਵਿਖੇ ਨਗਰ ਕੀਰਤਨ ਸਜਾਇਆ ਗਿਆ

ਨਵੀਂ ਦਿੱਲੀ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਾਹਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਿਸਾਨ ਮੋਰਚਾ ਸਿੰਘੂ ਬਾਰਡਰ ਵਿੱਖੇ ਆਯੋਜਿਤ ਕੀਤਾ ਗਿਆ। ਮੋਰਚੇ ਦੀ ਮੁੱਖ ਸਟੇਜ ਤੋਂ … More »

ਭਾਰਤ | Leave a comment
unnamed.resized

ਬਲਜੀਤ ਕੌਰ ਨੇ ਮੈਲਬੌਰਨ ਚ ਪੰਦਰਾਂ ਹਜ਼ਾਰ ਫੁੱਟ ਤੋਂ ਚੱਲ ਮਾਰ ਕੇ ਬਿੱਲਾਂ ਵਿਰੁੱਧ ਰੋਸ ਜਿਤਾਇਆ

ਭਾਰਤ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਅਤੇ ਸਰਮਾਏਦਾਰਾਂ ਦੇ ਢਿੱਡ ਭਰਨ ਲਈ ਧੱਕੇ ਨਾਲ ਲਿਆਂਦੇ ਕਾਂਨੂੰਨਾਂ ਦੇ ਵਿਰੋਧ ਵਿਚ ਜਿੱਥੇ ਰਾਜਧਾਨੀ ਦੀਆਂ ਬਰੂਹਾਂ ਤੇ ਮੋਰਚੇ ਲੱਗੇ ਹੋਏ ਨੇ ਓਥੇ  ਨਾਲ ਦੀ ਨਾਲ ਕਿਸਾਨ ਹਿਤੈਸ਼ੀਆਂ ਵੱਲੋਂ ਸਾਰੀ ਦੁਨੀਆਂ ਵਿੱਚ ਵੀ … More »

ਅੰਤਰਰਾਸ਼ਟਰੀ | Leave a comment
Song Poster.resized

ਕਿਸਾਨੀ ਸੰਘਰਸ਼ ਨੂੰ ਸਮਰਪਿਤ 1 ਜਨਵਰੀ 2021 ਨੂੰ ਨਵਾਂ ਹੋ ਰਿਹਾ ਰਲੀਜ ਗੀਤ ‘ਸੁਣ ਦਿੱਲੀਏ!’

ਧੂਰੀ – ਦੇਸ਼ ਭਰ ਵਿੱਚੋਂ ਕਿਸਾਨੀ ਅੰਦੋਲਨ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਜਿਸਦੀ ਅਗਵਾਈ ਪੰਜਾਬ ਨੇ ਕੀਤੀ ਹੈ। ਪੰਜਾਬੀ ਕਲਾ ਨਾਲ ਜੁੜੇ ਲੋਕਾਂ ਨੇ ਆਪਣੇ ਆਪਣੇ ਢੰਗਾਂ ਨਾਲ ਕਿਸਾਨੀ ਅੰਦੋਲਨ ਨੂੰ ਹਿਮਾਇਤ ਦਿੱਤੀ ਹੈ, ਇਸੇ ਕੜੀ ਵਿੱਚ ਗਾਇਕ ਧੂਰੀ … More »

ਪੰਜਾਬ | Leave a comment
 

ਬਾਦਲ ਦਲ ਨੇ ਹਮੇਸ਼ਾਂ ਸਿੱਖ ਕੌਮ ਨਾਲ ਵਿਸ਼ਵਾਸਘਾਤ ਕੀਤਾ : ਮਾਨ

ਫ਼ਤਹਿਗੜ੍ਹ ਸਾਹਿਬ – “ਬੜੀ ਜੱਦੋਂ-ਜ਼ਹਿਦ ਅਤੇ ਲੰਮੇਂ ਸੰਘਰਸ਼ ਤੋਂ ਬਾਅਦ ਸਿੱਖ ਕੌਮ ਨੇ ਸ਼੍ਰੋਮਣੀ ਅਕਾਲੀ ਦਲ ਨੂੰ 1920 ਵਿਚ ਹੋਂਦ ਵਿਚ ਲਿਆਂਦਾ । ਅਕਾਲੀ ਦਲ ਵੱਲੋਂ ਮੋਰਚੇ ਲਗਾਕੇ ਸਿੱਖ ਕੌਮ ਨੂੰ ਦਿੱਤੀਆਂ ਅਹਿਮ ਦੇਣਾਂ ਦਾ ਆਪਣਾ ਹੀ ਇਤਿਹਾਸ ਹੈ । … More »

ਪੰਜਾਬ | Leave a comment
ਐਸਪਾਇਰਿੰਗ ਮਾਈਂਡਜ਼ ਦੇ ਐਸੋਸੀਏਟ ਵਾਈਸ ਪ੍ਰੈਜੀਡੈਂਟ ਜਸਮੀਤ ਸਿੰਘ ਸੇਠੀ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੂੰ ’ਕੌਮੀ ਪੁਰਸਕਾਰ’ ਭੇਟ ਕਰਦੇ ਹੋਏ।

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ‘ਨੈਸ਼ਨਲ ਐਮਪਲੋਇਬਲਿਟੀ ਐਵਾਰਡ’ ਨਾਲ ਸਨਮਾਨਿਤ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਰੁਜ਼ਗਾਰ ਯੋਗਤਾ ਸਬੰਧੀ ਦੇਸ਼ ਦੀ ਪ੍ਰਸਿੱਧ ਮੁਲਾਂਕਣ ਅਤੇ ਸਰਟੀਫ਼ਿਕੇਸ਼ਨ ਅਦਾਰੇ ਐਸਪਾਇਰਿੰਗ ਮਾਈਂਡਜ਼ ਨੇ ਦੇਸ਼ ਦੀਆਂ ਬਿਹਤਰੀਨ ਰੁਜ਼ਗਾਰ ਯੋਗਤਾਵਾਂ ਵਾਲੀ ਸੰਸਥਾਵਾਂ ’ਚ ਸ਼ਮਾਰ ਕਰਦਿਆਂ ਦੇਸ਼ਵਿਆਪੀ ਪੱਧਰ ’ਤੇ ਕੌਮੀ ਪੁਰਸਕਾਰ ਨਾਲ ਨਿਵਾਜਿਆ ਹੈ। ਦੇਸ਼ ਦੇ ਸੱਭ ਤੋਂ ਵੱਡੇ … More »

ਪੰਜਾਬ | Leave a comment